• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪਰਮਜੀਤ ਪੰਜਵੜ ਦੀ ਤਸਵੀਰ ਲਾਉਣ ਦਾ ਵਿਰੋਧ, ਸਿੱਖ ਆਗੂ ਤੇਜਿਦਰਪਾਲ ਸਿਘ ਟਿਮਾ ਅਤੇ SSF ਦੇ ਪੁਰਾਣੇ ਨੇਤਾਵਾ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਮੰਗ ਪੱਤਰ

Asli Punjabi by Asli Punjabi
August 27, 2024
in Top Stories
0
ਪਰਮਜੀਤ ਪੰਜਵੜ ਦੀ ਤਸਵੀਰ ਲਾਉਣ ਦਾ ਵਿਰੋਧ, ਸਿੱਖ ਆਗੂ ਤੇਜਿਦਰਪਾਲ ਸਿਘ ਟਿਮਾ ਅਤੇ SSF ਦੇ ਪੁਰਾਣੇ ਨੇਤਾਵਾ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਮੰਗ ਪੱਤਰ
585
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 27 ਅਗਸਤ, 2024: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਸਾਲ ਪਾਕਿਸਤਾਨ ਵਿਚ ਮਾਰੇ ਗਏ ਖਾਲਿਸਤਾਨੀ ਅਤਿਵਾਦੀ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਲਾਉਣ ਦੇ ਫੈਸਲੇ ਦੀ ਮੁੜ ਨਜ਼ਰਸਾਨੀ ਕੀਤੀ ਜਾਵੇ ਤੇ ਉਸਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਨਾ ਲਗਾਈ ਜਾਵੇ।
ਰਾਜਸਥਾਨ ਦੇ ਸਿੱਖ ਆਗੂ ਤੇ ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰ ਭਾਈ ਤੇਜਿਦਰਪਾਲ ਸਿਘ ਟਿਮਾ ਦੀ ਅਗਵਾਈ ਹੇਠ ਆਏ ਇਨਾਂ ਆਗੂਆਂ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਮਹਾਨ ਸਖਸੀਅਤ ਭਾਈ ਗਜਿੰਦਰ ਸਿੰਘ ਨਮਿੱਤ ਪਾਠ ਦੇ ਭੋਗ ਮੌਕੇ ਜਥੇਦਾਰ ਨੇ ਜਿੱਥੇ ਉਹਨਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿਖੇ ਲਾਏ ਜਾਣ ਲਈ ਸ਼੍ਰੋਮਣੀ ਕਮੇਟੀ ਨੂੰ ਤਾਕੀਦ ਕੀਤੀ ਉੱਥੇ ਹੀ ਹੋਰ ਸ਼ਖਸੀਅਤਾ ਹਰਦੀਪ ਸਿੰਘ ਨਿੱਝਰ ਅਤੇ ਭਾਈ ਪਰਮਜੀਤ ਸਿੰਘ ਪੰਜਵੜ ਸੰਬੰਧੀ ਦੀ ਇਸੇ ਹੀ ਤਰ੍ਹਾਂ ਦੀ ਤਾਕੀਦ ਸ਼੍ਰੋਮਣੀ ਕਮੇਟੀ ਨੂੰ ਕੀਤੀ ਹੈ।

