ਚੰਡੀਗੜ੍ਹ, 3 ਸਤੰਬਰ 2024- ਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਲਾਗੇ ਚੱਲੀਆਂ ਅੰਨ੍ਹੇਵਾਹ ਗੋਲੀਆਂ ਵਿਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਵਿੱਚ ਇੱਕ ਲੜਕੀ ਵੀ ਸ਼ਾਮਲ ਦੱਸੀ ਜਾ ਰਹੀ ਹੈ। ਦੂਜੇ ਪਾਸੇ, ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਹੈ।

© 2020 Asli PunjabiDesign & Maintain byTej Info.