• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੇਂਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ

Asli Punjabi by Asli Punjabi
July 8, 2020
in Top Stories
0
ਕੇਂਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ
588
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ , 08 ਜੁਲਾਈ 2020: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।

ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਬਿਹਤਰ ਬਣਾਉਣ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਸਿੱਖਿਆ ਹਾਸਲ ਕਰਕੇ ਹੀ ਐਸ. ਸੀ. ਨੌਜਵਾਨ ਜੀਵਨ ’ਚ ਮਿੱਥੀ ਮੰਜ਼ਿਲ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸੂਬਾ ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਕੇਂਦਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਲ 2017-18, 2018-19 ਅਤੇ 2019-20 ਦੀ ਲਗਭੱਗ 1500 ਕਰੋੜ ਰੁਪਏ ਵਜ਼ੀਫਾ ਰਾਸ਼ੀ ਕੇਂਦਰ ਸਰਕਾਰ ਵੱਲ ਬਕਾਇਆ ਹੈ, ਜਿਸਨੂੰ ਜਾਰੀ ਕਰਨ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਸਬੰਧਤ ਇਸ ਗੰਭੀਰ ਮਾਮਲੇ ਨੂੰ ਕੇਂਦਰ ਕੋਲ ਕਈ ਵਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫਾ ਰਾਸ਼ੀ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਜ਼ੀਫੇ ਦੀ ਰਾਸ਼ੀ ਛੇਤੀ ਜਾਰੀ ਕਰਨੀ ਚਾਹੀਦੀ ਹੈ।

ਧਰਮਸੋਤ ਨੇ ਵਫ਼ਦ ਨੂੰ ਕਿਹਾ ਕਿ ਉਹ ਛੇਤੀ ਹੀ ਐਸ.ਸੀ. ਵਿੱਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ ਤਾਂ ਜੋ ਇਸ ਮਾਮਲੇ ਦਾ ਕੋਈ ਸਾਰਥਕ ਹੱਲ ਕੱਢਿਆ ਜਾ ਸਕੇ।

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਦਵਿੰਦਰ ਸਿੰਘ, ਬੀ.ਐਡ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ, ਪੰਜਾਬ ਅਨਏਡਿਡ ਡਿਗਰੀ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਚੱਠਾ, ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਨਰਸਿੰਗ ਕਾਲਜਾਂ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਪੌਲੀਟੈਕਨਿਕ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਧਨੋਆ, ਆਈ.ਟੀ.ਆਈ. ਐਸੋਸੀਏਸ਼ਨ ਦੇ ਪ੍ਰਧਾਨ ਸੀਮਾਂਸ਼ੂ ਗੁਪਤਾ, ਈ.ਟੀ.ਟੀ. ਫੈਡਰੇਸ਼ਨ ਦੇ ਪ੍ਰਧਾਨ ਨਿਰਮਲ ਸਿੰਘ, ਪੀ.ਯ.ੂਸੀ.ਏ. ਦੇ ਪ੍ਰਧਾਨ ਅੰਸ਼ੂ ਕਟਾਰੀਆ, ਵਿਪਨ ਸਰਮਾ, ਅਨਿਲ ਚੋਪੜਾ, ਜਸਨੀਕ ਸਿੰਘ, ਸਤਵਿੰਦਰ ਸੰਧੂ ਆਦਿ ਹਾਜ਼ਰ ਸਨ।

Previous Post

ਹਰਿਆਣਾ ਸਰਕਾਰ ਵਲੋਂ ਪ੍ਰਾਈਵੇਟ ਕੰਪਨੀਆਂ ਵਿੱਚ ਸਥਾਨਕ ਲੋਕਾਂ ਨੂੰ 75 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ

Next Post

ਜਥੇਦਾਰ ਅਕਾਲ ਤਖ਼ਤ ਨੇ ਘੇਰੀ ਕੈਪਟਨ ਸਰਕਾਰ, ਕਿਹਾ – ਸਿੱਖ ਨਹੀਂ ਕਰਨਗੇ ਬਰਦਾਸ਼ਤ :

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਜਥੇਦਾਰ ਅਕਾਲ ਤਖ਼ਤ ਨੇ ਘੇਰੀ ਕੈਪਟਨ ਸਰਕਾਰ, ਕਿਹਾ – ਸਿੱਖ ਨਹੀਂ ਕਰਨਗੇ ਬਰਦਾਸ਼ਤ :

ਜਥੇਦਾਰ ਅਕਾਲ ਤਖ਼ਤ ਨੇ ਘੇਰੀ ਕੈਪਟਨ ਸਰਕਾਰ, ਕਿਹਾ - ਸਿੱਖ ਨਹੀਂ ਕਰਨਗੇ ਬਰਦਾਸ਼ਤ :

Recommended

ਚੋਣ ਕਮਿਸ਼ਨ ਨੇ ਦੋ ਪੜਾਵਾਂ ਦੀ ਵੋਟਿੰਗ ਦੇ ਸਹੀ ਅੰਕੜੇ ਜਾਰੀ ਕੀਤੇ, ਵੋਟ ਪ੍ਰਤੀਸ਼ਤ ਵਧੀ

ਚੋਣ ਕਮਿਸ਼ਨ ਨੇ ਦੋ ਪੜਾਵਾਂ ਦੀ ਵੋਟਿੰਗ ਦੇ ਸਹੀ ਅੰਕੜੇ ਜਾਰੀ ਕੀਤੇ, ਵੋਟ ਪ੍ਰਤੀਸ਼ਤ ਵਧੀ

May 1, 2024
ਚੱਕਰਵਾਤੀ ਤੂਫਾਨ ਰੇਮਲ ਕਾਰਨ ਹੋਏ ਨੁਕਸਾਨ ਤੇ ਪ੍ਰਸ਼ਾਸਨ ਵੱਲੋਂ ਰੱਖੀ ਜਾ ਰਹੀ ਹੈ ਨਜ਼ਰ : ਮਮਤਾ

ਚੱਕਰਵਾਤੀ ਤੂਫਾਨ ਰੇਮਲ ਕਾਰਨ ਹੋਏ ਨੁਕਸਾਨ ਤੇ ਪ੍ਰਸ਼ਾਸਨ ਵੱਲੋਂ ਰੱਖੀ ਜਾ ਰਹੀ ਹੈ ਨਜ਼ਰ : ਮਮਤਾ

May 28, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In