• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ ‘ਤੇ ਜਾਰੀ

Asli Punjabi by Asli Punjabi
August 6, 2024
in Punjab
0
ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ ‘ਤੇ ਜਾਰੀ
585
SHARES
3.3k
VIEWS
Share on FacebookShare on TwitterShare on Whatsapp

ਅਟਾਰੀ – 6 ਅਗਸਤ 2024 – ਅਟਾਰੀ ਵਿਖੇ ਭਾਰਤ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਤਸਵੀਰਾਂ ਵਾਲਾ ਕਿਤਾਬਚਾ ਅੱਜ ਬੀਐਸਐਫ ਦੇ ਡਿਪਟੀ ਕਮਾਂਡੈਂਟ ਦਵਿੰਦਰਪਾਲ ਸਿੰਘ, ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਅਟਾਰੀ ਸਰਹੱਦ ਵਿਖੇ ਸਮਾਗਮ ਦੌਰਾਨ ਜਾਰੀ ਕੀਤਾ ਗਿਆ। ਵੀਡੀਓ ਸੱਚੇ ਦੇਸ਼ਭਗਤੀ ਦੇ ਢਾਂਚੇ ਨੂੰ ਸੁੰਦਰਤਾ ਨਾਲ ਉਜਾਗਰ ਕਰਦਾ ਹੈ। ਇਹ ਸਭ ਤੋਂ ਉੱਚਾ 418 ਫੁੱਟ ਦਾ ਭਾਰਤ ਦਾ ਤਿਰੰਗਾ ਝੰਡਾ ਚਾਰ ਫੁੱਟ ਦੀ ਚੌਂਕੀ ‘ਤੇ ਖੜ੍ਹਾ ਹੈ, ਇਸ ਨੂੰ ਅਟਾਰੀ ਸਰਹੱਦ ‘ਤੇ ਇੱਕ ਪ੍ਰਮੁੱਖ ਅਕਰਸ਼ਣ ਦਾ ਕੇਂਦਰ ਬਣਾਉਂਦਾ ਹੈ। ਲਗਭਗ 200 ਕਿਲੋ ਵਜ਼ਨ, ਲੰਬਾਈ ਵਿੱਚ 130 ਫੁੱਟ ਅਤੇ 80 ਫੁੱਟ ਚੋੜਾ ਇਹ ਝੰਡਾ ਸਰਹੱਦ ਪਾਰ ਪਾਕਿਸਤਾਨ ਦੇ ਝੰਡੇ ਤੋਂ 18 ਫੁੱਟ ਉੱਚਾ ਹੈ। ਇਸ ਰਾਸ਼ਟਰੀ ਝੰਡੇ ਨੂੰ ਉੱਘੇ ਕੁਦਰਤ ਪ੍ਰੇਮੀ ਅਤੇ ਵਿਰਾਸਤ ਦੇ ਪ੍ਰਮੋਟਰ ਹਰਪ੍ਰੀਤ ਸੰਧੂ ਨੇ ਆਪਣੇ ਕੈਮਰੇ ਦੇ ਲੈਂਜ਼ ਰਾਹੀਂ ਕੈਦ ਕੀਤਾ ਹੈ।

