• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕਾਂਗਰਸ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਾ ਕਰੇ : ਡਾ. ਚੀਮਾ

Asli Punjabi by Asli Punjabi
July 8, 2020
in Top Stories
0
ਕਾਂਗਰਸ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਾ ਕਰੇ : ਡਾ. ਚੀਮਾ
596
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ 08 ਜੁਲਾਈ 2020: ਸ਼੍ਰੋਮਣੀ ਅਕਾਲੀ ਦਲ ਨੇ ਕੱਲ ਦੇ ਪੈਟਰੋਲ ਅਤੇ ਡੀਜਲ ਦੇ ਖਿਲਾਫ ਸੂਬਾ ਪੱਧਰੀ ਸ਼ਾਂਤਮਈ ਰੋਸ ਮੁਜਾਹਿਰਆਂ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਵਿੱਚ ਅਕਾਲੀ ਵਰਕਰਾਂ ਖਿਲਾਫ ਦਰਜ ਕੀਤੇ ਕੇਸਾਂ ਦੀ ਸਖਤ ਲਫਜਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਤੁਰੰਤ ਇਹ ਕੇਸ ਵਾਪਸ ਲਏ ਜਾਣ।

ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਦੋਹਰੇ ਮਾਪਦੰਡ ਅਪਣਾ ਕੇ ਵੱਖ-ਵੱਖ ਪਾਰਟੀਆਂ ਉਪਰ ਗੈਰ-ਲੋਕਤਾਂਤਰਿਕ ਤਰੀਕੇ ਨਾਲ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਇਹ ਖੁੱਲੀ ਛੋਟ ਦਿੱਤੀ ਜਾ ਸਕਦੀ ਹੈ ਕਿ ਉਹ ਕਰਫਿਊੁ ਦੇ ਦੌਰਾਨ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖਿਲਾਫ ਮੁਜਾਹਰੇ ਕਰ ਸਕਦੇ ਹਨ। ਪਰ ਬਾਕੀ ਪਾਰਟੀਆਂ ਨੂੰ ਲਾਕ ਡਾਊਨ ਖੁੱਲਣ ਤੋਂ ਬਾਅਦ ਲੋਕਤੰਤਰੀ ਤਰੀਕੇ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਨ ਤੇ ਵੀ ਸਖਤ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਂਦੇ ਹਨ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਆਪਣਾ ਬਿਆਨ ਜਾਰੀ ਰੱਖਦੇ ਹੋਏ ਡਾ. ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਇੱਕ ਬੱਸ ਵਿੱਚ 50 ਯਾਤਰੀਆਂ ਨੂੰ ਸਫਰ ਕਰਨ ਦੀ ਇਜਾਜਤ ਤਾਂ ਦਿੱਤੀ ਜਾ ਰਹੀ ਹੈ ਪਰ ਰਾਜਨੀਤਕ ਪਾਰਟੀਆਂ ਦੇ 50 ਆਗੂ ਖੁੱਲੀ ਥਾਂ ਤੇ ਬੈਠ ਕੇ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਇਹੀ ਵਰਤਾਰਾ ਮੁਲਾਜ਼ਮ ਜਥੇਬੰਦੀਆਂ ਦੇ ਖਿਲਾਫ ਵੀ ਵਰਤਿਆ ਜਾ ਰਿਹਾ ਹੈ।

ਡਾ. ਚੀਮਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਰੁੱਧ ਕੰਮ ਕਰਨ ਵਾਲੀਆਂ ਸਾਰੀਆਂ ਤਾਕਤਾਂ ਦਾ ਹਮੇਸ਼ਾਂ ਡਟ ਕੇ ਵਿਰੋਧ ਕੀਤਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਸ਼ੋਸ਼ਲ ਮੀਡੀਆ ਦੀਆਂ ਖਬਰਾਂ ਨੂੰ ਆਧਾਰ ਬਣ ਕੇ ਵੱਡੀ ਗਿਣਤੀ ਵਿੱਚ ਸਿੱਖ ਨੌਂਜਵਾਨਾ ਦੇ ਖਿਲਾਫ ਪਰਚੇ ਦਰਜ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਹਨਾਂ ਕਿਹਾ ਕਿ ਅਗਰ ਸ਼ੋਸ਼ਲ ਮੀਡੀਆ ਉਪਰ ਕੋਈ ਨੌਂਜਵਾਨ ਸਹਿਬਨ ਗਲਤੀ ਕਰਦਾ ਹੈ ਤਾਂ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਡਿਊਟੀ ਬਣਦੀ ਹੈ ਕਿ ਉਸ ਨੂੰ ਪਿਆਰ ਨਾਲ ਸਮਝਾਇਆ ਜਾਵੇ ਨਾਂ ਕਿ ਛੋਟੀਆਂ-ਛੋਟੀਆਂ ਗਲਤੀਆਂ ਕਰਕੇ ਨਿਰਦੋਸ਼ ਨੌਂਜਵਾਨਾਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾਣ।

