• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਮਰਾਲਾ ‘ਚ ਚੱਲੀਆਂ ਗੋਲੀਆਂ, ਪੜ੍ਹੋ ਪੂਰਾ ਮਾਮਲਾ

Asli Punjabi by Asli Punjabi
September 30, 2024
in Punjab
0
ਸਮਰਾਲਾ ‘ਚ ਚੱਲੀਆਂ ਗੋਲੀਆਂ, ਪੜ੍ਹੋ ਪੂਰਾ ਮਾਮਲਾ
585
SHARES
3.3k
VIEWS
Share on FacebookShare on TwitterShare on Whatsapp

ਸਮਰਾਲਾ, 30 ਸਤੰਬਰ 2024 : ਸਮਰਾਲਾ ‘ਚ ਪੈਂਦੇ ਗੜੀ ਪੁੱਲ ‘ਤੇ ਫਰਚੂਨਰ ਕਾਰ ਵਿੱਚ ਸਵਾਰ ਹੋ ਕੇ ਆ ਰਹੇ ਇੱਕ ਨਾਮੀ ਪ੍ਰਾਈਵੇਟ ਸਕੂਲ ਦੇ ਮਾਲਕ ‘ਤੇ ਦੂਸਰੀ ਗੱਡੀ i20 ਗੱਡੀ ਵਿੱਚ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਖਮੀ ਹੋਏ ਸਕੂਲ ਮਾਲਕ ਨੂੰ ਸਮਰਾਲਾ ਦੇ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਸ ਦੀ ਜਿਆਦਾ ਗੰਭੀਰ ਹਾਲਤ ਦਿਖਦੇ ਹੋਏ ਡਾਕਟਰਾਂ ਨੇ ਚੰਡੀਗੜ ਰੈਫਰ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਦੇ ਨਾਮੀ ਪ੍ਰਾਈਵੇਟ ਸਕੂਲ ਦੇ ਮਾਲਕ ਬਲਦੇਵ ਸਿੰਘ ਆਪਣੀ ਫਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਮਾਛੀਵਾੜਾ ਸਾਹਿਬ ਤੋਂ ਸਮਰਾਲਾ ਵੱਲ ਨੂੰ ਆ ਰਹੇ ਸਨ ਤਾਂ ਜਦੋਂ ਫਰਚੂਨਰ ਗੱਡੀ ਗੜੀ ਪੁੱਲ ਦੇ ਕੋਲ ਪਹੁੰਚਦੀ ਹੈ ਤਾਂ ਪਿੱਛੇ ਤੋਂ ਆ ਰਹੀ I20 ਕਾਰ ਜਿਸ ਦੇ ਵਿੱਚ ਦੋ ਅਣਪਛਾਤੇ ਹਮਲਾਵਰ ਸਵਾਰ ਵਿਅਕਤੀਆ ਨੇ ਫਰਚੂਨਰ ਗੱਡੀ ਦੇ ਬਰਾਬਰ ਗੱਡੀ ਤੇਜ ਸਪੀਡ ਨਾਲ ਲਗਾ ਕੇ ਫਰਚੂਨਰ ਗੱਡੀ ਦੇ ਪਿੱਛੇ ਬੈਠੇ ਬਲਦੇਵ ਸਿੰਘ ਦੇ ਗੋਲੀਆ ਮਾਰ ਦਿੱਤੀਆ। ਜਦੋਂ ਹਮਲਾਵਰਾਂ ਵੱਲੋਂ ਗੋਲੀ ਮਾਰੀ ਗਈ ਤਾਂ ਉਸ ਸਮੇਂ ਜਖਮੀ ਬਲਦੇਵ ਸਿੰਘ ਫੋਨ ਤੇ ਗੱਲ ਕਰ ਰਹੇ ਸਨ ਤਾਂ ਗੋਲੀ ਫੋਨ ਨੂੰ ਛੂੰਦੇ ਹੋਏ ਕਾਰਤੂਸ ਦੇ ਕੁਛ ਹਿੱਸੇ ਬਲਦੇਵ ਸਿੰਘ ਦੀ ਗਰਦਨ ਤੇ ਜਾ ਲੱਗੇ ਜਿਸ ਨਾਲ ਬਲਦੇਵ ਸਿੰਘ ਜਖਮੀ ਹੋ ਗਏ। ਜਖਮੀ ਹਾਲਤ ਦੇ ਵਿੱਚ ਬਲਦੇਵ ਸਿੰਘ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ ।ਸਰਕਾਰੀ ਹਸਪਤਾਲ ਦੇ ਡਾਕਟਰ ਸੰਚਾਰੀਕਾ ਸ਼ਾਹ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਬਚਿੱਤਰ ਸਿੰਘ ਨਿਵਾਸੀ ਚੰਡੀਗੜ੍ਹ ਜਖਮੀ ਹਾਲਤ ਦੇ ਵਿੱਚ ਸਮਰਾਲਾ ਸਿਵਲ ਹਸਪਤਾਲ ਦੇ ਵਿੱਚ ਆਏ ਸਨ ਜਖਮੀ ਦੇ ਗੋਲੀ ਗਰਦਨ ਤੇ ਲੱਗੀ ਹੋਈ ਸੀ। ਉਹਨਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਚੰਡੀਗੜ੍ਹ ਦੇ 32 ਸੈਕਟਰ ਦੇ ਵਿੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਜ਼ਮੀਨ ਬਚਾਉ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ ਮੌਕੇ ਕੁੱਲਰੀਆਂ ਵਿੱਚ ਹੋਵੇਗਾ ਭਾਰੀ ਇਕੱਠ: ਮਨਜੀਤ ਧਨੇਰ

Next Post

MLA ਤ੍ਰਿਪਤ ਬਾਜਵਾ ਨੇ ਬੀਡੀਪੀਓ ਦਫਤਰ ਦੇ ਬਾਹਰ ਸਾਥੀਆਂ ਸਮੇਤ ਦਿੱਤਾ ਧਰਨਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
MLA ਤ੍ਰਿਪਤ ਬਾਜਵਾ ਨੇ ਬੀਡੀਪੀਓ ਦਫਤਰ ਦੇ ਬਾਹਰ ਸਾਥੀਆਂ ਸਮੇਤ ਦਿੱਤਾ ਧਰਨਾ

MLA ਤ੍ਰਿਪਤ ਬਾਜਵਾ ਨੇ ਬੀਡੀਪੀਓ ਦਫਤਰ ਦੇ ਬਾਹਰ ਸਾਥੀਆਂ ਸਮੇਤ ਦਿੱਤਾ ਧਰਨਾ

Recommended

ਸ਼ੋਪੀਆਂ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

March 23, 2021
ਦਿੱਲੀ ਮੋਰਚੇ ਦਾ ਇੱਕ ਵਰ੍ਹਾ : ਜਿੱਤ ਦੇ ਹੌਂਸਲੇ ਨਾਲ ਬਾਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ

November 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In