ਚੰਡੀਗੜ੍ਹ : ਬੀਤੇ ਦਿਨੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗਏ ਸਨ ਜਿਸ ਦੌਰਾਨ ਉਨ੍ਹਾਂ ਦੇ ਪੈਰ ਦੀ ਉਂਗਲ ਦੀ ਹੱਡੀ ਟੁੱਟ ਗਈ ਸੀ। ਅੱਜ ਸੁਖਬੀਰ ਬਾਦਲ ਦਾ ਚੰਡੀਗੜ੍ਹ ਦੇ ਪੀ ਜੀ ਆਈ ਵਿਚ ਸਫ਼ਲ ਆਪ੍ਰੇਸ਼ਲ ਹੋ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਛੇਤੀ ਆਰਮ ਦੇਣ ਲਈ ਹੱਡੀ ਵਿਚ ਰਾਡ ਪਾਈ ਹੈ।