• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿਮਰਜੀਤ ਬੈਂਸ ਨੇ ਨਵੀਂ ਅਕਾਲੀ ਦਲ ਪਾਰਟੀ ਨੂੰ ਦਿੱਤੀ ਵਧਾਈ ਕਿਹਾ ਮੱਤਭੇਦਾਂ ਕਰਕੇ ਨਹੀਂ ਹੋ ਸਕੇ ਇਕੱਠੇ

Asli Punjabi by Asli Punjabi
July 8, 2020
in Punjab
0
ਸਿਮਰਜੀਤ ਬੈਂਸ ਨੇ ਨਵੀਂ ਅਕਾਲੀ ਦਲ ਪਾਰਟੀ ਨੂੰ ਦਿੱਤੀ ਵਧਾਈ ਕਿਹਾ ਮੱਤਭੇਦਾਂ ਕਰਕੇ ਨਹੀਂ ਹੋ ਸਕੇ ਇਕੱਠੇ
586
SHARES
3.3k
VIEWS
Share on FacebookShare on TwitterShare on Whatsapp

ਲੁਧਿਆਣਾ, 8 ਜੁਲਾਈ 2020 – ਲੁਧਿਆਣਾ’ਚ ਬੀਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੱਖਰੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਐਲਾਨ ਕੀਤਾ ਗਿਆ ਅਤੇ ਸੁਖਦੇਵ ਸਿੰਘ ਢੀਂਡਸਾ ਹੀ ਇਸ ਪਾਰਟੀ ਦੇ ਪ੍ਰਧਾਨ ਬਣੇ। ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ, ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਪੰਜਾਬ ਦੀ ਭਲਾਈ ਲਈ ਕੋਈ ਕੰਮ ਕਰ ਸਕੇਗੀ। ਇਸ ਦੌਰਾਨ ਉਨ੍ਹਾਂ ਬੇਅਦਬੀਆਂ ਦੇ ਮਾਮਲਿਆਂ ਅਤੇ ਖਾਲਿਸਤਾਨ ਦੇ ਮੁੱਦੇ ‘ਤੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ।

ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਜਿੰਨੀਆਂ ਜ਼ਿਆਦਾ ਪਾਰਟੀਆਂ ਬਣਦੀਆਂ ਉਸ ਦਾ ਫਾਇਦਾ ਰਵਾਇਤੀ ਪਾਰਟੀਆਂ ਨੂੰ ਹੀ ਕਿਤੇ ਨਾ ਕਿਤੇ ਹੋਵੇਗਾ, ਨਾਲ ਹੀ ਉਨ੍ਹਾਂ ਕਿਹਾ ਕਿ ਢੀਂਡਸਾ ਸਾਹਿਬ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ ਪਰ ਟਕਸਾਲੀ ਅਕਾਲੀਆਂ ਨੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ ਹੈ। ਬੈਂਸ ਨੇ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਦੇ ਵਿੱਚ 120 ਬੀ ਦੇ ਤਹਿਤ ਬਾਦਲਾਂ ਨੂੰ ਵੀ ਇਹ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਇਸ ਵਿੱਚ 307 ਅਤੇ 153ਬੀ ਧਾਰਾ ਵੀ ਲੱਗਣੀ ਚਾਹੀਦੀ ਹੈ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਬੈਂਸ ਨੇ ਇਸ ਦੌਰਾਨ ਖਾਲਿਸਤਾਨ ਦੇ ਮੁੱਦੇ ਤੇ ਆਪਣੀ ਸਫਾਈ ਪੇਸ਼ ਕਰਦਿਆਂ ਕਿਹਾ ਕਿ ਮੀਡੀਆ ਵੱਲੋਂ ਉਨ੍ਹਾਂ ਦਾ ਬਿਆਨ ਤੋੜ ਮਰੋੜ ਕੇ ਵਿਖਾਇਆ ਗਿਆ, ਜਦੋਂ ਕਿ ਉਨ੍ਹਾਂ ਨੇ ਕਦੀ ਵੀ ਵੱਖਵਾਦ ਦਾ ਸਾਥ ਨਾ ਦਿੱਤਾ ਹੈ ਨਾ ਦੇਣਗੇ ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਹਮੇਸ਼ਾ ਲੋਕਤੰਤਰ ਦੇ ਹੱਕ ਵਿੱਚ ਹੈ।

Previous Post

ਕੋਰੋਨਾ ਸੰਕਟ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਲੋੜਵੰਦਾਂ ਨੂੰ ਕੀਤੀ ਰਾਸ਼ਨ ਦੀ ਸਪਲਾਈ – ਡੀਸੀ ਫਰੀਦਕੋਟ

Next Post

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਮਹਿਲਾ ਦੀ ਮੌਤ, ਇੱਕ ਜ਼ਖਮੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਮਹਿਲਾ ਦੀ ਮੌਤ, ਇੱਕ ਜ਼ਖਮੀ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਮਹਿਲਾ ਦੀ ਮੌਤ, ਇੱਕ ਜ਼ਖਮੀ

Recommended

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਨੂੰ ਦਰਸਾਉਂਦੀ ਦਸਤਾਵੇਜ਼ੀ ਅਤੇ ਕੈਲੰਡਰ ਜਾਰੀ

January 21, 2021
ਪੰਜਾਬ ਦੇ ਮੁਲਾਜ਼ਮਾਂ ਵੱਲੋ ਕਿਸਾਨ ਸੰਘਰਸ਼ ’ਚ ਸ਼ਮੂਲੀਅਤ ਦਾ ਫੈਸਲਾ

ਪੰਜਾਬ ਦੇ ਮੁਲਾਜ਼ਮਾਂ ਵੱਲੋ ਕਿਸਾਨ ਸੰਘਰਸ਼ ’ਚ ਸ਼ਮੂਲੀਅਤ ਦਾ ਫੈਸਲਾ

September 24, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In