• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹੇ ‘ਚ ਲਗਾਏ ਗਏ 74 ਸੈਮੀਨਾਰ

Asli Punjabi by Asli Punjabi
August 27, 2024
in Punjab
0
ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹੇ ‘ਚ ਲਗਾਏ ਗਏ 74 ਸੈਮੀਨਾਰ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਨਵਾਂਸ਼ਹਿਰ 27 ਅਗਸਤ ,2024- ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰ ਪ੍ਰਭਾਵ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਮਹੀਨਾ ਜੁਲਾਈ ਦੌਰਾਨ ਕੁੱਲ 74 ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (NCORD) ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਜ਼ਿਲ੍ਹੇ ਵਿੱਚ ਇੰਨ-ਬਿੰਨ ਲਾਗੂ ਕੀਤਾ ਗਿਆ ਹੈ ਅਤੇ ਨਸ਼ਿਆਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਗੁੱਡ ਗਵਰਨਸ ਫੈਲੋ ਅਸ਼ਮੀਤਾ, ਡਾ. ਰਾਜਨ ਸ਼ਾਸਤਰੀ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦਾ ਖਾਤਮ ਸਾਰਿਆ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਹਨਾਂ ਨੇ ਕਿਹਾ ਕਿ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਸ਼ਾ ਵਰਕਰਾਂ ਤੋਂ ਐਸ.ਡੀ.ਐਮ ਪਿੰਡਾਂ ਅੰਦਰ ਨਸ਼ਾ ਵੇਚਣ ਵਾਲਿਆਂ ਦੀ ਪੂਰੀ ਜਾਣਕਾਰੀ ਗੁਪਤ ਤਰੀਕੇ ਨਾਲ ਹਾਸਲ ਕਰਨਗੇ ਅਤੇ ਇਹ ਜਾਣਕਾਰੀ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਸਾਂਝੀ ਕਰਨਗੇ। ਜਾਣਕਾਰੀ ਪ੍ਰਾਪਤ ਹੁੰਦਿਆਂ ਹੀ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਨਸ਼ਿਆਂ ਦੇ ਸਮਗਲਰਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੜੇ ਗਏ ਨਸ਼ੇ ਦੇ ਸੌਦਾਗਰਾਂ ਦੀਆਂ ਪ੍ਰੋਪਰਟੀਆਂ ਵੀ ਜਬਤ ਕੀਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵਿਭਾਗ ਵੱਲੋਂ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ ਨਸ਼ੇ ਦੀ ਸਪਲਾਈ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਦੇ ਹੋਏ, ਪਰਚਾ ਦਰਜ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਨੌਜਵਾਨ ਨਸ਼ੇ ਦੇ ਦੂਰ ਪ੍ਰਭਾਵ ਤੋਂ ਜਾਣੂ ਹੋ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਪੰਜਾਬ ਅੰਦਰੋਂ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਪਿਛਲੇ ਮਈ ਮਹੀਨੇ ਦੌਰਾਨ NDPS ਐਕਟ ਤਹਿਤ 107 ਮੁਕਦਮੇ ਦਰਜ ਕੀਤੇ ਗਏ ਹਨ ਅਤੇ 115 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। 619.68 ਗਰਾਮ ਹੈਰੋਇਨ, 2 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਟ, 100 ਗ੍ਰਾਮ ਅਫੀਮ, 1155 ਨਸ਼ੀਲੀਆ ਗੋਲੀਆ, 14 ਟੀਕੇ, ਨਸ਼ੀਲੇ ਕੈਪਸੂਲ 174, 05ਗ੍ਰਾਮ ਨਸ਼ੀਲਾ ਪਾਊਡਰ ਅਤੇ 2 ਲੱਖ 39 ਹਜਾਰ ਰੁਪਏ ਦੀ ਡਰੱਗਸ ਮਨੀ ਬਰਾਮਦ ਕੀਤੀ ਗਈ ਹੈ। ਨਸ਼ਿਆਂ ਦੀ ਰੋਕਥਾਮ ਸਬੰਧੀ ਕੁੱਲ 74 ਸੈਮੀਨਾਰ ਲਗਾਏ ਗਏ ਹਨ, ਜਿਸ ਵਿੱਚੋਂ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ 57 ਸੈਮੀਨਾਰ, ਪਿੰਡਾਂ/ਮੁਹੱਲਿਆਂ ‘ਚ 5 ਸੈਮੀਨਾਰ ਅਤੇ ਟੈਕਸੀ ਸਟੈਂਡ, ਟੈਂਪੂ ਯੂਨੀਅਨ ਟਰੱਕ, ਯੂਨੀਅਨ ਗਰਾਂਡ ਆਦਿ ਥਾਵਾਂ ਤੇ 12 ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ NCORD ਹੈਲਪਲਾਈਨ ਨੰਬਰ 9988303232 ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ‘ਤੇ ਕੋਈ ਨਾਗਰਿਕ, ਸੰਸਥਾ ਸ਼ੱਕੀ ਡਰੱਗ ਸਪਲਾਇਰ ਸਬੰਧੀ ਜਾਣਕਾਰੀ, ਸ਼ਿਕਾਇਤ ਅਤੇ ਮਦਦ ਲਈ ਕਾਲ ਕਰ ਸਕਦੇ ਹਨ। ਕਿਸੇ ਵੀ ਨਾਗਰਿਕ/ਸੰਸਥਾ ਵੱਲੋਂ ਸ਼ੱਕੀ ਡਰੱਗ ਸਪਲਾਇਰ ਸਬੰਧੀ ਦਿੱਤੀ ਗਈ ਜਾਣਕਾਰੀ ਸਹੀ ਪਾਏ ਜਾਣ ‘ਤੇ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ।
ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ 13 ਓਟ ਸੈਂਟਰ ਚਲਾਏ ਜਾ ਰਹੇ ਹਨ ਇਹਨਾਂ ਸੈਂਟਰਾਂ ਵਿੱਚ ਨਸ਼ਾ ਰੋਗੀਆਂ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਸਿਹਤ ਵਿਭਾਗ ਵੱਲੋਂ 5 ਡੀ-ਅਡਿਕਸ਼ਨ ਸੈਂਟਰ ਵੀ ਚਲਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ ਵੱਖ ਗਤੀਵਿੱਧੀਆਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਮੁਹਿੰਮ ਚਲਾਈ ਜਾਵੇਗੀ।

