• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕਾਂਗਰਸੀਆਂ ਦੇ ਧਰਨੇ ਵਿੱਚ ਅਥਾਹ ਭੀੜ ਵੇਖ ਕੇ ਵਿਰੋਧੀ ਪਾਰਟੀਆਂ ਚਾਰੋ ਖਾਨੇ ਚਿੱਤ ਹੋ‌ਈਆਂ

Asli Punjabi by Asli Punjabi
September 19, 2024
in Top Stories
0
ਕਾਂਗਰਸੀਆਂ ਦੇ ਧਰਨੇ ਵਿੱਚ ਅਥਾਹ ਭੀੜ ਵੇਖ ਕੇ ਵਿਰੋਧੀ ਪਾਰਟੀਆਂ ਚਾਰੋ ਖਾਨੇ ਚਿੱਤ ਹੋ‌ਈਆਂ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਡੇਰਾ ਬਾਬਾ ਨਾਨਕ, 19 ਸਤੰਬਰ 2024- ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੰਤਰੀ ਦੇ ਹੋਣਹਾਰ ਸਪੁੱਤਰ ਸਰਦਾਰ ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਵਿੱਚ ਦਿਨ ਦਿਹਾੜੇ ਕਤਲ, ਲੁੱਟਾਂ ਖੋਹਾਂ ਅਤੇ ਗੈਂਗਸਟਰਾਂ ਵੱਲੋਂ‌ ਵਪਾਰੀਆਂ ਅਤੇ ਹੋਰ ਕਾਰੋਬਾਰੀਆਂ ਕੋਲੋ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੋਤੀਆ ਲੈਣ ਦੇ ਮਸਲਿਆਂ ਨੂੰ ਲੈ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਕਾਂਗਰਸ ਪਾਰਟੀ ਵੱਲੋ ਦਿੱਤੇ ਗ‌ਏ ਧਰਨੇ ਵਿੱਚ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵਸਨੀਕਾਂ ਦਾ ਇਕੱਠ ਵੇਖ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਜੋ ਲੋਕਾਂ ਵਿੱਚ ਆਧਾਰ ਗੁਆ ਚੁੱਕੀਆਂ ਹਨ ਦੇ ਪੈਰਾਂ ਹੇਠੋ ਜ਼ਮੀਨ ਨਿੱਕਲ ਗਈ ਹੈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ,ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਸਰਦਾਰ ਤੇਜਵੰਤ ‌ਸਿੰਘ ਮਾਲੇਵਾਲ,ਬਲਾਕ ਕਾਂਗਰਸ ਕਮੇਟੀ ਕਲਾਨੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ , ਮਿਲਕ ਪਲਾਂਟ ਗੁਰਦਾਸਪੁਰ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਿਫ਼ਾਜ਼ਤ ਕਰਨਾ ਪੰਜਾਬ ਸਰਕਾਰ ਦਾ ਪਹਿਲਾ ਕੰਮ ਹੈ ਜਿਸ ਨੂੰ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਬੁਰੀ ਤਰਾਂ ਨਾਕਾਮ ਰਹੀ ਹੈ ਉਪ੍ਰੋਕਤ ਆਗੂਆਂ ਨੇ ਕਿਹਾ ਕਿ ਹਲਕੇ ਦੇ ਲੋਕ ਆਪਣੇ ਮਹਿਬੂਬ ਨੇਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਨੌਜਵਾਨਾਂ ਦਿਲਾਂ ਦੀ ਧੜਕਣ ਸਰਦਾਰ ਉਦੇਵੀਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਹਲ਼ਕਾ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦੀ ਹਰ ਸੰਭਵ ਮੱਦਦ ਕਰ ਕਿ ਉਨ੍ਹਾਂ ਲੋਕਾਂ ਵਿੱਚ ਪਾਈ ਜਾ ਰਹੀ ਡਰ ਦੀ ਭਾਵਨਾ ਨੂੰ ਖਤਮ ਕੀਤਾ ਜਾਵੇਗਾ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਆ ਰਹੀ ਵਿਧਾਨ ਸਭਾ ਦੀ ਜ਼ਿਮਣੀ ਚੋਣ ਵਿੱਚ ਆਪ ਸਰਕਾਰ ਦੀਆਂ ਨੀਤੀਆਂ ਖਿਲਾਫ ਫਤਵਾ ਦੇ ਕਿ ਆਮ ਆਦਮੀ ਪਾਰਟੀ ਅਤੇ ਹੋਰ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਦੀ ਜਮਾਨਤ ਜਬਤ ਕਰਾ ਕਿ ਕਾਂਗਰਸ ਪਾਰਟੀ ਦਾ ਬੁਲੰਦ ਕਰਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਰੰਧਾਵਾ ਪਰਿ ਦਾ ਕੱਦ ਹੋਰ ਉੱਚਾ ਕਰਨਗੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Previous Post

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ

Next Post

ਹੁਸ਼ਿਆਰਪੁਰ: ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 2 ‘ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਹੁਸ਼ਿਆਰਪੁਰ: ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 2 ‘ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ: ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 2 ‘ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Recommended

ਟਰੂਡੋ ਨਾਲ ਮਤਭੇਦ ਮਗਰੋਂ ਕੈਨੇਡਾ ਦੀ ਡਿਪਟੀ ਪੀ ਐਮ ਨੇ ਦਿੱਤਾ ਅਸਤੀਫਾ

ਟਰੂਡੋ ਨਾਲ ਮਤਭੇਦ ਮਗਰੋਂ ਕੈਨੇਡਾ ਦੀ ਡਿਪਟੀ ਪੀ ਐਮ ਨੇ ਦਿੱਤਾ ਅਸਤੀਫਾ

December 17, 2024
ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

March 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In