• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਰਪੰਚ ਲਈ ਬੋਲੀ ਲਗਾਉਣ ਵਾਲਿਆਂ ‘ਤੇ ਪਰਚਾ ਦਰਜ ਹੋਵੇ : ਪ੍ਰਤਾਪ ਸਿੰਘ ਬਾਜਵਾ

Asli Punjabi by Asli Punjabi
September 30, 2024
in Top Stories
0
ਸਰਪੰਚ ਲਈ ਬੋਲੀ ਲਗਾਉਣ ਵਾਲਿਆਂ ‘ਤੇ ਪਰਚਾ ਦਰਜ ਹੋਵੇ : ਪ੍ਰਤਾਪ ਸਿੰਘ ਬਾਜਵਾ
586
SHARES
3.3k
VIEWS
Share on FacebookShare on TwitterShare on Whatsapp

ਗੁਰਦਾਸਪੁਰ : ਆਪਣੇ ਐਲਾਨ ਮੁਤਾਬਿਕ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਪਹੁੰਚੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਹੜੇ ਸੈਕਟਰੀ ਜਾਂ ਅਧਿਕਾਰੀ ਦਫਤਰਾਂ ਵਿੱਚ ਨਹੀਂ ਹਨ ਉਹਨਾਂ ਦੀ ਸ਼ਿਕਾਇਤ ਜਰੂਰ ਕਰਨਗੇ।

ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਆਪਣੀਆਂ ਧੱਕੇਸ਼ਾਹੀਆਂ ਅਤੇ ਜ਼ਿਆਦਤੀਆਂ ਦਾ ਖਾਮਿਆਜ਼ਾ ਭੁਗਤਨਾ ਪਵੇਗਾ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਵਿਰੋਧੀ ਧਿਰਾਂ ਦੇ ਸਰਪੰਚੀ ਦੇ ਉਮੀਦਵਾਰਾਂ ਨੂੰ ਐਨਓਸੀ ਤੱਕ ਨਹੀਂ ਦਿੱਤੀ ਜਾ ਰਹੀ ਅਤੇ ਹੋਰ ਵੀ ਕਈ ਤਰੀਕਿਆਂ ਨਾਲ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਧੱਕੇਸ਼ਾਹੀਆਂ ਕਾਰਨ ਹੀ ਐਮਪੀ ਦੀਆਂ ਚੋਣਾਂ ਵਿੱਚ ਪੰਜਾਬ ਵਿੱਚ 11 ਤੋਂ ਤਿੰਨ ਸੀਟਾਂ ਤੇ ਆਮ ਆਦਮੀ ਪਾਰਟੀ ਸੀਮਟ ਗਈ ਹੈ ਅਤੇ ਅੱਗੇ ਹੋਰ ਇਨ੍ਹਾਂ ਨੂੰ ਮੁਆਵਜ਼ਾ ਭੁਗਤਨਾ ਪਵੇਗਾ। ਕਿਉਂਕਿ ਲੋਕਾਂ ਨੂੰ ਯਾਦ ਹੈ ਕਿ ਭਗਵੰਤ ਮਾਨ ਨੇ ਸਟੇਜ ਖਲੋ ਕੇ ਪੰਜਾਬੀਆਂ ਨੂੰ ਕਿਹਾ ਸੀ ਕਿ ਪਿੰਡਾਂ ਵਿੱਚ ਸਰਪੰਚੀ ਦੀਆਂ ਚੋਣਾਂ ਵਿੱਚ ਕੋਈ ਧੱਕੇਸ਼ਾਹੀ ਨਹੀਂ ਚਲੇਗੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਉੱਥੇ ਹੀ ਬਾਜਵਾ ਨੇ ਸਰਪੰਚੀ ਦੀਆ ਚੋਣਾਂ ਵਿੱਚ ਬੋਲੀ ਲਗਾਉਣ ਵਾਲੇ ਉਮੀਦਵਾਰਾਂ ਦੇ ਖਿਲਾਫ ਮਾਮਲੇ ਦਰਜ ਕਰਨ ਦੀ ਹਿਮਾਇਤ ਕੀਤੀ। ਉਹਨਾਂ ਕਿਹਾ ਕਿ ਵਿਜੀਲੈਂਸ ਛੋਟੇ ਮੋਟੇ ਰਿਸ਼ਵਤ ਖੋਰਾ ਨੂੰ ਤੁਰੰਤ ਫੜ ਰਹੀ ਹੈ ਤਾਂ ਅਜਿਹੇ ਵੱਡੀ ਬੋਲੀ ਲਾਉਣ ਵਾਲਿਆਂ ਖਿਲਾਫ ਵੀ ਮਾਮਲੇ ਦਰਜ ਕਰੇ। ਇਹ ਲੋਕਤੰਤਰਕ ਤਰੀਕਾ ਨਹੀਂ ਹੈ। ਜੇ ਕਿਸੇ ਸਰਪੰਚ ਨੇ ਪਿੰਡ ਦੀ ਵਿਕਾਸ ਲਈ ਪੈਸੇ ਦੇਣੇ ਹੀ ਹਨ ਤਾਂ ਸਰਪੰਚ ਬਣਨ ਤੋਂ ਬਾਅਦ ਦਵੇ ਨਾ ਕਿ ਬੋਲੀ ਲਗਾਏ।