ਇਸ ਵੀਡੀਓ ਦਾ ਮੁੱਖ ਮਨੋਰਥ ਇਹ ਹੈ ਕਿ ਦੇਸ਼ ਭਰ ਦੇ ਲੋਕ ਜੋ ਰੋਜਾਨਾ ਸਰਹੱਦ ਉੱਤੇ ਰੀਟਰੀਟ ਵੇਖਣ ਆਉਂਦੇ ਹਨ ਉਹ ਸਾਡੇ ਰਾਸ਼ਟਰ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਮਾਣ ਸਕਣ । ਅਟਾਰੀ ਬਾਰਡਰ ‘ਤੇ ਬੀਟਿੰਗ ਰੀਟਰੀਟ ਸਮਾਰੋਹ ਨੂੰ ਦੇਖਣਾ ਅਤੇ ਲੋਕਾਂ ਨੂੰ ਰਾਸ਼ਟਰੀ ਝੰਡੇ ਦੀ ਸ਼ਾਨ ਦੇ ਸਨਮਾਨ ਲਈ ਉਤਸ਼ਾਹਿਤ ਕਰਨਾ ਇਸ ਵੀਡੀਓ ਨਿਰਦੇਸ਼ਕ ਦਾ ਮੁੱਖ ਮਨੋਰਥ ਹੈ। ਅਟਾਰੀ ਵਿਖੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਮਹਿਲਾ ਅਧਿਕਾਰੀਆਂ ਨੂੰ ਤਸਵੀਰ ਵਾਲੇ ਕਿਤਾਬਚੇ ਦੀ ਵੰਡ ਵੀ ਕੀਤੀ ਗਈ। ਡੀ.ਪੀ.ਆਰ.ਓ ਅੰਮ੍ਰਿਤਸਰ ਸ਼ੇਰਜੰਗ ਸਿੰਘ ਹੁੰਦਲ ਨੇ ਅਟਾਰੀ ਵਿਖੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਕੁਦਰਤ ਕਲਾਕਾਰ ਹਰਪ੍ਰੀਤ ਸੰਧੂ ਵੱਲੋਂ 78ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਚਿੱਤਰਕਾਰੀ ਨੂੰ ਸਾਰਥਕ ਉਪਰਾਲਾ ਦੱਸਿਆ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਦੇਵੇਂਦਰਪਾਲ ਸਿੰਘ, ਡਿਪਟੀ ਕਮਾਂਡੈਂਟ, ਜੇਸੀਪੀ ਅਟਾਰੀ ਨੇ ਸੀਮਾ ਸੁਰੱਖਿਆ ਬਲ ਦੀ ਸਰਪ੍ਰਸਤੀ ਹੇਠ ਤਿਆਰ ਕੀਤੇ ਗਏ ਵੀਡੀਓ ਅਤੇ ਚਿੱਤਰਕਾਰੀ ਕਿਤਾਬਚੇ ਰਾਹੀਂ ਸਾਡੇ ਰਾਸ਼ਟਰ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਦੇ ਮਹੱਤਵਪੂਰਨ ਸਮਾਰਕ ਨੂੰ ਉਤਸ਼ਾਹਿਤ ਕਰਨ ਲਈ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਐਡਵੋਕੇਟ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।

Previous Post

ਚੰਡੀਗੜ੍ਹ ਦੇ ਅਲੱਗ–ਅਲੱਗ ਵਾਰਡਾਂ ਤੋਂ ਲੋਕ ਹੋਏ ਆਪ ਵਿੱਚ ਸ਼ਾਮਿਲ

Next Post

Breaking: ਨਸ਼ੇ ਲਈ ਬਦਨਾਮ ਪਿੰਡ ਦੇ ਲੋਕਾਂ ਨੂੰ ਨਹਿਰੀ ਵਿਭਾਗ ਨੇ ਘਰ ਖਾਲੀ ਕਰਨ ਦੇ ਭੇਜੇ ਨੋਟਿਸ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
Breaking: ਨਸ਼ੇ ਲਈ ਬਦਨਾਮ ਪਿੰਡ ਦੇ ਲੋਕਾਂ ਨੂੰ ਨਹਿਰੀ ਵਿਭਾਗ ਨੇ ਘਰ ਖਾਲੀ ਕਰਨ ਦੇ ਭੇਜੇ ਨੋਟਿਸ

Breaking: ਨਸ਼ੇ ਲਈ ਬਦਨਾਮ ਪਿੰਡ ਦੇ ਲੋਕਾਂ ਨੂੰ ਨਹਿਰੀ ਵਿਭਾਗ ਨੇ ਘਰ ਖਾਲੀ ਕਰਨ ਦੇ ਭੇਜੇ ਨੋਟਿਸ

Recommended

ਸਿਹਤ ਵਿਭਾਗ ਵੱਲੋਂ ਘਰ-ਘਰ ਨਿਗਰਾਨੀ ਮੁਹਿੰਮ ਤਹਿਤ ਸਰਵੇਖਣ ਜਾਰੀ

ਸਿਹਤ ਵਿਭਾਗ ਵੱਲੋਂ ਘਰ-ਘਰ ਨਿਗਰਾਨੀ ਮੁਹਿੰਮ ਤਹਿਤ ਸਰਵੇਖਣ ਜਾਰੀ

June 23, 2020
ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

June 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In