• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ

Asli Punjabi by Asli Punjabi
January 24, 2025
in Punjab
0
ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਨਵਾਂ ਸ਼ਹਿਰ, 24 ਜਨਵਰੀ, 2025: ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਜੈਕਟ ਅਧੀਨ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਕਿਤਾਬਾਂ ਛਪ ਚੁੱਕੀਆਂ ਹਨ। ਪੰਜਾਬ ਦੇ ਨਾਲ ਨਾਲ ਦੂਸਰੇ ਰਾਜਾਂ ਤੋਂ ਵੀ ਕਿਤਾਬਾਂ ਲਗਾਤਾਰ ਛਪ ਰਹੀਆਂ ਹਨ। ਰਾਜਸਥਾਨ ਵਿੱਚ ਵੀ ਇਹ ਪ੍ਰੋਜੈਕਟ ਪੂਰੀ ਤਰ੍ਹਾਂ ਪੈਰ ਪਸਾਰ ਚੁੱਕਾ ਹੈ ਜਿਸ ਦੇ ਤਹਿਤ ਰਾਜਸਥਾਨ ਵਿੱਚ ਵੀ ਬਾਲ ਲੇਖਕਾਂ ਦੀਆਂ ਦੋ ਕਿਤਾਬਾਂ ਪਿਛਲੇ ਸਮੇਂ ਦੌਰਾਨ ਲੋਕ ਅਰਪਣ ਹੋ ਚੁੱਕੀਆਂ ਹਨ। ਅੱਗੇ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਨੇ ਦੱਸਿਆ ਕਿ ਸ੍ਰੀ ਗੰਗਾ ਨਗਰ ਰਾਜਸਥਾਨ ਵਿਖੇ ਆਉਣ ਵਾਲੀ 31 ਜਨਵਰੀ ਅਤੇ 1 ਫਰਵਰੀ 2025 ਨੂੰ ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਉਥੋਂ ਦੀ ਪ੍ਰਬੰਧਕੀ ਟੀਮ ਡਾ. ਨਵਦੀਪ ਕੌਰ ਅਤੇ ਉਹਨਾਂ ਦੀ ਸਮੁੱਚੀ ਟੀਮ ਦੇ ਸਾਥ ਸਦਕਾ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਪ੍ਰੋਗਰਾਮ ਵਿੱਚ ਪਹਿਲੇ ਦਿਨ ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਦੇ ਅਲੱਗ ਅਲੱਗ ਵਰਗਾਂ ਅਤੇ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਸੁੱਖੀ ਬਾਠ ਦੁਆਰਾ ਰਾਜਸਥਾਨ ਦੀ ਧਰਤੀ ’ਤੇ ਕਰਵਾਇਆ ਜਾ ਰਿਹਾ ਪੰਜਾਬੀ ਮਾਂ ਬੋਲੀ ਲਈ ਇਹ ਪ੍ਰੋਗਰਾਮ ਆਉਣ ਵਾਲੇ ਸਮੇਂ ਵਿੱਚ ਬਹੁਤ ਕਾਰਗਰ ਸਿੱਧ ਹੋਵੇਗਾ। ਬਾਠ ਨੇ ਦੱਸਿਆ ਕਿ ਅੱਗੇ ਵੀ ਭਵਿੱਖ ਵਿੱਚ ਪੰਜਾਬੀ ਮਾਂ ਬੋਲੀ ਲਈ ਉਪਰਾਲੇ ਜਾਰੀ ਰਹਿਣਗੇ ਅਤੇ ਇਸ ਪ੍ਰੋਗਰਾਮ ਵਿੱਚ ਪਹੁੰਚਣ ਲਈ ਸਾਹਿਤ ਨਾਲ ਪਿਆਰ ਕਰਨ ਵਾਲੇ ਬਾਲ ਲੇਖਕ ਵੱਡੇ ਸਹਿਤਕਾਰ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਗਈ।

Previous Post

ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਵੱਲੋਂ ਸਿਹਤ ਡਾਇਰੈਕਟਰਾਂ ਨਾਲ ਮੀਟਿੰਗ

Next Post

ਪੰਜਾਬ ਦੀਆਂ ਤਹਿਸੀਲਾਂ ‘ਚ ਲੱਗਣਗੇ CCTV, ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਦੀਆਂ ਤਹਿਸੀਲਾਂ ‘ਚ ਲੱਗਣਗੇ CCTV, ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਦੀਆਂ ਤਹਿਸੀਲਾਂ 'ਚ ਲੱਗਣਗੇ CCTV, ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Recommended

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੱਖ ਸੈਂਟਰ ਫੋਰਟ ਵੇਨ ਵਿਖੇ ਸਮਾਗਮ ਕਰਵਾਇਆ

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੱਖ ਸੈਂਟਰ ਫੋਰਟ ਵੇਨ ਵਿਖੇ ਸਮਾਗਮ ਕਰਵਾਇਆ

February 24, 2025
ਗੁਜਰਾਤ ਸਰਕਾਰ ਵੱਲੋਂ ਮਛੇਰਿਆਂ ਲਈ 105 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਗੁਜਰਾਤ ਸਰਕਾਰ ਵੱਲੋਂ ਮਛੇਰਿਆਂ ਲਈ 105 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

June 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In