• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

Moga: ਤਿੰਨ ਮੈਂਬਰੀ ਕਮੇਟੀ ਵੱਲੋਂ ਸੰਤ ਬਾਬਾ ਜਰਨੈਲ ਦਾਸ ਗਊਸ਼ਾਲਾ ਕਪੂਰੇ ਵਿਖੇ ਪ੍ਰਬੰਧਾਂ ਦੀ ਸਮੀਖਿਆ

Asli Punjabi by Asli Punjabi
August 21, 2024
in Punjab
0
Moga: ਤਿੰਨ ਮੈਂਬਰੀ ਕਮੇਟੀ ਵੱਲੋਂ ਸੰਤ ਬਾਬਾ ਜਰਨੈਲ ਦਾਸ ਗਊਸ਼ਾਲਾ ਕਪੂਰੇ ਵਿਖੇ ਪ੍ਰਬੰਧਾਂ ਦੀ ਸਮੀਖਿਆ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੋਗਾ, 21 ਅਗਸਤ 2024-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਨੇ ਦੱਸਿਆ ਕਿ ਸੰਤ ਬਾਬਾ ਜਰਨੈਲ ਦਾਸ ਗਊਸ਼ਾਲਾ ਕਪੂਰੇ ਵਿਖੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਤਿੰਨ ਮੈਂਬਰੀ ਕਮੇਟੀ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਕਮੇਟੀ ਪ੍ਰਧਾਨ ਸ੍ਰ ਬਲਦੇਵ ਸਿੰਘ ਪਿੰਡ ਕਪੂਰੇ ਅਤੇ ਸੇਵਾਦਾਰ ਸ੍ਰ. ਅਵਤਾਰ ਸਿੰਘ ਨਾਲ ਗਊਸ਼ਾਲਾ ਵਿਖੇ ਗਊਆਂ ਦੀ ਮੌਤ ਸਬੰਧੀ ਗੱਲਬਾਤ ਕੀਤੀ ਗਈ। ਮੌਕੇ ਤੇ ਹਾਜ਼ਰ ਪ੍ਰਬੰਧਕ ਸੇਵਾਦਾਰ ਵੱਲੋਂ ਪਿਛਲੇ ਕਰੀਬ 15 ਦਿਨਾਂ ਵਿੱਚ ਨੁਕਸਾਨੇ 2 ਪਸ਼ੂਆਂ ਬਾਰੇ ਦੱਸਿਆ ਕਿ ਪਸ਼ੂਆਂ ਦੀ ਮੌਤ ਦਾ ਕਾਰਨ ਵੱਡੀ ਉਮਰ ਅਤੇ ਦੁਰਬਲ ਹਾਲਤ ਸੀ, ਕਿਸੇ ਵੀ ਪ੍ਰਬੰਧਕ ਜਾਂ ਸੇਵਾਦਾਰ ਜਾਂ ਵੈਟਰਨਰੀ ਸੇਵਾਵਾਂ ਦੀ ਘਾਟ ਨਾਲ ਇਹਨਾਂ ਪਸ਼ੂਆਂ ਦੀ ਮੌਤ ਨਹੀਂ ਹੋਈ।
ਡਾ. ਹਰਵੀਨ ਕੌਰ ਨੇ ਦੱਸਿਆ ਕਿ ਕਮੇਟੀ ਵੱਲੋਂ ਦੌਰੇ ਦੌਰਾਨ ਗਊਸ਼ਾਲਾ ਵਿਖੇ ਕਿਸੇ ਮ੍ਰਿਤਕ ਗਊ ਨੂੰ ਨਹੀਂ ਦੇਖਿਆ ਗਿਆ। ਗਊਸ਼ਾਲਾ ਦੇ ਦੌਰੇ ਦੌਰਾਨ ਦੋ ਬਿਮਾਰ ਗਾਵਾਂ ਨੂੰ ਮੌਕੇ ਤੇ ਵੈਟਨਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਉਹਨਾਂ ਕਿਹਾ ਕਿ ਗਊਸ਼ਾਲਾ ਵਿੱਚ ਹਰਾ ਚਾਰਾ, ਤੂੜੀ ਅਤੇ ਪਾਣੀ ਉਚਿਤ ਮਾਤਰਾ ਵਿੱਚ ਉਪਲੱਬਧ ਰਹਿੰਦਾ ਹੈ। ਵੈਟਰਨਰੀ ਸੇਵਾਵਾਂ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਤਹਿਤ ਪਸ਼ੂ ਪਾਲਣ ਵਿਭਾਗ ਗਊ ਧੰਨ ਦੀ ਉਚਿੱਤ ਸਾਂਭ ਸੰਭਾਲ ਲਈ ਹਮੇਸ਼ਾਂ ਤਤਪਰ ਹੈ।

Previous Post

Chandigarh: PGI ਦੇ ਰੈਜ਼ੀਡੈਂਟ ਡਾਕਟਰਾਂ ਨੇ ਸੜਕ ‘ਤੇ ਖੋਲ੍ਹੀ OPD

Next Post

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਨ ਰਾਤ ਦੇ ਪੰਜ ਰੋਜ਼ਾ ਧਰਨਿਆਂ ਲਈ ਵਿਉਂਤਬੰਦੀ ਮੀਟਿੰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਨ ਰਾਤ ਦੇ ਪੰਜ ਰੋਜ਼ਾ ਧਰਨਿਆਂ ਲਈ ਵਿਉਂਤਬੰਦੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਨ ਰਾਤ ਦੇ ਪੰਜ ਰੋਜ਼ਾ ਧਰਨਿਆਂ ਲਈ ਵਿਉਂਤਬੰਦੀ ਮੀਟਿੰਗ

Recommended

ਸੀਤ ਲਹਿਰ ਦੀ ਲਪੇਟ ਵਿੱਚ ਆਇਆ ਉਤਰੀ ਭਾਰਤ

ਸੀਤ ਲਹਿਰ ਦੀ ਲਪੇਟ ਵਿੱਚ ਆਇਆ ਉਤਰੀ ਭਾਰਤ

January 19, 2022
ਦਿੱਲੀ ਹਵਾ ਪ੍ਰਦੂਸ਼ਣ : ਸਕੂਲਾਂ ਨੂੰ ਆਨਲਾਈਨ ਪੜ੍ਹਾਉਣ ਦੇ ਹੁਕਮ, 13 ਤੋਂ 20 ਤੱਕ ਔਡ-ਈਵਨ ਵਾਹਨ ਸਕੀਮ ਲਾਗੂ

November 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In