ਅਖੀਰ ਵਿੱਚ ਉਹਨਾਂ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਦੀਆਂ ਆਪਣੀਆਂ ਕੋਝ੍ਹੀਆਂ ਚਾਲਾਂ ਬੰਦ ਕਰੇ ਅਤੇ ਸਾਰੇ ਝੂਠੇ ਕੇਸ ਵਾਪਸ ਲਵੇ। ਅਗਰ ਸਰਕਾਰ ਪੁਲਿਸ ਜ਼ਬਰ ਰਾਹੀਂ ਜ਼ਮਹੂਰੀਅਤ ਨੂੰ ਖਤਮ ਕਰਨ ਤੋਂ ਬਾਜ ਨਾ ਆਈ ਤਾਂ ਜ਼ਮਹੂਰੀ ਤਰੀਕੇ ਨਾਲ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜੁਆਬ ਦਿੱਤਾ ਜਾਵੇਗਾ।

Previous Post

ਜਥੇਦਾਰ ਅਕਾਲ ਤਖ਼ਤ ਨੇ ਘੇਰੀ ਕੈਪਟਨ ਸਰਕਾਰ, ਕਿਹਾ – ਸਿੱਖ ਨਹੀਂ ਕਰਨਗੇ ਬਰਦਾਸ਼ਤ :

Next Post

ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ: ਬਿਜਲੀ ਮੰਤਰੀ ਨੂੰ ਤਜਵੀਜ਼ਸ਼ੁਦਾ ਬਿਜਲੀ ਬਿੱਲ ਵਾਪਸ ਲੈਣ ਦੀ ਹਦਾਇਤ ਕੀਤੀ ਜਾਵੇ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ: ਬਿਜਲੀ ਮੰਤਰੀ ਨੂੰ ਤਜਵੀਜ਼ਸ਼ੁਦਾ ਬਿਜਲੀ ਬਿੱਲ ਵਾਪਸ ਲੈਣ ਦੀ ਹਦਾਇਤ ਕੀਤੀ ਜਾਵੇ

ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ: ਬਿਜਲੀ ਮੰਤਰੀ ਨੂੰ ਤਜਵੀਜ਼ਸ਼ੁਦਾ ਬਿਜਲੀ ਬਿੱਲ ਵਾਪਸ ਲੈਣ ਦੀ ਹਦਾਇਤ ਕੀਤੀ ਜਾਵੇ

Recommended

ਹਰੇਕ ਭਾਰਤੀ ਦੇ ਸੁਰੱਖਿਅਤ ਜੀਵਨ ਲਈ ਟੀਕਾਕਰਨ ਜਰੂਰੀ: ਰਾਹੁਲ ਗਾਂਧੀ

ਹਰੇਕ ਭਾਰਤੀ ਦੇ ਸੁਰੱਖਿਅਤ ਜੀਵਨ ਲਈ ਟੀਕਾਕਰਨ ਜਰੂਰੀ: ਰਾਹੁਲ ਗਾਂਧੀ

April 8, 2021
ਕੋਰੋਨਾ ਸੰਕਟ : ਮਾਰਚ 2021 ਤੱਕ ਨਹੀਂ ਸ਼ੁਰੂ ਹੋਣਗੀਆਂ ਨਵੀਆਂ ਯੋਜਨਾਵਾਂ : ਕੇਂਦਰ ਸਰਕਾਰ

ਕੋਰੋਨਾ ਸੰਕਟ : ਮਾਰਚ 2021 ਤੱਕ ਨਹੀਂ ਸ਼ੁਰੂ ਹੋਣਗੀਆਂ ਨਵੀਆਂ ਯੋਜਨਾਵਾਂ : ਕੇਂਦਰ ਸਰਕਾਰ

June 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In