ਇਹਨਾਂ ਆਗੂਆਂ ਨੇ ਕਿਹਾ ਕਿ ਜਥੇਦਾਰ ਨੂੰ ਕਿਹਾ ਕਿ ਉਹ ਉਹਨਾਂ ਦੇ ਧਿਆਨ ਵਿਚ ਲਿਆਉਣਾ ਚਾਹੁੰਦੇ ਹਨ ਕਿ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿਖੇ ਲਾਏ ਜਾਣ ਦੀ ਗੱਲ ਕਰਨਾ ਜਿੱਥੇ ਸ਼ਲਾਘਾਯੋਗ ਹੈ, ਓਥੇ ਹੀ ਭਾਈ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਸਿੱਖ ਅਜਾਇਬ ਘਰ ਵਿਖੇ ਲਾਏ ਜਾਣ ਦੀ ਗੱਲ ਕਰਨੀ ਸਮੂਹ ਸਿੱਖ ਜਗਤ ਨੂੰ ਉਜੱਡਪੁਣੇ ਅਤੇ ਜ਼ੋਰ ਜ਼ਬਰ ਦਾ ਰਾਹ ਦਿਖਾਉਣ ਬਰਾਬਰ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਉਹ ਸ਼ਖਸ਼ ਹੈ ਜਿਸ ਨੇ ਸੰਘਰਸ ਦੀ ਆੜ ਵਿੱਚ ਸੰਤ ਭਿੰਡਰਾਵਾਲਿਆ ਦੇ ਸਾਥੀ ਭਾਈ ਹਰਮਿੰਦਰ ਸਿੰਘ ਸੰਧੂ, ਭਾਈ ਸੁਖਵੰਤ ਸਿੰਘ ਅੱਕਾਂਵਾਲੀ ਤੇ ਭਾਈ ਚਮਕੌਰ ਸਿੰਘ ਵਰਗੇ ਨੌਜਵਾਨ ਸਿੱਖ ਆਗੂਆਂ ਦਾ ਕਤਲ ਕਰ ਕੇ ਇੱਕ ਪਾਸੜ ਭਰਾ ਮਾਰੂ ਕਤਲੋਗਾਰਤ ਨੂੰ ਹਵਾ ਦਿੱਤੀ। ਆਗੂਆਂ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਉਸ ਪੰਥਕ ਕਮੇਟੀ ਦਾ ਸਿਰਕਢ ਜਰਨੈਲ ਸੀ ਜਿਸਨੇ 1992 ਵਿਚ ਬੰਦੂਕ ਦੀ ਨੋਕ ’ਤੇ ਚੋਣਾਂ ਦਾ ਬਾਈਕਾਟ ਕਰਵਾਉਣ ਦਾ ਐਲਾਨ ਕਰਵਾ ਕੇ ਅਤੇ ਚੋਣਾਂ ਲੜਨ ਵਾਲੇ 27 ਦੇ ਕਰੀਬ ਪੰਥਕ ਉਮੀਦਵਾਰ ਕਤਲ ਕਰਕੇ ਕਾਂਗਰਸ ਦੇ ਖੂਨੀ ਪੰਜੇ ਲਈ ਰਾਹ ਸਾਫ ਕੀਤਾ। ਜਿਸ ਮਗਰੋਂ ਬੇਅੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕਥਿਤ ਤੌਰ ’ਤੇ ਨੌਜਵਾਨ ਸਿੱਖ ਕੌਹ ਕੋਹ ਕੇ ਮਾਰੇ ਸਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਪੀਏਯੂ ਨੇ ਆਂਧਰਾ ਪ੍ਰਦੇਸ਼ ਦੀ ਫਰਮ ਨਾਲ ਜਵੀ ਦੀ ਕਿਸਮ ਦੇ ਵਪਾਰੀਕਰਨ ਲਈ ਸਮਝੌਤਾ ਕੀਤਾ

Next Post

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਵੱਲੋਂ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ, ਸੁਖਬੀਰ ਬਾਦਲ ‘ਤੇ ਲਾਏ ਗੰਭੀਰ ਦੋਸ਼

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਵੱਲੋਂ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ, ਸੁਖਬੀਰ ਬਾਦਲ ‘ਤੇ ਲਾਏ ਗੰਭੀਰ ਦੋਸ਼

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਵੱਲੋਂ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ, ਸੁਖਬੀਰ ਬਾਦਲ 'ਤੇ ਲਾਏ ਗੰਭੀਰ ਦੋਸ਼

Recommended

63 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

63 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

November 3, 2023
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਇਤਿਹਾਸਕ ਬਾਰਾਂਦਰੀ ਦੀਨਾਨਗਰ ਦਾ ਦੌਰਾ ਕੀਤਾ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਇਤਿਹਾਸਕ ਬਾਰਾਂਦਰੀ ਦੀਨਾਨਗਰ ਦਾ ਦੌਰਾ ਕੀਤਾ

September 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In