• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

Breaking: ਪੰਜਾਬ ਸਰਕਾਰ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ

Asli Punjabi by Asli Punjabi
August 6, 2024
in Top Stories
0
Breaking: ਪੰਜਾਬ ਸਰਕਾਰ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 6 ਅਗਸਤ 2024-ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੁੰਦੀ ਹੈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ‘ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ ‘ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।

ਲੋਕ ਨਿਰਮਾਣ ਮੰਤਰੀ ਨੇ ਪਟਿਆਲਾ-ਸਮਾਣਾ ਰੋਡ, ਲੁਧਿਆਣਾ-ਮਾਲੇਰਕੋਟਲਾ-ਸੰਗਰੂਰ ਰੋਡ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ, ਹੁਸ਼ਿਆਰਪੁਰ-ਟਾਂਡਾ ਰੋਡ, ਮੱਖੂ ਵਿਖੇ ਸਤਲੁਜ ਦਰਿਆ ‘ਤੇ ਹਾਈ ਲੈਵਲ ਪੁਲ, ਮੋਗਾ-ਕੋਟਕਪੁਰਾ ਰੋਡ, ਫਿਰੋਜ਼ਪੁਰ-ਫਾਜ਼ਿਲਕਾ ਰੋਡ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ, ਦਾਖਾ-ਰਾਏਕੋਟ-ਬਰਨਾਲਾ ਰੋਡ, ਅਤੇ ਹੁਣ ਪਟਿਆਲਾ-ਨਾਭਾ-ਮਲੇਰਕੋਟਲਾ ਰੋਡ ਸਮੇਤ ਰਾਜ ਮਾਰਗਾਂ ਤੋਂ ਟੋਲ ਹਟਾਉਣ ਨਾਲ ਆਮ ਲੋਕਾਂ ਨੂੰ ਮਿਲਣ ਵਾਲੀ ਰੋਜ਼ਾਨਾ ਰਾਹਤ ਬਾਰੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਦੇਣ ਲਈ ਵਚਨਬੱਧ ਹੈ।

Previous Post

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

Next Post

CM ਭਗਵੰਤ ਮਾਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
CM ਭਗਵੰਤ ਮਾਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

CM ਭਗਵੰਤ ਮਾਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Recommended

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

March 22, 2021
ਮਲੇਰਕੋਟਲਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਉੱਚਾ ਚੁੱਕਣਾ ਹੀ ਮੇਰਾ ਮੁੱਖ ਮਕਸਦ – ਜੈਨਬ ਅਖਤਰ

ਮਲੇਰਕੋਟਲਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਉੱਚਾ ਚੁੱਕਣਾ ਹੀ ਮੇਰਾ ਮੁੱਖ ਮਕਸਦ – ਜੈਨਬ ਅਖਤਰ

January 19, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In