• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਡੇਰਾ ਬਾਬਾ ਨਾਨਕ ਦੇ ਪਿੰਡ ਗਵਾਰਾ ‘ਚ AAP ਨੂੰ ਝਟਕਾ, ਦਰਜ਼ਨ ਦੇ ਕਰੀਬ ਪਰਿਵਾਰ ਕਾਂਗਰਸ ‘ਚ ਸ਼ਾਮਲ

Asli Punjabi by Asli Punjabi
November 14, 2024
in Top Stories
0
ਡੇਰਾ ਬਾਬਾ ਨਾਨਕ ਦੇ ਪਿੰਡ ਗਵਾਰਾ ‘ਚ AAP ਨੂੰ ਝਟਕਾ, ਦਰਜ਼ਨ ਦੇ ਕਰੀਬ ਪਰਿਵਾਰ ਕਾਂਗਰਸ ‘ਚ ਸ਼ਾਮਲ
586
SHARES
3.3k
VIEWS
Share on FacebookShare on TwitterShare on Whatsapp

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਡੇਰਾ ਬਾਬਾ ਨਾਨਕ 14 ਨਵੰਬਰ 2024- ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਗਵਾਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ 440 ਵੋਲਟੇਜ ਦਾ ਝਟਕਾ ਲੱਗਾ ਜੱਦ ਪਿੰਡ ਦੇ 12 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਕਿਸਾਨ,ਵਪਾਰੀ,ਦਲਿਤ ਵਰਗ, ਕ੍ਰਿਸ਼ਚਨ ਵਰਗ ਤੇ ਮੁਲਾਜ਼ਮਾਂ ਪ੍ਰਤੀ ਅਪਣਾਈ ਗ‌ਈਆਂ ਪੰਜਾਬ ਮਾਰੂ ਨੀਤੀਆਂ ਤੋਂ ਤੰਗ ਆ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਸੁਚੱਜੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਕਿ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਡੱਟ ਕਿ ਹਮਾਇਤ ਕਰਨ ਦਾ ਫੈਸਲਾ ਕੀਤਾ
ਪਿੰਡ ਗਵਾਰਾ ਵਿੱਚ ਗੁਰਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਤੇ ਬਲਰਾਜ ਸਿੰਘ ਭੁੱਲਰ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਜਗਦੀਪ ਸਿੰਘ ਗੋਲਡੀ, ਸੁਰਜੀਤ ਸਿੰਘ, ਲਖਵਿੰਦਰ ਸਿੰਘ, ਤਲਵਿੰਦਰ ਸਿੰਘ,ਅਜੀਤ ਸਿੰਘ, ਜਗਮੋਹਨ ਸਿੰਘ, ਹਰਬੰਸ ਸਿੰਘ, ਨਵਜੋਤ ਸਿੰਘ, ਜਗਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਾਲਵਿੰਦਰ ਸਿੰਘ,ਹਰਦੀਪ ਸਿੰਘ, ਸੁਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਆਦਿ ਸਮੇਤ ਪੱਤਵੰਤੇ ਸੱਜਣ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ ਤੇ ਹਮੇਸ਼ਾਂ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

Previous Post

ਪਟਿਆਲਾ: ਡਿਵਾਈਡਰ ਨਾਲ ਟਕਰਾਈ ਕਾਰ, ਜਾਨੀ ਨੁਕਸਾਨ ਤੋਂ ਬਚਾਅ

Next Post

ਅੰਮ੍ਰਿਤਸਰ ਦੇ ਖਾਲਸਾ ਕਾਲਜ ਤੋਂ ਨਿਕਲਿਆ ਵਿਸ਼ਾਲ ਨਗਰ ਕੀਰਤਨ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਅੰਮ੍ਰਿਤਸਰ ਦੇ ਖਾਲਸਾ ਕਾਲਜ ਤੋਂ ਨਿਕਲਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ ਦੇ ਖਾਲਸਾ ਕਾਲਜ ਤੋਂ ਨਿਕਲਿਆ ਵਿਸ਼ਾਲ ਨਗਰ ਕੀਰਤਨ

Recommended

CM ਮਾਨ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

CM ਮਾਨ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

August 19, 2023
ਮ੍ਰਿਤਕ ਰੇਲਵੇ ਅਧਿਕਾਰੀ ਦੇ ਡਰਾਈਵਰ ਦੇ ਸੰਪਰਕ ‘ਚ ਆਏ 49 ਲੋਕਾਂ ਦੀ ਕੀਤੀ ਸੈਂਪਲਿੰਗ

ਮ੍ਰਿਤਕ ਰੇਲਵੇ ਅਧਿਕਾਰੀ ਦੇ ਡਰਾਈਵਰ ਦੇ ਸੰਪਰਕ ‘ਚ ਆਏ 49 ਲੋਕਾਂ ਦੀ ਕੀਤੀ ਸੈਂਪਲਿੰਗ

June 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In