ਚੰਡੀਗੜ੍ਹ, 24 ਜਨਵਰੀ 2025- ਹੁਣ ਪੰਜਾਬ ਦੀਆਂ ਤਹਿਸੀਲਾਂ ਸੀਸੀਟੀਵੀ ਦੀ ਨਿਗਰਾਨੀ ਹੇਠ ਹੋਣਗੀਆਂ। ਇਸ ਨੂੰ ਲੈ ਕੇ ਮਾਨ ਸਰਕਾਰ ਦੇ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਸੂਬੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਹੁਣ ਸੀਸੀਟੀਵੀ ਕੈਮਰੇ ਲਗਾਏ ਜਾਣਗੇ।

© 2020 Asli PunjabiDesign & Maintain byTej Info.