• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਾਹਿਤਕ ਮੰਚ ਭਗਤਾ ਵੱਲੋਂ ਸੁਖਮੰਦਰ ਬਰਾੜ ਗੁੰਮਟੀ ਦਾ ਲਿਖਿਆ ਨਾਵਲ “ਕੱਚਾ ਮਾਸ” ਲੋਕ ਅਰਪਣ

Asli Punjabi by Asli Punjabi
August 21, 2024
in Punjab
0
ਸਾਹਿਤਕ ਮੰਚ ਭਗਤਾ ਵੱਲੋਂ ਸੁਖਮੰਦਰ ਬਰਾੜ ਗੁੰਮਟੀ ਦਾ ਲਿਖਿਆ ਨਾਵਲ “ਕੱਚਾ ਮਾਸ” ਲੋਕ ਅਰਪਣ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਭਗਤਾ ਭਾਈ, 21 ਅਗਸਤ 2024:ਸਾਹਿਤਕ ਮੰਚ ਭਗਤਾ ਭਾਈ ਵੱਲੋਂ ਕਰਵਾਏ ਸਾਹਿਤਕ ਸਮਾਗਮ ਦੌਰਾਨ ਮੰਚ ਦੇ ਪ੍ਰਧਾਨ ਸੁਖਮੰਦਰ ਬਰਾੜ ਗੁੰਮਟੀ ਦਾ ਲਿਖਿਆ ਨਾਵਲ ਕੱਚਾ ਮਾਸ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ‘ਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਹੋਏ ਪੰਜਾਬੀ ਸਾਹਿਤ ਦੇ ਗੂੜ੍ਹੇ ਹਸਤਾਖ਼ਰ ਅਤੇ ਪੀਪਲਜ਼ ਫੋਰਮ ਬਰਗਾੜੀ ਦੇ ਸੰਚਾਲਕ ਖੁਸ਼ਵੰਤ ਸਿੰਘ ਬਰਗਾੜੀ ਨੇ ਨਾਵਲ ਅੰਦਰਲੀਆਂ ਘਟਨਾਵਾਂ ਨੂੰ ਬਰੀਕੀ ਨਾਲ਼ ਟਟੋਲਦਿਆਂ ਕਿਹਾ ਕਿ ਅੱਧੀ ਸਦੀ ਪਹਿਲਾਂ ਲਿਖੇ ਹੋਏ ਨਾਵਲ ਵਿੱਚ ਸਮਕਾਲ ਦੇ ਸਮਾਜਿਕ ਚਿੱਤਰ ਨੂੰ ਚਿਤਰਣ ਤੇ ਵਖਰੇਵੇਂ ਉਭਰਦੇ ਹਨ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪਹੁੰਚੇ ਹੋਏ ਉੱਘੇ ਨਾਵਲਕਾਰਾ ਰਣਬੀਰ ਕੌਰ ਰਾਣਾ ਨੇ ਕਿਹਾ ਕਿ ਨਾਵਲ ਵਿਚਲੀ ਨਾਇਕਾ ਅਮਨ ਦੇ ਅਖੀਰ ਵਿੱਚ ਜਾਗਰਤ ਹੋਣ ‘ਤੇ ਮੈਂ ਬੇਹੱਦ ਖੁਸ਼ ਹਾਂ। ਸਮਾਗਮ ਦੀ ਪ੍ਰਧਾਨਗੀ ਉਦਯੋਗਪਤੀ ਦਰਸ਼ਨ ਸਿੰਘ ਭਾਈਕੇ ਨੇ ਕੀਤੀ।

Previous Post

Doctors Strike: ਮੁਲਕ ਭਰ ਦੇ ਡਾਕਟਰ ਸੜਕਾਂ ‘ਤੇ…! ਕਈ ਥਾਈਂ OPD ਸੇਵਾਵਾਂ ਠੱਪ- ਸਰਕਾਰ ਨਾਲ ਮੀਟਿੰਗ ਵੀ ਬੇਸਿੱਟਾ

Next Post

Big Breaking: ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਰਾਜਸਥਾਨ ਤੋਂ ਭਰਿਆ ਨਾਮਜ਼ਦਗੀ ਪੱਤਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
Big Breaking: ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਰਾਜਸਥਾਨ ਤੋਂ ਭਰਿਆ ਨਾਮਜ਼ਦਗੀ ਪੱਤਰ

Big Breaking: ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਰਾਜਸਥਾਨ ਤੋਂ ਭਰਿਆ ਨਾਮਜ਼ਦਗੀ ਪੱਤਰ

Recommended

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਹੁਣ ਤੱਕ 1.7 ਲੱਖ ਤੋਂ ਵੱਧ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼ ਹੁਣ ਤੱਕ 1.7 ਲੱਖ ਤੋਂ ਵੱਧ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ

September 16, 2021
Canada: ਪੀਏਯੂ ਫੈਮਿਲੀ ਐਸੋਸੀਏਸ਼ਨ ਵੱਲੋਂ ਸਲਾਨਾ ਜਨਰੇਸ਼ਨ ਵਾਕ 17 ਸਤੰਬਰ ਨੂੰ

Canada: ਪੀਏਯੂ ਫੈਮਿਲੀ ਐਸੋਸੀਏਸ਼ਨ ਵੱਲੋਂ ਸਲਾਨਾ ਜਨਰੇਸ਼ਨ ਵਾਕ 17 ਸਤੰਬਰ ਨੂੰ

September 15, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In