ਚੰਡੀਗੜ੍ਹ, 31 ਦਸੰਬਰ, 2024: ਪੰਜਾਬੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਤੋਂ ਗੈਂਗਸਟਰਾਂ ਨੇ ਫਿਰੌਤੀ ਮੰਗੀ ਹੈ। ਗਾਇਕ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹਨਾਂ ਦੇ ਨੰਬਰ ’ਤੇ ਵਟਸਐਪ ’ਤੇ ਇਕ ਆਡੀਓ ਰਿਕਾਰਡਿੰਗ ਭੇਜ ਕੇ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਹੈ।

© 2020 Asli PunjabiDesign & Maintain byTej Info.