• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਵਿਰਸਾ ਸਿੰਘ ਵਲਟੋਹਾ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਨਵੇਂ ਸਵਾਲ,

Asli Punjabi by Asli Punjabi
December 20, 2024
in Top Stories
0
ਵਿਰਸਾ ਸਿੰਘ ਵਲਟੋਹਾ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਨਵੇਂ ਸਵਾਲ,
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ : ਵਿਰਸਾ ਸਿੰਘ ਵਲਟੋਹਾ ਨੇ ਫੇਸਬੁੱਕ ਉਤੇ ਪੋਸਟ ਪਾ ਕੇ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਕਈ ਸਵਾਲ ਪੁੱਛੇ ਹਨ।

ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਰੂਪੀ ਸਵਾਲ..ਕੀ ਗਿਆਨੀ ਹਰਪ੍ਰੀਤ ਸਿੰਘ ਜੀ ਦੱਸਣ ਦੀ ਕਿਰਪਾਲਤਾ ਕਰਨਗੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਤਖਤ ਸਾਹਿਬਾਨਾਂ ਦੇ ਜਥੇਦਾਰ ਵੱਲੋਂ ਗਾਹਲਾਂ ਦੀ ਵਰਤੋਂ ਕਰਨਾ ਕੀ ਗੁਰਮਤਿ ਦੇ ਅਨੁਕੂਲ ਹੈ ?

ਸਾਲਾ ਸ਼ਬਦ ਮਾਲਵੇ,ਦੁਆਬੇ,ਉਤਰੀ ਭਾਰਤ ਤੇ ਪਾਕਿਸਤਾਨ ਵਿੱਚ ਘਰਵਾਲੀ ਦੇ ਭਰਾ ਲਈ ਹੀ ਵਰਤਿਆ ਜਾਂਦਾ ਹੈ। ਪਰ ਜਦੋਂ ਇਹ ਸ਼ਬਦ ਘਰਵਾਲੀ ਦੇ ਭਰਾ ਤੋਂ ਬਾਹਰ ਵਰਤਿਆ ਜਾਂਦਾ ਹੈ ਉਸਨੂੰ ਗਾਹਲ ਕਿਹਾ ਜਾਂਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਜੀ ਸਪੱਸ਼ਟ ਕਰਨ ਕਿ ਉਹ ਗੁਰਸਿੱਖ ਨੇ ਕਿ ਮਲਵਈ ?
ਗਿਆਨੀ ਹਰਪ੍ਰੀਤ ਸਿੰਘ ਜੀ ! ਗੁਰਮਤਿ ਦੇ ਅਨੁਸਾਰ ਤਾਂ ਤਖਤ ਸਾਹਿਬ ਦੀ ਸੇਵਾ ਗੁਰਸਿੱਖ ਹੀ ਕਰ ਸਕਦਾ ਹੈ ਨਾਂ ਕਿ ਕੋਈ ਮਲਵਈ,ਮਝੈਲ,ਦੋਆਬੀਆ ਜਾਂ ਲਾਹੌਰੀਆ।
ਗਿਆਨੀ ਹਰਪ੍ਰੀਤ ਸਿੰਘ ਜੀ ਸਪੱਸ਼ਟ ਕਰਨ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਵਿੱਖੇ ਮਰਯਾਦਾ ਅਨੁਸਾਰ ਨਿਰੰਤਰ ਚੱਲ ਰਹੇ ਕੀਰਤਨ ਨੂੰ ਬੰਦ ਕਰਾਕੇ ਕੇਵਲ ਨਿੱਜੀ ਬਚਣ ਕਰਨੇ ਕੀ ਮਰਯਾਦਾ ਦੀ ਉਲੰਘਣਾ ਨਹੀਂ ?
ਗਿਆਨੀ ਹਰਪ੍ਰੀਤ ਸਿੰਘ ਜੀ ! ਤੁਸੀਂ ਆਪਣਾ ਪੱਖ ਰੱਖਣ ਲਈ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਦੇ ਅੱਗੇ ਪੇਸ਼ ਹੋਕੇ ਆਪਣਾ ਪੱਖ ਰਖਣ ਦੀ ਥਾਂ ‘ਤੇ ਉਲਟਾ ਪੰਜ ਪਿਆਰਿਆਂ ਨੂੰ ਆਪਣੇ ਅੱਗੇ ਖੜੇ ਕਰਕੇ ਮਾਈਕ ‘ਤੇ ਆਪਣਾ ਨਿੱਜੀ ਭਾਸ਼ਣ ਦੇਕੇ ਮਰਯਾਦਾ ਦੀ ਉਲੰਘਣਾ ਨਹੀਂ ਕੀਤੀ ?

ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀਉ ! ਤੁਸਾਂ 16 ਅਕਤੂਬਰ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਹਦੂਦ ਅੰਦਰ ਬੈਠਕੇ ਝੂਠ ਬੋਲਦਿਆਂ ਮੇਰੇ ਉੱਪਰ ਆਧਾਰਹੀਣ ਝੂਠੇ ਦੋਸ਼ ਲਾਏ ਕਿ,
(1)ਵਿਰਸਾ ਸਿੰਘ ਨੇ ਮੈਨੂੰ ਤੇ ਮੇਰੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਹਨ।
(2)ਵਿਰਸਾ ਸਿੰਘ ਨੇ ਮੇਰੀ ਜਾਤ ਬਾਰੇ ਗੱਲਾਂ ਕੀਤੀਆਂ
(3)ਵਿਰਸਾ ਸਿੰਘ ਨੇ ਮੇਰੀਆਂ ਬੱਚੀਆਂ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ।

ਤੁਸਾਂ ਮੇਰੇ ਉੱਤੇ ਹੋਰ ਵੀ ਗੰਭੀਰ ਦੋਸ਼ ਲਾਉਂਦਿਆਂ ਰੋਕੇ ਅਸਤੀਫਾ ਦੇਣ ਦਾ ਵੱਡਾ ਡਰਾਮਾ ਕਰਦਿਆ ਵੀਡੀਓ ਅਪਲੋਡ ਕੀਤੀ। ਜਿਸ ਵੀਡੀਓ ਨੇ ਤਰਥੱਲੀ ਮਚਾ ਦਿੱਤੀ। ਤੁਸੀਂ ਆਪਣੇ ਡਰਾਮੇ ‘ਚ ਪੂਰੀ ਤਰਾਂ ਕਾਮਯਾਬ ਰਹੇ। ਸੋਸਲ ਮੀਡੀਆ ‘ਤੇ ਮੈਨੂੰ ਤੇ ਮੇਰੇ ਪਰਿਵਾਰ ਨੂੰ ਵੱਡੇ ਪੱਧਰ ‘ਤੇ ਟਰੋਲਿੰਗ ਦਾ ਸ਼ਿਕਾਰ ਹੋਣਾ ਪਿਆ।

ਮੈਂ 16 ਅਕਤੂਬਰ ਨੂੰ ਹੀ ਵੀਡੀਓ ਪਾਕੇ ਸਪੱਸ਼ਟ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਝੂਠ ਬੋਲ ਰਹੇ ਹਨ।ਮੈਂ ਆਪਣੀ ਵੀਡੀਓ ਵਿੱਚ ਤੁਹਾਡੇ ਕੋਲੋਂ ਲਾਏ ਦੋਸ਼ਾਂ ਦੇ ਸਬੂਤਾਂ ਦੀ ਮੰਗ ਕੀਤੀ।ਸਬੂਤਾਂ ਦੀ ਮੰਗ ਮੈਂ ਲਗਾਤਾਰ ਕਰਦਾ ਰਿਹਾ ਤੇ ਅੱਜ ਤੱਕ ਕਰ ਰਿਹਾ ਹਾਂ।ਮੈਂ 29 ਅਕਤੂਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਥੱਲੇ ਖੜਕੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿੱਚ ਬੇਨਤੀ ਕਰਦਿਆਂ ਕਿਹਾ ਕਿ,

