• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਜਿੰਦਰ ਰੰਧਾਵਾ ਧਿਆਨਪੁਰ ਵਿਖੇ ਪ੍ਰਚੀਨ ਬਾਵਾ ਲਾਲ ਦਿਆਲ ਧਾਮ ਵਿਖੇ ਹੋਏ ਨਤਮਸਤਕ

Asli Punjabi by Asli Punjabi
July 15, 2024
in Punjab
0
ਸੁਖਜਿੰਦਰ ਰੰਧਾਵਾ ਧਿਆਨਪੁਰ ਵਿਖੇ ਪ੍ਰਚੀਨ ਬਾਵਾ ਲਾਲ ਦਿਆਲ ਧਾਮ ਵਿਖੇ ਹੋਏ ਨਤਮਸਤਕ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ, 14 ਜੁਲਾਈ 2024- ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਧਿਆਨਪੁਰ ਧਾਮ ਵਿਖੇ ਪ੍ਰਸਿੱਧ ਅਤੇ ਪ੍ਰਚੀਨ ਬਾਵਾ ਲਾਲ ਦਿਆਲ ਜੀ ਮਹਾਰਾਜ ਧਾਮ ਵਿਖੇ ਨਤਮਸਤਕ ਹੋਏ। ਉਹਨਾਂ ਮਹੰਤ ਸੁੰਦਰ ਦਾਸ ਤੋਂ ਅਸ਼ੀਰਵਾਦ ਲਿਆ ਅਤੇ ਪ੍ਰਮਾਤਮਾ ਅੱਗੇ ਹਲਕਾ ਡੇਰਾ ਬਾਬਾ ਨਾਨਕ ਅਤੇ ਪੰਜਾਬ ਦੀ ਖੁਸ਼ਹਾਲੀ ਲ‌ਈ ਅਰਦਾਸ ਕੀਤੀ। ਇਸ ਤੋਂ ਬਾਅਦ ਰੰਧਾਵਾ ਨੇ ਧਿਆਨਪੁਰ ਦੇ ਮੇਨ ਬਾਜ਼ਾਰ ਵਿੱਚ ਵਪਾਰੀ ਭਰਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਹਨਾਂ ਦੇ ਜਲਦ ਹੱਲ ਕੀਤੇ ਜਾਣ ਦਾ ਵਪਾਰੀ ਭਰਾਵਾਂ ਨੂੰ ਭਰੋਸਾ ਦਿੱਤਾ। ਅਖੀਰ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਚੋਣਾਂ ਵਿੱਚ ਉਹਨਾਂ ਵੱਲੋਂ ਦਿੱਤੇ ਗਏ ਸਹਿਯੋਗ ਲ‌ਈ ਉਹਨਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਇਸ ਮੌਕੇ ਤੇ ਬਾਵਾ ਲਾਲ ਦਿਆਲ ਮਹਾਰਾਜ ਧਾਮ ਦੇ ਮੁੱਖ ਸੇਵਾਦਾਰ ਬਾਉ ਜਗਦੀਸ਼ ਰਾਜ ਅਤੇ ਧਿਆਨ ਪੁਰ ਕਸਬੇ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਬਿਕਰਮਜੀਤ ਸਿੰਘ ਬਿੱਕਾ ਸਾਬਕਾ ਸਰਪੰਚ ਮੰਮਣ ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਰਿੰਕੀ ਨੇਬ ਸਮੇਤ ਕਸਬਾ ਧਿਆਨਪੁਰ ਦੇ ਪੱਤਵੰਤੇ ਸੱਜਣ ਹਾਜ਼ਰ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਵੱਡੀ ਖ਼ਬਰ: ਸਿੰਘ ਸਹਿਬਾਨਾਂ ਨੇ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ

Next Post

ਸੁਖਜਿੰਦਰ ਰੰਧਾਵਾ ਗੁਰਦੁਆਰਾ ਸ੍ਰੀ ਨਾਨਕਸਰ ਸੀੜਾ ਵਿਖੇ ਹੋਏ ਨਤਮਸਤਕ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸੁਖਜਿੰਦਰ ਰੰਧਾਵਾ ਗੁਰਦੁਆਰਾ ਸ੍ਰੀ ਨਾਨਕਸਰ ਸੀੜਾ ਵਿਖੇ ਹੋਏ ਨਤਮਸਤਕ

ਸੁਖਜਿੰਦਰ ਰੰਧਾਵਾ ਗੁਰਦੁਆਰਾ ਸ੍ਰੀ ਨਾਨਕਸਰ ਸੀੜਾ ਵਿਖੇ ਹੋਏ ਨਤਮਸਤਕ

Recommended

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ – ਡਿਪਟੀ ਸੀਐਮ

October 26, 2020
ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਡਟ ਕੇ ਖੜ੍ਹੀ ਹੈ: ਚੇਅਰਮੈਨ ਸੁਖਵਿੰਦਰ ਸਿੰਘ

November 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In