• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਦਾਅਵਾ : ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਭਰਤੀ ਮੁਹਿੰਮ ਲਈ ਰੱਖੇ ਇਕੱਠ ਨੇ ਧਾਰਿਆ ਰੈਲੀ ਦਾ ਰੂਪ

Asli Punjabi by Asli Punjabi
February 11, 2025
in Top Stories
0
ਦਾਅਵਾ : ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਭਰਤੀ ਮੁਹਿੰਮ ਲਈ ਰੱਖੇ ਇਕੱਠ ਨੇ ਧਾਰਿਆ ਰੈਲੀ ਦਾ ਰੂਪ
586
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਦੁਖੀ ਲੋਕ ਪੰਜਾਬ ਵਿੱਚ ਪਹਿਲਾਂ ਰਾਜ ਕਰ ਕੇ ਗਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੁਬਾਰਾ ਯਾਦ ਕਰ ਰਹੇ ਹਨ, ਕਿਉਂਕਿ ਅਕਾਲੀ ਸਰਕਾਰ ਵੇਲੇ ਜਿਹੜੀਆਂ ਸੁੱਖ ਸਹੂਲਤਾਂ ਦਾ ਅਨੰਦ ਲੋਕਾਂ ਨੇ ਮਾਣਿਆ ਹੈ,ਉਸਦੇ ਮੁਕਾਬਲੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਜ਼ੀਰੋ ਸਾਬਤ ਹੋ ਰਹੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਜਾ ਰਹੀ ਨਵੀਂ ਭਰਤੀ ਮੁਹਿੰਮ ਤਹਿਤ ਇਲਾਕੇ ਭਰ ਵਿਚੋਂ ਸੈਂਕੜਿਆਂ ਦੀ ਤਾਦਾਦ ਵਿਚ ਇਕੱਠੇ ਹੋਏ ਅਕਾਲੀ ਵਰਕਰਾਂ ਦੇ ਮੈਂਬਰਸ਼ਿਪ ਫਾਰਮ ਭਰਦੇ ਹੋਏ ਕੀਤਾ।ਜਗਜੀਤ ਸਿੰਘ ਜੱਗੀ ਵਲੋਂ ਪਿੰਡ ਚੋਹਲਾ ਖੁਰਦ ਵਿਖੇ ਅਕਾਲੀ ਦਲ ਦੀ ਨਵੇਂ ਸਿਰਿਓ ਕੀਤੀ ਜਾ ਰਹੀ ਭਰਤੀ ਮੁਹਿੰਮ ਲਈ ਮੈਂਬਰਸ਼ਿਪ ਫਾਰਮ ਭਰਨ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਪਿੰਡ ਚੋਹਲਾ ਖੁਰਦ ਵਿਖੇ ਹੋਏ ਭਾਰੀ ਇਕੱਠ ਦੌਰਾਨ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਕੀਤੀ ਜਾ ਰਹੀ ਭਰਤੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਡੀ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੇ ਫਾਰਮ ਭਰੇ ਗਏ ਹਨ।ਜਗਜੀਤ ਸਿੰਘ ਜੱਗੀ ਚੋਹਲਾ ਨੇ ਕਿਹਾ ਕਿ ਸਮੁੱਚੇ ਪੰਜਾਬ ਸਮੇਤ ਜਿਸ ਤਰ੍ਹਾਂ ਜ਼ਿਲ੍ਹਾ ਤਰਨਤਾਰਨ ਵਿੱਚ ਭਰਤੀ ਮੁਹਿੰਮ ਦਾ ਕੰਮ ਪਿਛਲੇ ਕੁਝ ਦਿਨਾਂ ਤੋਂ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਜਿਸ ਤਰ੍ਹਾਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਭਾਰੀ ਉਤਸ਼ਾਹ ਨਾਲ ਭਰਤੀ ਮੁਹਿੰਮ ਦਾ ਹਿੱਸਾ ਬਣਿਆ ਜਾ ਰਿਹਾ ਹੈ।ਉਸ ਤੋਂ ਇਹ ਸਾਫ ਜ਼ਾਹਰ ਹੋ ਰਿਹਾ ਹੈ ਕਿ,ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਪੰਜਾਬ ਵਿੱਚ ਫਿਰ ਤੋਂ ਬਣਿਆ ਦੇਖਣਾ ਚਾਹੁੰਦੇ ਹਨ ਅਤੇ ਇਸ ਸਮੇਂ ਰਾਜ ਸੱਤਾ ਤੇ ਝੂਠੇ ਵਾਅਦੇ ਕਰਕੇ ਕਾਬਜ਼ ਹੋਈ ਆਮ ਆਦਮੀ ਪਾਰਟੀ ਤੋਂ ਦੂਰ ਕਿਨਾਰਾ ਕਰਨ ਲਈ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।ਉਹਨਾਂ ਕਿਹਾ ਕਿ ਅੱਜ ਦੁਬਾਰਾ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ ਅਤੇ ਦੁਬਾਰਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਲਈ ਰੀਡ ਦੀ ਹੱਡੀ ਦਾ ਕੰਮ ਕਰਦੇ ਹਨ ਅਤੇ ਅਕਾਲੀ ਦਲ ਪਾਰਟੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਬਹੁਤ ਦੁਖੀ ਹਨ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਵੇਖਣਾ ਚਾਹੁੰਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਪ੍ਰਧਾਨ ਆਈਟੀ ਵਿੰਗ ਪੰਜਾਬ,