ਗਿਆਨੀ ਹਰਪ੍ਰੀਤ ਸਿੰਘ ਜੀ ਨੇ ਮੇਰੇ ‘ਤੇ ਝੂਠੇ ਦੋਸ਼ ਲਾਏ ਹਨ। ਜਿੰਨਾਂ ਨੇ ਮੈਨੂੰ ਤੇ ਮੇਰੇ ਪਰਿਵਾਰ ਨੂੰ ਬਹੁਤ ਪੀੜਾ ਦਿੱਤੀ ਹੈ।ਜੇ ਗਿਆਨੀ ਹਰਪ੍ਰੀਤ ਸਿੰਘ ਕੋਲ ਕੋਈ ਸਬੂਤ ਹੈ ਤਾਂ ਗੁਰੂ ਪੰਥ ਦੀ ਕਚਿਹਰੀ ਵਿੱਚ ਪੇਸ਼ ਕਰਨ ਨਹੀਂ ਤਾਂ ਫਿਰ ਗਿਆਨੀ ਹਰਪ੍ਰੀਤ ਸਿੰਘ ਜੀ ਸਿੱਖ ਕੌਮ ਨੂੰ ਗੁੰਮਰਾਹ ਕਰਨ,ਝੂਠ ਬੋਲਣ ਤੇ ਝੂਠ ਬੋਲਕੇ ਸਿੱਖ ਕੌਮ ਵਿੱਚ ਭੜਕਾਹਟ ਪੈਦਾ ਕਰਨ ਲਈ ਗੁਰੂ ਪੰਥ ਤੋਂ ਇਸ ਗੁਨਾਹ ਲਈ ਮਾਫੀ ਮੰਗਣ ਤੇ ਇਸ ਗੁਨਾਹ ਲਈ ਗਿਆਨੀ ਹਰਪ੍ਰੀਤ ਸਿੰਘ ਜੀ ਵਿਰੁੱਧ ਮਰਯਾਦਾ ਅਨੁਸਾਰ ਧਾਰਮਿਕ ਕਾਰਵਾਈ ਕੀਤੀ ਜਾਵੇ।

Previous Post

CDS ਜਨਰਲ ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ

Next Post

ਪੰਜਾਬੀ ਪ੍ਰੇਮੀਆਂ ਦੀ ਲੜਾਈ ’ਚ ਉਰਦੂ ਭਾਸ਼ਾ ਦੀ ਲੱਗੀ ਲਾਟਰੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਪੰਜਾਬੀ ਪ੍ਰੇਮੀਆਂ ਦੀ ਲੜਾਈ ’ਚ ਉਰਦੂ ਭਾਸ਼ਾ ਦੀ ਲੱਗੀ ਲਾਟਰੀ

ਪੰਜਾਬੀ ਪ੍ਰੇਮੀਆਂ ਦੀ ਲੜਾਈ ’ਚ ਉਰਦੂ ਭਾਸ਼ਾ ਦੀ ਲੱਗੀ ਲਾਟਰੀ

Recommended

ਐਨਡੀਏ ਦੀ ਪ੍ਰੀਖਿਆ ਵਿੱਚ ਔਰਤਾਂ ਵੀ ਹੋ ਸਕਣਗੀਆਂ ਸ਼ਾਮਲ : ਸੁਪਰੀਮ ਕੋਰਟ

ਐਨਡੀਏ ਦੀ ਪ੍ਰੀਖਿਆ ਵਿੱਚ ਔਰਤਾਂ ਵੀ ਹੋ ਸਕਣਗੀਆਂ ਸ਼ਾਮਲ : ਸੁਪਰੀਮ ਕੋਰਟ

August 18, 2021

June 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In