• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ: ਬਿਜਲੀ ਮੰਤਰੀ ਨੂੰ ਤਜਵੀਜ਼ਸ਼ੁਦਾ ਬਿਜਲੀ ਬਿੱਲ ਵਾਪਸ ਲੈਣ ਦੀ ਹਦਾਇਤ ਕੀਤੀ ਜਾਵੇ

Asli Punjabi by Asli Punjabi
July 8, 2020
in Top Stories
0
ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ: ਬਿਜਲੀ ਮੰਤਰੀ ਨੂੰ ਤਜਵੀਜ਼ਸ਼ੁਦਾ ਬਿਜਲੀ ਬਿੱਲ ਵਾਪਸ ਲੈਣ ਦੀ ਹਦਾਇਤ ਕੀਤੀ ਜਾਵੇ
589
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 08 ਜੁਲਾਈ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਮੰਤਰੀ ਨੂੰ ਹਦਾਇਤ ਕਰਨ ਕਿ ਤਜਵੀਜ਼ਸ਼ੁਦਾ ਬਿਜਲੀ (ਸੋਧ) ਬਿੱਲ, 2020 ‘ਤੇ ਅੱਗੇ ਕੰਮ ਨਾ ਕੀਤਾ ਜਾਵੇ ਤੇ ਇਹ ਵਾਪਸ ਲਿਆ ਜਾਵੇ ਤਾਂ ਕਿ ਰਾਜਾਂ ਦੇ ਸੰਘੀ ਅਧਿਕਾਰਾਂ ਨਾਲ ਕੋਈ ਵੀ ਸਮਝੌਤਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਸ ਸੰਬੰਧ ਵਿਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ, ਨੇ ਕਿਹਾ ਕਿ ਤਜਵੀਜ਼ਸ਼ੁਦਾ ਬਿਜਲੀ (ਸੋਧ) ਬਿੱਲ, 2020 ਲੋਕਾਂ ਦੇ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਕਿਉਂਕਿ ਇਹ ਰਾਜਾਂ ਦੇ ਅਧਿਕਾਰਾਂ ਨਾਲ ਧੱਕਾ ਕਰਦਾ ਹੈ ਤੇ ਇਹ ਸੰਵਿਧਾਨ ਵਿਚ ਅੰਕਿਤ ਸੰਘਵਾਦ ਦੇ ਮੂਲ ਸਿਧਾਂਤ ਦੇ ਬਿਲਕੁਲ ਉਲਟ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਜਵੀਜ਼ਸ਼ੁਦਾ ਬਿੱਲ ਰਾਜਾਂ ਨੂੰ ਸਬਸਿਡੀਆਂ ਜਾਂ ਕਰਾਸ ਸਬਸਿਡੀਆਂ ਦੇਣ ਦੀ ਮਨਾਹੀ ਕਰਦਾ ਹੈ ਜੋ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਦੇ ਰਾਜ ਸਰਕਾਰਾਂ ਦੇ ਸੰਵਿਧਾਨਕ ਅਧਿਕਾਰ ‘ਤੇ ਸਿੱਧਾ ਹਮਲਾ ਹੈ। ਉਹਨਾਂ ਕਿਹਾ ਕਿ ਜੇਕਰ ਬਿੱਲ ਪਾਸ ਹੋ ਗਿਆ ਤਾਂ ਫਿਰ ਇਸ ਵੇਲੇ ਚਲ ਰਹੀਆਂ ਕਈ ਭਲਾਈ ਸਕੀਮਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਸਬਸਿਡੀ ‘ਤੇ ਬਿਜਲੀ ਜਾਂ ਮੁਫਤ ਬਿਜਲੀ ਪ੍ਰਦਾਨ ਕਰਦੀਆਂ ਹਨ, ‘ਤੇ ਉਲਟ ਅਸਰ ਪਵੇਗਾ। ਇਸ ਤੋਂ ਇਲਾਵਾ ਕਈ ਪ੍ਰਸ਼ਾਸਕੀ ਮਸਲੇ ਖੜ•ੇ ਹੋ ਜਾਣਗੇ ਕਿਉਂਕਿ ਬਿੱਲ ਵਿਚ ਸਮਾਜਿਕ ਬੇਚੈਨੀ ਪੈਦਾ ਕਰਨ ਦੀ ਪ੍ਰਵਿਰਤੀ ਹੈ ਕਿਉਂਕਿ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਤੇ ਕਿਸਾਨਾਂ ਨੂੰ ਮਿਲਦੀ ਸਬਸਿਡੀ ‘ਤੇ ਜਾਂ ਮੁਫਤ ਮਿਲਦੀ ਬਿਜਲੀ ਬੰਦ ਹੋ ਗਈ ਤਾਂ ਫਿਰ ਇਹ ਸਮਾਜਿਕ ਮਸਲਾ ਖੜ•ਾ ਹੋ ਸਕਦਾ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਜੇਕਰ ਇਹ ਬਿੱਲ ਮੌਜੂਦਾ ਸਰੂਪ ਵਿਚ ਪਾਸ ਹੋ ਗਿਆ ਤਾਂ ਫਿਰ ਖਪਤਕਾਰਾਂ ਨੂੰ ਵੀ ਮਾਰ ਝੱਲਣੀ ਪਵੇਗੀ। ਉਹਨਾਂ ਇਹ ਵੀ ਕਿਹਾ ਕਿ ਬਿੱਲ ਵਿਚ ਮੱਦਾਂ ਸ਼ਾਮਲ ਹਨ ਕਿ ਰਾਜਾਂ ਨੂੰ ਬਿਜਲੀ ਦੀ ਖਰੀਦ ਲਈ ਅਦਾਇਗੀ ਪੇਸ਼ਗੀ ਦੇਣੀ ਪਵੇਗੀ ਜਿਸ ਮਗਰੋਂ ਬਿਜਲੀ ਖਰੀਦਣ ਵਾਲੇ ਨੂੰ ਮਿਲੇਗੀ। ਉਹਨਾਂ ਕਿਹਾ ਕਿ ਇਸ ਨਾਲ ਉਹਨਾਂ ਰਾਜਾਂ ਲਈ ਮੁਸ਼ਕਿਲਾਂ ਖੜ•ੀਆਂ ਹੋ ਜਾਣਗੀਆਂ ਜੋ ਮਾਲੀਆ ਘਾਟੇ ਵਿਚ ਹਨ ਜਦਕਿ ਇਸ ਦਾ ਭਾਰ ਸਿੱਧਾ ਖਪਤਕਾਰਾਂ ‘ਤੇ ਪੈਣਾ ਸ਼ੁਰੂ ਹੋ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਬਿੱਲ ਮੌਜੂਦਾ ਸਰੂਪ ਵਿਚ ਪਾਸ ਹੋ ਗਿਆ ਤਾਂ ਫਿਰ ਇਹ ਰਾਜ ਸਰਕਾਰਾਂ ਤੋਂ ਸੂਬੇ ਦੇ ਬਿਜਲੀ ਰੈਗੂਲੇਟਰੀ ਕਮਿਸ਼ਨਰਾਂ ਦੇ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਦੇ ਅਧਿਕਾਰ ਵੀ ਖੋਹ ਲਵੇਗਾ। ਉਹਨਾਂ ਕਿਹਾ ਕਿ ਇਸ ਵਿਚ ਬਿਜਲੀ ਕਾਂਟਰੈਕਟਰ ਐਨਫੋਰਸਮੈਂਟ ਅਥਾਰਟੀ (ਈ ਸੀ ਈ ਏ) ਬਣਾਉਣ ਦੀ ਵਿਵਸਥਾ ਹੈ ਜਿਸਦਾ ਮਤਲਬ ਰਾਜ ਸਰਕਾਰਾਂ ਦੀਆਂ ਸ਼ਕਤੀਆਂ ਇਸਦੇ ਹਵਾਲੇ ਹੋ ਜਾਣਗੀਆਂ।

ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪ੍ਰਸਤਾਵਿਤ ਬਿੱਲ ਵੱਖ ਵੱਖ ਰਾਜਾਂ ਵੱਲੋਂ ਬਿਜਲੀ ਐਕਟ ਤਹਿਤ ਬਣਾਈਆਂ ਡਿਸਟ੍ਰੀਬਿਊਸ਼ਨ ਤੇ ਟਰਾਂਸਮਿਸ਼ਨ ਕੰਪਨੀਆਂ ‘ਤੇ ਉਲਟ ਅਸਰ ਪਾਵੇਗਾ। ਉਹਨਾਂ ਕਿਹਾ ਕਿ ਬਿੱਲ ਵਿਚ ਬਿਜਲੀ ਪੈਦਾਵਾਰ ਕਰਨ ਵਾਲੀਆਂ ਕੰਪਨੀਆਂ ਨੂੰ ਆਪਣੀਆਂ ਹੀ ਡਿਸਟ੍ਰੀਬਿਊਸ਼ਨ ਤੇ ਟਰਾਂਸਮਿਸ਼ਨ ਫਰੈਂਚਾਈਜ਼ ਨਿਯੁਕਤ ਕਰਨ ਦੀ ਖੁਲ• ਦਿੱਤੀ ਗਈ ਹੈ ਤੇ ਅਜਿਹਾ ਕਰਦਿਆਂ ਉਹਨਾ ਨੂੰ ਸੂਬੇ ਦੀ ਰੈਗੂਲੇਟਰੀ ਅਥਾਰਟੀ ਤੋਂ ਪ੍ਰਵਾਨਗੀ ਲੈਣ ਦੀ ਲੋੜ ਨਹੀਂ ਰਹੇਗੀ।

Previous Post

ਕਾਂਗਰਸ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਾ ਕਰੇ : ਡਾ. ਚੀਮਾ

Next Post

ਨਿਊਜ਼ੀਲੈਂਡ: ਇੰਡੀਆ ਤੋਂ ਪਰਤੇ ਇੱਕ ਹੋਰ ਵਿਅਕਤੀ ਨੂੰ ਕੋਰੋਨਾ, ਤੋੜਿਆ ਨਿਯਮ, ਫੈਂਸ ਟੱਪ ਕੇ ਸੁਪਰ ਮਾਰਕੀਟ ਜਾ ਵੜਿਆ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਨਿਊਜ਼ੀਲੈਂਡ: ਇੰਡੀਆ ਤੋਂ ਪਰਤੇ ਇੱਕ ਹੋਰ ਵਿਅਕਤੀ ਨੂੰ ਕੋਰੋਨਾ, ਤੋੜਿਆ ਨਿਯਮ, ਫੈਂਸ ਟੱਪ ਕੇ ਸੁਪਰ ਮਾਰਕੀਟ ਜਾ ਵੜਿਆ

ਨਿਊਜ਼ੀਲੈਂਡ: ਇੰਡੀਆ ਤੋਂ ਪਰਤੇ ਇੱਕ ਹੋਰ ਵਿਅਕਤੀ ਨੂੰ ਕੋਰੋਨਾ, ਤੋੜਿਆ ਨਿਯਮ, ਫੈਂਸ ਟੱਪ ਕੇ ਸੁਪਰ ਮਾਰਕੀਟ ਜਾ ਵੜਿਆ

Recommended

ਅਮਰੀਕਾ ‘ਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ

ਅਮਰੀਕਾ ‘ਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ

December 14, 2020
Big Breaking: ਛੋਟੇ ਸ਼ੁਭ ਮਾਮਲੇ ਤੇ ਭਗਵੰਤ ਸਰਕਾਰ ਵੱਲੋਂ ਸਕੱਤਰ ਸਿਹਤ ਦੀ ਜਵਾਬਤਲਬੀ

Big Breaking: ਛੋਟੇ ਸ਼ੁਭ ਮਾਮਲੇ ਤੇ ਭਗਵੰਤ ਸਰਕਾਰ ਵੱਲੋਂ ਸਕੱਤਰ ਸਿਹਤ ਦੀ ਜਵਾਬਤਲਬੀ

March 21, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In