• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਅਕਾਲੀ ਦਲ ਨੇ ਸਿੰਘ ਸਾਹਿਬਾਨ ਤੋਂ ਮੰਗੀ ਮੁਆਫੀ

Asli Punjabi by Asli Punjabi
October 17, 2024
in Top Stories
0
ਅਕਾਲੀ ਦਲ ਨੇ ਸਿੰਘ ਸਾਹਿਬਾਨ ਤੋਂ ਮੰਗੀ ਮੁਆਫੀ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 17 ਅਕਤੂਬਰ, 2024: ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦੋ ਦਿਨਾਂ ਤੋਂ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ‌ਦਿਆਂ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਤੋਂ ਜਾਣੇ ਅਣਜਾਣੇ ਵਿਚ ਹੋਈ ਭੁੱਲ ਲਈ ਮੁਆਫੀ ਮੰਗਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ।

ਅੱਜ ਦਲਜੀਤ ਸਿੰਘ ਚੀਮਾ ਵੱਲੋਂ ਅੰਮ੍ਰਿਤਸਰ ਦੇ ਵਿੱਚ ਪ੍ਰੈਸ ਕਾਨਫਰਸ ਕਰਦੇ ਹੋਏ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਪੇਸ਼ ਹੋ ਉਹਨਾਂ ਨੂੰ ਭਰੋਸਾ ਜਤਾਇਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਲਈ ਸੀਸ ਝੁਕਾਉਂਦੀ ਰਹੀ ਹੈ ਅਤੇ ਇੱਥੋਂ ਮਿਲਿਆ ਹੋਇਆ ਫੈਸਲਾ ਹਮੇਸ਼ਾ ਮਨਜ਼ੂਰ ਕਰਦੀ ਰਹੀ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਏ ਹੋਏ ਫੈਸਲੇ ਨੂੰ ਸਿਰ ਝੁਕਾ ਕੇ ਮੰਨਦੀ ਹੈ ਅਤੇ ਇਨ ਬਿਨ ਪਾਲਾ ਕਰਦੀ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਹਨਾਂ ਨੇ ਕਿਹਾ ਕਿ ਜੋ ਵੀ ਦੁਖਾਂਤ ਕੱਲ ਦਾ ਸਾਹਮਣੇ ਆ ਰਿਹਾ ਹੈ ਉਸ ਨੂੰ ਵੇਖਦੇ ਹੋਏ ਜੇਕਰ ਉਹਨਾਂ ਦੇ ਆਈਟੀ ਵਿੰਗ ਦੇ ਕਿਸੇ ਵੀ ਵਿਅਕਤੀ ਵੱਲੋਂ ਜਾਂ ਕਿਸੇ ਵਿਸ਼ੇਸ਼ ਵਿਅਕਤੀ ਵੱਲੋਂ ਕੋਈ ਟਿੱਪਣੀ ਕੀਤੀ ਗਈ ਹੋਵੇ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਪਾਰਟੀ ਜਰੂਰ ਕਰੇਗੀ। ਉਥੇ ਹੀ ਉਹਨਾਂ ਨੇ ਕਿਹਾ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਹੁਣਾਂ ਕੋਲੋਂ ਹੱਥ ਜੋੜ ਕੇ ਮਾਫੀ ਵੀ ਮੰਗਦੇ ਹਨ ਜੇਕਰ ਉਹਨਾਂ ਦੀ ਪਾਰਟੀ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਉਹਨਾਂ ਦੇ ਮਾਨ ਨੂੰ ਠੇਸ ਪਹੁੰਚਾਈ ਹੋਵੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਕੋਈ ਅਪਸ਼ਬਦ ਬੋਲਿਆ ਗਏ ਹਨ ਤਾਂ ਉਸ ਵਾਸਤੇ ਵੀ ਉਹ ਮਾਫੀ ਮੰਗਦੇ ਹਨ ਉਹਨਾਂ ਨੇ ਕਿਹਾ ਕਿ ਇਹ ਸਿਰਫ ਵਿਰੋਧੀਆਂ ਦੀ ਚਾਲ ਹੈ ਕਿ ਅਕਾਲ ਤਖਤ ਤੇ ਸਨਮੁਖਸਾ ਨੂੰ ਪੇਸ਼ ਹੋਣ ਤੋਂ ਬਾਅਦ ਵੀ ਸਾਡੇ ਉੱਤੇ ਦਬਾਵ ਜਾਣ ਬੁਝ ਕੇ ਬਣਾਇਆ ਜਾ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਤੱਤਵ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਜੋ ਕਿ ਅਸੀਂ ਕਦੀ ਵੀ ਨਹੀਂ ਹੋਣ ਦੇਵਾਂਗੇ ਉਥੇ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵਿਰਸਾ ਸਿੰਘ ਵਲਟੋਹਾ ਵੱਲੋਂ ਆਪਣਾ ਪਾਰਟੀਪਤ ਤੋਂ ਇਸਤੀਫਾ ਭੇਜਿਆ ਗਿਆ ਸੀ ਉਸ ਨੂੰ ਉਸੇ ਵੇਲੇ ਹੀ ਪਾਰਟੀ ਦੇ ਪ੍ਰਧਾਨ ਵੱਲੋਂ ਮਨਜੂਰ ਕਰ ਲਿੱਤਾ ਗਿਆ ਸੀ ਅਤੇ ਜੋ ਵੀ ਹੁਣ ਭਵਿੱਖ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਫੈਸਲਾ ਦਿੱਤਾ ਜਾਵੇਗਾ ਉਹ ਉਹਨਾਂ ਨੂੰ ਜਿਹੜੇ ਮੱਥੇ ਪਰਵਾਨ ਹੋਵੇਗਾ ਉਹ ਤੇ ਉਹਨਾਂ ਨੇ ਅੱਜ ਇੱਕ ਵਾਰ ਫਿਰ ਤੋਂ ਜਲਦ ਤੋਂ ਜਲਦ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਨਾਲ ਮੌਜੂਦ ਉਸ ਵੇਲੇ ਦੇ ਕੈਬਨ ਮੰਤਰੀਆਂ ਨੂੰ ਸਿਰ ਸੁਣਾਉਣ ਦੇ ਲਈ ਦੁਬਾਰਾ ਤੋਂ ਅਪੀਲ ਕੀਤੀ।

