• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਵੱਡੀ ਖ਼ਬਰ: ਅੰਮ੍ਰਿਤਪਾਲ ਦੇ ਹੱਕ ‘ਚ ਨਿਤਰੇ ਚੰਨੀ ਤਾਂ, CM ਮਾਨ ਬੋਲੇ- ਕਾਂਗਰਸ ਦੱਸੇ ਆਪਣਾ ਸਟੈਂਡ

Asli Punjabi by Asli Punjabi
July 25, 2024
in Top Stories
0
ਵੱਡੀ ਖ਼ਬਰ: ਅੰਮ੍ਰਿਤਪਾਲ ਦੇ ਹੱਕ ‘ਚ ਨਿਤਰੇ ਚੰਨੀ ਤਾਂ, CM ਮਾਨ ਬੋਲੇ- ਕਾਂਗਰਸ ਦੱਸੇ ਆਪਣਾ ਸਟੈਂਡ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 25 ਜੁਲਾਈ 2024- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਆਜ਼ਾਦ ਐਮਪੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਸਾਬਕਾ ਸੀਐਮ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਉੱਤਰੇ ਹਨ। ਚੰਨੀ ਨੇ ਸਦਨ ਦੇ ਅੰਦਰ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ, ਲੋਕਾਂ ਦੇ ਨੁਮਾਇਦੇ ਨੂੰ ਐਨਐਸਏ ਲਗਾ ਕੇ ਜੇਲ੍ਹ ਦੇ ਅੰਦਰ ਤਾੜਿਆ ਹੋਇਆ ਹੈ। ਇਹ ਵੀ ਇੱਕ ਤਰ੍ਹਾਂ ਨਾਲ ਐਮਰਜੈਂਸੀ ਹੀ ਹੈ। ਚੰਨੀ ਦੇ ਬਿਆਨ ਤੇ ਸੀਐੱਮ ਭਗਵੰਤ ਮਾਨ ਦਾ ਵੀ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ, ਕਾਂਗਰਸ ਆਪਣਾ ਸਟੈਂਡ ਦੱਸੇ। ਮਾਨ ਨੇ ਕਿਹਾ ਕਿ, ਮੈਂ ਕਿਸੇ ਖ਼ਾਸ ਐਮਪੀ ਦਾ ਨਹੀਂ, ਬਲਕਿ ਸਭ ਦਾ ਖਿਆਲ ਰੱਖਣਾ ਹੈ। ਦੂਜੇ ਪਾਸੇ, ਭਾਜਪਾ ਨੇ ਵੀ ਚੰਨੀ ਬਹਾਨੇ ਕਾਂਗਰਸ ਨੂੰ ਘੇਰਿਆ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚੰਨੀ ਦੇ ਬਿਆਨ ਤੇ ਕਿਹਾ ਹੈ ਕਿ, ਚੰਨੀ ਨੇ ਦੇਸ਼ ਧ੍ਰੋਹ ਦੀ ਤਰ੍ਹਾਂ ਸਦਨ ਵਿਚ ਗੱਲ ਕੀਤੀ, ਜੋ ਕਿ ਅਤਿ ਨਿੰਦਣਯੋਗ ਹੈ।

Previous Post

ਪੈਰਿਸ ਓਲੰਪਿਕ: ਨਿਊਜ਼ੀਲੈਂਡ ਨੇ ਰੀਪਬਲਿਕ ਆਫ ਗਿੰਨੀ ਨੂੰ ਪਹਿਲੇ ਫੁੱਟਬਾਲ ਮੈਚ ਵਿਚ ਹਰਾਇਆ

Next Post

ਹਰਿਆਣਾ ਚੋਣਾਂ: ਕਾਂਗਰਸ ਦੀਆਂ ਟਿਕਟਾਂ ਨੂੰ ਲੈ ਕੇ ਵੱਡਾ ਅਪਡੇਟ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਹਰਿਆਣਾ ਚੋਣਾਂ: ਕਾਂਗਰਸ ਦੀਆਂ ਟਿਕਟਾਂ ਨੂੰ ਲੈ ਕੇ ਵੱਡਾ ਅਪਡੇਟ

ਹਰਿਆਣਾ ਚੋਣਾਂ: ਕਾਂਗਰਸ ਦੀਆਂ ਟਿਕਟਾਂ ਨੂੰ ਲੈ ਕੇ ਵੱਡਾ ਅਪਡੇਟ

Recommended

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

December 5, 2020
ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਕੋਵਿਡ-19 ਖਿਲਾਫ ਇਕਜੁੱਟਤਾ ਦਿਖਾਉਣ ਦੀ ਅਪੀਲ

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਕੋਵਿਡ-19 ਖਿਲਾਫ ਇਕਜੁੱਟਤਾ ਦਿਖਾਉਣ ਦੀ ਅਪੀਲ

August 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In