• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

Asli Punjabi by Asli Punjabi
July 25, 2024
in Top Stories
0
ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ
585
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ੍ਰੀ ਮੁਕਤਸਰ ਸਾਹਿਬ , 24 ਜੁਲਾਈ 2024- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ `ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ `ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ `ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਜਾਂ ਬਲਾਕ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ।

Previous Post

Parliament Session 2024: ਕੇਂਦਰੀ ਬਜਟ ਖਿਲਾਫ਼ INDIA ਅਲਾਇੰਸ ਦੇ MPs ਵੱਲੋਂ ਭਾਰੀ ਰੋਸ ਪ੍ਰਦਰਸ਼ਨ, ਕਿਹਾ- ਇਹ ‘ਕੁਰਸੀ ਬਚਾਓ ਬਜਟ

Next Post

Punjab ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
Punjab ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

Punjab ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

Recommended

ਪ੍ਰਧਾਨ ਮੰਤਰੀ ਮੋਦੀ ਵਲੋਂ ਕੋਰੋਨਾ ਵੈਕਸੀਨ ਵਿਕਸਿਤ ਕਰ ਰਹੀ ਪ੍ਰਯੋਗਸ਼ਾਲਾ ਦਾ ਦੌਰਾ

ਪ੍ਰਧਾਨ ਮੰਤਰੀ ਮੋਦੀ ਵਲੋਂ ਕੋਰੋਨਾ ਵੈਕਸੀਨ ਵਿਕਸਿਤ ਕਰ ਰਹੀ ਪ੍ਰਯੋਗਸ਼ਾਲਾ ਦਾ ਦੌਰਾ

November 29, 2020
ਸੁਪਰੀਮ ਕੋਰਟ ਵਲੋਂ ਮੁਥਰਾ ਸ਼ਾਹੀ ਈਦਗਾਹ ਮਸਜਿਦ ਦੇ ਸਰਵੇਖਣ ਤੇ ਰੋਕ

ਸੁਪਰੀਮ ਕੋਰਟ ਵਲੋਂ ਮੁਥਰਾ ਸ਼ਾਹੀ ਈਦਗਾਹ ਮਸਜਿਦ ਦੇ ਸਰਵੇਖਣ ਤੇ ਰੋਕ

January 16, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In