ਕਿਉਂਕਿ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਚਾਰ ਜਗ੍ਹਾ ਤੇ ਜਿਮਨੀ ਚੋਣਾਂ ਹਨ ਅਤੇ ਜਿਮਨੀ ਚੋਣਾਂ ਦੇ ਵਿੱਚ ਅਸੀਂ ਉਸ ਵੇਲੇ ਹੀ ਲੋਕਾਂ ਦੇ ਵਿੱਚ ਵਿਚਰ ਸਕਦੇ ਹਾਂ ਜਦੋਂ ਸਾਨੂੰ ਧਾਰਮਿਕ ਸਜ਼ਾ ਪੂਰੀ ਹੋ ਸਕੇ ਉੱਥੇ ਹੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੋਈ ਵਿਸ਼ੇਸ਼ ਵਿਅਕਤੀ ਅਤੇ ਜਾਂ ਕੋਈ ਵੀ ਵਿਅਕਤੀ ਅਗਰ ਸ਼੍ਰੋਮਣੀ ਅਕਾਲੀ ਦਲ ਉੱਤੇ ਸਵਾਲ ਚੁੱਕਦਾ ਹੈ ਤਾਂ ਉਸਦਾ ਸਿਰਫ ਇੱਕ ਹੀ ਮਕਸਦ ਹੈ ਕਿ ਉਸਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੱਗ ਕਰਨਾ ਜੋ ਕਿ ਅਸੀਂ ਕਦੀ ਵੀ ਨਹੀਂ ਹੋਣ ਦਵਾਂਗੇ ਅਤੇ ਉਹਨਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਹੁਣਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ ਅਤੇ ਉਹਨਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਹਨਾਂ ਨੂੰ ਕਿਸੇ ਵਿਅਕਤੀ ਨੇ ਵੀ ਧਮਕੀ ਭਰੇ ਮੈਸੇਜ ਲਿਖੇ ਹਨ ਜਾਂ ਉਹਨਾਂ ਦੀ ਸ਼ਾਨ ਖਿਲਾਫ ਕੁਝ ਲਿਖਿਆ ਹੈ ਤੇ ਉਹ ਉਹਨਾਂ ਨੂੰ ਦੱਸਣ ਪਾਰਟੀ ਉਤਰੰਤ ਉਸ ਖਿਲਾਫ ਕਾਰਵਾਈ ਕਰੇਗੀ। ਅਤੇ ਨਾ ਹੀ ਇਹ ਕਦੀ ਵੀ ਭਵਿੱਖ ਵਿੱਚ ਬਰਦਾਸ਼ਤ ਕੀਤਾ ਜਾਵੇਗਾ।

Previous Post

ਆਮ ਆਦਮੀ ਪਾਰਟੀ ਨੇ ਫ਼ਿਰੋਜ਼ਪੁਰ ਪੰਚਾਇਤੀ ਚੋਣਾਂ 2024 ਵਿੱਚ ਮਜ਼ਬੂਤ ਮੌਜੂਦਗੀ ਦਾ ਦਾਅਵਾ ਕੀਤਾ

Next Post

ਭੂੰਦੜ ਦੀ ਅਗਵਾਈ ’ਚ ਅਕਾਲੀ ਦਲ ਦਾ ਵਫਦ ਜਥੇਦਾਰ ਅਕਾਲ ਤਖਤ ਕੋਲ ਪੁੱਜਾ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਭੂੰਦੜ ਦੀ ਅਗਵਾਈ ’ਚ ਅਕਾਲੀ ਦਲ ਦਾ ਵਫਦ ਜਥੇਦਾਰ ਅਕਾਲ ਤਖਤ ਕੋਲ ਪੁੱਜਾ

ਭੂੰਦੜ ਦੀ ਅਗਵਾਈ ’ਚ ਅਕਾਲੀ ਦਲ ਦਾ ਵਫਦ ਜਥੇਦਾਰ ਅਕਾਲ ਤਖਤ ਕੋਲ ਪੁੱਜਾ

Recommended

ਹਰਿਆਵਲ ਮੁਹਿੰਮ ਤਹਿਤ ਅਨਾਜ ਮੰਡੀਆਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਹਰਿਆਵਲ ਮੁਹਿੰਮ ਤਹਿਤ ਅਨਾਜ ਮੰਡੀਆਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

July 11, 2024
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

April 25, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In