Previous Post

ਨਵਾਂਸ਼ਹਿਰ: DC ਨੇ ਖੇਡਾਂ ਵਤਨ ਪੰਜਾਬ ਸੀਜ਼ਨ-3 ਤਹਿਤ ਕਰਵਾਏ ਜਾਣ ਵਾਲੇ ਟੂਰਨਾਮੈਂਟ ਦੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Next Post

ਪ੍ਰਨੀਤ ਕੌਰ ਨੇ ਰਾਜਪੁਰਾ ਵਿੱਚ ਇੰਡਸਟਰੀਅਲ ਸਮਾਰਟ ਸਿਟੀ ਸਥਾਪਤ ਕਰਨ ਦੇ ਇਤਿਹਾਸਕ ਫੈਸਲੇ ਦਾ ਕੀਤਾ ਸਵਾਗਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪ੍ਰਨੀਤ ਕੌਰ ਨੇ ਰਾਜਪੁਰਾ ਵਿੱਚ ਇੰਡਸਟਰੀਅਲ ਸਮਾਰਟ ਸਿਟੀ ਸਥਾਪਤ ਕਰਨ ਦੇ ਇਤਿਹਾਸਕ ਫੈਸਲੇ ਦਾ ਕੀਤਾ ਸਵਾਗਤ

ਪ੍ਰਨੀਤ ਕੌਰ ਨੇ ਰਾਜਪੁਰਾ ਵਿੱਚ ਇੰਡਸਟਰੀਅਲ ਸਮਾਰਟ ਸਿਟੀ ਸਥਾਪਤ ਕਰਨ ਦੇ ਇਤਿਹਾਸਕ ਫੈਸਲੇ ਦਾ ਕੀਤਾ ਸਵਾਗਤ

Recommended

BREAKING: ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਏਅਰਪੋਰਟ ‘ਤੇ ਰੋਕਿਆ

BREAKING: ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਏਅਰਪੋਰਟ ‘ਤੇ ਰੋਕਿਆ

October 25, 2023
BREAKING: ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ

BREAKING: ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ

November 12, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In