• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਬਾਦਲ ਨੂੰ ਲੈ ਕੇ ਅਕਾਲ ਤਖਤ ’ਤੇ ਬੁੱਧੀਜੀਵੀਆਂ ਨਾਲ ਜਥੇਦਾਰ ਦੀ ਮੀਟਿੰਗ ਅੱਜ 6 ਨਵੰਬਰ ਨੂੰ

Asli Punjabi by Asli Punjabi
November 6, 2024
in Top Stories
0
ਸੁਖਬੀਰ ਬਾਦਲ ਨੂੰ ਲੈ ਕੇ ਅਕਾਲ ਤਖਤ ’ਤੇ ਬੁੱਧੀਜੀਵੀਆਂ ਨਾਲ ਜਥੇਦਾਰ ਦੀ ਮੀਟਿੰਗ ਅੱਜ 6 ਨਵੰਬਰ ਨੂੰ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 6 ਨਵੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹ ਲਗਾਉਣ ਤੋਂ ਬਾਅਦ ਹੁਣ ਉਹਨਾਂ ਨੂੰ ਦਿੱਤੀ ਜਾਣ ਵਾਲੀ ਸਜ਼ਾ ਬਾਰੇ ਚਰਚਾ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 18 ਬੁੱਧੀਜੀਵੀਆਂ ਨੂੰ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਹੈ। ਇਹਨਾਂ ਬੁੱਧੀਜੀਵੀਆਂ ਵਿਚ ਕੁਝ ਪੱਤਰਕਾਰ ਵੀ ਸ਼ਾਮਲ ਹਨ। ਇਹਨਾਂ ਬੁੱਧੀਜੀਵੀਆਂ ਨਾਲ ਜਥੇਦਾਰ ਸਲਾਹ ਕਰਨਗੇ ਕਿ ਸੁਖਬੀਰ ਬਾਦਲ ਨੂੰ ਕਿਸ ਤਰੀਕੇ ਦੀ ਸਜ਼ਾ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦਿੱਲੀ ਦੇ ਅਕਾਲੀ ਆਗੂ ਹਰਵਿੰਦਰ ਸਿੰਘ ਸਰਨਾ ਨੇ ਬੁੱਧੀਜੀਵੀਆਂ ਨਾਲ ਇਸ ਮੀਟਿੰਗ ਨੂੰ ਲੈ ਕੇ ਜਥੇਦਾਰ ’ਤੇ ਸਵਾਲ ਚੁੱਕੇ ਸਨ। ਉਹਨਾਂ ਕਿਹਾ ਹੈ ਕਿ ਜਥੇਦਾਰ ਕਮਜ਼ੋਰ ਜਥੇਦਾਰ ਸਾਬਤ ਹੋ ਰਹੇ ਹਨ ਜੋ ਫੈਸਲਾ ਲੈਣ ਦੇ ਅਸਮਰਥ ਨਜ਼ਰ ਆ ਰਹੇ ਹਨ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

Previous Post

ਫੈਕਟਰੀਆਂ ‘ਚੋਂ ਨਿਕਲਣ ਵਾਲਾ ਗੰਧਲਾ ਪਾਣੀ ਦਰਿਆ ‘ਚ ਨਾ ਪਾਇਆ ਜਾਵੇ: ਗਵਰਨਰ ਪੰਜਾਬ ਦਾ ਹੁਕਮ

Next Post

Breaking: ਸੁਪਰੀਮ ਕੋਰਟ ਦਾ (LMV) ਲਈ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਵੱਡਾ ਫ਼ੈਸਲਾ,

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
Breaking: ਸੁਪਰੀਮ ਕੋਰਟ ਦਾ (LMV) ਲਈ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਵੱਡਾ ਫ਼ੈਸਲਾ,

Breaking: ਸੁਪਰੀਮ ਕੋਰਟ ਦਾ (LMV) ਲਈ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਵੱਡਾ ਫ਼ੈਸਲਾ,

Recommended

ਜਨਤਕ ਖੇਤਰ ਦੀਆਂ ਕੰਪਨੀਆਂ ਦਾ ਨਿੱਜੀਕਰਨ ਕਰ ਕੇ ਖਜ਼ਾਨੇ ਨੂੰ ਭਰਨ ਵਿੱਚ ਜੁਟੀ ਸਰਕਾਰ : ਰਾਹੁਲ ਗਾਂਧੀ

September 8, 2020
ਮੈਕਸੀਕੋ ਸਿਟੀ ਵਿੱਚ ਮੈਟਰੋ ਦਾ ਪੁਲ ਡਿੱਗਿਆ, 13 ਵਿਅਕਤੀਆਂ ਦੀ ਮੌਤ, 70 ਜ਼ਖਮੀ

May 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In