ਨਵੀਂ ਦਿੱਲੀ, 20 ਦਸੰਬਰ, 2024: ਦਿੱਲੀ ਪਬਲਿਕ ਸਕੂਲ ਦਵਾਰਕਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਮਗਰੋਂ ਸਕੂਲ ਮੈਨੇਜਮੈਂਟ ਨੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਨ ਲਾਈਨ ਕਲਾਸਾਂ ਲਗਾਉਣ ਦੇ ਐਸ ਐਮ ਐਸ ਕੀਤੇ ਗਏ ਹਨ।

© 2020 Asli PunjabiDesign & Maintain byTej Info.