• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਐਡਵੋਕੇਟ ਧਾਮੀ ਨੇ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

Asli Punjabi by Asli Punjabi
July 18, 2024
in Punjab
0
ਐਡਵੋਕੇਟ ਧਾਮੀ ਨੇ ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ
588
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 18 ਜੁਲਾਈ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਜਸਪਾਲ ਸਿੰਘ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਸਥਾਨ ਸੀ। ਸ. ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ। ਐਡਵੋਕੇਟ ਧਾਮੀ ਨੇ ਸ. ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਸਿਵਲ ਹਸਪਤਾਲ ਕਿਸੇ ਵੀ ਪ੍ਰਾਈਵੇਟ ਹਸਪਤਾਲ ਦੇ ਬਰਾਬਰ ਹੋਵੇਗਾ: ਐਮ.ਪੀ ਸੰਜੀਵ ਅਰੋੜਾ

Next Post

Economic Survey: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ‘ਚ ਪੇਸ਼ ਕੀਤਾ ਆਰਥਿਕ ਸਰਵੇਖਣ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
Economic Survey: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ‘ਚ ਪੇਸ਼ ਕੀਤਾ ਆਰਥਿਕ ਸਰਵੇਖਣ

Economic Survey: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ 'ਚ ਪੇਸ਼ ਕੀਤਾ ਆਰਥਿਕ ਸਰਵੇਖਣ

Recommended

ਨੇਪਾਲ ਦੀ ਸੰਸਦ ਭੰਗ; ਮੱਧਕਾਲੀ ਚੋਣਾਂ ਦਾ ਐਲਾਨ

ਨੇਪਾਲ ਦੀ ਸੰਸਦ ਭੰਗ; ਮੱਧਕਾਲੀ ਚੋਣਾਂ ਦਾ ਐਲਾਨ

December 21, 2020
ਤਰਨਤਾਰਨ ਦਾ ਜਵਾਨ ਜੰਮੂ ‘ਚ ਗੋਲੀਬਾਰੀ ਦੌਰਾਨ ਸ਼ਹੀਦ

ਤਰਨਤਾਰਨ ਦਾ ਜਵਾਨ ਜੰਮੂ ‘ਚ ਗੋਲੀਬਾਰੀ ਦੌਰਾਨ ਸ਼ਹੀਦ

September 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In