Previous Post

MLA ਤ੍ਰਿਪਤ ਬਾਜਵਾ ਨੇ ਬੀਡੀਪੀਓ ਦਫਤਰ ਦੇ ਬਾਹਰ ਸਾਥੀਆਂ ਸਮੇਤ ਦਿੱਤਾ ਧਰਨਾ

Next Post

ਕਨੇਡਾ ਦੇ ਕਿਊਬਕ ਸੂਬੇ ਵਿਚ ਧਾਰਮਿਕ ਚਿਨ੍ਹਾਂ ਤੇ ਪਾਬੰਦੀ ਲਾਉਣੀ ਮੰਦਭਾਗੀ: ਬਾਬਾ ਬਲਬੀਰ ਸਿੰਘ ਅਕਾਲੀ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਕਨੇਡਾ ਦੇ ਕਿਊਬਕ ਸੂਬੇ ਵਿਚ ਧਾਰਮਿਕ ਚਿਨ੍ਹਾਂ ਤੇ ਪਾਬੰਦੀ ਲਾਉਣੀ ਮੰਦਭਾਗੀ: ਬਾਬਾ ਬਲਬੀਰ ਸਿੰਘ ਅਕਾਲੀ

ਕਨੇਡਾ ਦੇ ਕਿਊਬਕ ਸੂਬੇ ਵਿਚ ਧਾਰਮਿਕ ਚਿਨ੍ਹਾਂ ਤੇ ਪਾਬੰਦੀ ਲਾਉਣੀ ਮੰਦਭਾਗੀ: ਬਾਬਾ ਬਲਬੀਰ ਸਿੰਘ ਅਕਾਲੀ

Recommended

ਸੰਗਰੂਰ: ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਲਏ 98 ਪ੍ਰਤੀਸ਼ਤ ਤੋਂ ਵੱਧ ਅੰਕ

ਸੰਗਰੂਰ: ਸਰਕਾਰੀ ਸਕੂਲਾਂ ਦੇ 12 ਵਿਦਿਆਰਥੀਆਂ ਨੇ ਲਏ 98 ਪ੍ਰਤੀਸ਼ਤ ਤੋਂ ਵੱਧ ਅੰਕ

July 31, 2020
ਬਠਿੰਡਾ ਜ਼ਿਲ੍ਹੇ ਦੇ ਪਿੰਡ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

ਬਠਿੰਡਾ ਜ਼ਿਲ੍ਹੇ ਦੇ ਪਿੰਡ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

November 13, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In