ਗੁਰਦੀਪ ਸਿੰਘ ਚੱਕ ਕੋਰ ਕਮੇਟੀ ਮੈਂਬਰ

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਹਰਮੋਹਿਤ ਸਿੰਘ, ਸੁਖਦੇਵ ਸਿੰਘ ਸਰਪੰਚ ਗੁਜਰਪੁਰਾ,ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰਾ,ਜੋਬਨਦੀਪ ਸਿੰਘ ਸਰਪੰਚ ਲੁਹਾਰ,ਮਨਜੀਤ ਸਰਪੰਚ ਚੋਹਲਾ,ਹਰਦੀਪ ਸਿੰਘ ਛਾਪੜੀ ਸਾਹਿਬ,ਜਗਰੂਪ ਸਿੰਘ ਵੜਿੰਗ

ਜੋਬਨਦੀਪ ਸਿੰਘ ਸੰਗਤਪੁਰ,ਗੁਰਦੇਵ ਸਿੰਘ ਸੰਗਤਪੁਰ,ਨਰਿੰਦਰ ਸਿੰਘ ਘੜਕਾ ਸੋਨੂੰ ਮੈਂਬਰ ਗੁਜਰਪੁਰਾ,ਗੱਗੀ ਸੁਹਾਵਾ ਨਵਜੇਤ ਸਿੰਘ ਚੋਹਲਾ,ਜਗਰੂਪ ਸਿੰਘ ਮਨਦੀਪ ਸਿੰਘ,ਰਾਜਦਵਿੰਦਰ ਸਿੰਘ ਸਤਪਾਲ ਸਿੰਘ,ਜਸਪ੍ਰੀਤ ਸਿੰਘ,ਗੁਰਭੇਜ ਸਿੰਘ ਮੈਂਬਰ ਆਦਿ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।

Previous Post

ਕਿਰਨਜੋਤ ਕੌਰ ਨੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਨੂੰ ਲਾਹਨਤਾਂ ਪਾਈਆਂ

Next Post

ਭਿੱਖੀਵਿੰਡ : ਨਕਲੀ ਔਰਤ IPS ਅਫ਼ਸਰ ਗ੍ਰਿਫ਼ਤਾਰ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਭਿੱਖੀਵਿੰਡ : ਨਕਲੀ ਔਰਤ IPS ਅਫ਼ਸਰ ਗ੍ਰਿਫ਼ਤਾਰ

ਭਿੱਖੀਵਿੰਡ : ਨਕਲੀ ਔਰਤ IPS ਅਫ਼ਸਰ ਗ੍ਰਿਫ਼ਤਾਰ

Recommended

ਖੇਤੀ ਆਰਡੀਨੈਸਾਂ ਦੇ ਖਿਲਾਫ ਕਿਸਾਨਾਂ ਦਾ ਚੱਕਾ ਜਾਮ

ਖੇਤੀ ਆਰਡੀਨੈਸਾਂ ਦੇ ਖਿਲਾਫ ਕਿਸਾਨਾਂ ਦਾ ਚੱਕਾ ਜਾਮ

September 15, 2020
ਆਸਟ੍ਰੇਲੀਆ ’ਚ 5 ਭਾਰਤੀਆਂ ਦੀ ਦਰਦਨਾਕ ਹਾਦਸੇ ’ਚ ਮੌਤ

ਆਸਟ੍ਰੇਲੀਆ ’ਚ 5 ਭਾਰਤੀਆਂ ਦੀ ਦਰਦਨਾਕ ਹਾਦਸੇ ’ਚ ਮੌਤ

November 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In