ਨਵੀਂ ਦਿੱਲੀ, 4 ਨਵੰਬਰ, 2024: ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਦੋ ਹਫਤੇ ਲਈ ਟਲ ਗਈ ਹੈ। ਸੁਪਰੀਮ ਕੋਰਟ ਨੇ ਹੁਣ ਸੁਣਵਾਈ 18 ਨਵੰਬਰ ਲਈ ਤੈਅ ਕਰ ਦਿੱਤੀ ਹੈ।

© 2020 Asli PunjabiDesign & Maintain byTej Info.