• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਨਿਯੁਕਤ ਹੋਏ ਚੇਅਰਮੈਨ ਜਾਫਰ ਅਲੀ ਦਾ ਮੂੰਹ ਮਿੱਠਾ ਕਰਵਾ ਕੇ ਕੀਤਾ ਆਪ ਆਗੂਆਂ ਨੇ ਪਾਰਟੀ ਦਾ ਧੰਨਵਾਦ

Asli Punjabi by Asli Punjabi
February 26, 2025
in Punjab
0
ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਨਿਯੁਕਤ ਹੋਏ ਚੇਅਰਮੈਨ ਜਾਫਰ ਅਲੀ ਦਾ ਮੂੰਹ ਮਿੱਠਾ ਕਰਵਾ ਕੇ ਕੀਤਾ ਆਪ ਆਗੂਆਂ ਨੇ ਪਾਰਟੀ ਦਾ ਧੰਨਵਾਦ
586
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਮਾਲੇਰਕੋਟਲਾ 26 ਫਰਵਰੀ 2025,ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਸਰਗਰਮ ਆਗੂ ਅਤੇ ਮੈਨੋਰਿਟੀ ਵਿੰਗ ਦੇ ਪ੍ਰਧਾਨ ਸ੍ਰੀ ਜਾਫਰ ਅਲੀ ਦਾ ਮਾਲੇਰਕੋਟਲਾ ਮਾਰਕੀਟ ਕਮੇਟੀ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਹੁੰਦਿਆਂ ਹੀ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਜਾਫਰ ਅਲੀ ਨੂੰ ਚਾਹੁਣ ਵਾਲਿਆਂ ਦਾ ਤਾਂਤਾ ਲੱਗ ਗਿਆ ਅਤੇ ਵਧਾਈਆਂ ਦੇਣ ਲਈ ਫੋਨ ਤੇ ਫੋਨ ਖੜਕਣੇ ਸ਼ੁਰੂ ਹੋ ਗਏ। ਚੇਅਰਮੈਨ ਜਾਫਰ ਅਲੀ ਨੇ ਆਮ ਆਦਮੀ ਪਾਰਟੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਡਾਕਟਰ ਸੰਦੀਪ ਪਾਠਕ, ਪਾਰਟੀ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਮਾਲੇਰਕੋਟਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਨਵੀਂ ਜੁੰਮੇਵਾਰੀ ਸੋਂਪੀ ਹੈ। ਉਹ ਹਲਕੇ ਦੇ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕਰਦੇ ਹਨ ਜਿੰਨਾ ਨੇ ਹਮੇਸ਼ਾ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਜਿਨ੍ਹਾਂ ਦੀਆਂ ਦੁਆਵਾਂ ਸਦਕਾ ਉਨ੍ਹਾਂ ਨੂੰ ਮਾਲੇਰਕੋਟਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਵਾਉਂਦੇ ਹਨ ਕਿ ਜਿਵੇਂ ਪਹਿਲਾਂ ਦਿੱਤੀਆਂ ਜੁੰਮੇਵਾਰੀਆਂ ਨੂੰ ਨਿਭਾਂਦੇ ਹੋਏ ਆਏ ਹਾਂ ਇਸੇ ਤਰ੍ਹਾਂ ਹੀ ਇਸ ਜੁੰਮੇਵਾਰੀ ਨੂੰ ਵੀ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਹਲਕਾ ਮਾਲੇਰਕੋਟਲਾ ਵਿੱਚ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਤੇ ਗਰੰਟੀਆਂ ਨੂੰ ਵੱਡੇ ਪੱਧਰ ‘ਤੇ ਪੂਰਾ ਕਰਨ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਰਕਾਰ ਵੱਲੋਂ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਸੂਬੇ ਭਰ ਵਿਚ ਜੰਗੀ ਪੱਧਰ ‘ਤੇ ਸਰਵਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਨੂੰ ਦਿਨ ਪ੍ਰਤੀ ਦਿਨ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਵਾਧਾ ਮੁਫ਼ਤ ਦਵਾਈਆਂ ਬਿਹਤਰ ਡਾਕਟਰੀ ਇਲਾਜ, ਬਿਨਾਂ ਮਤਭੇਦ ਮੁਫ਼ਤ ਬਿਜਲੀ, ਨੌਜਵਾਨਾਂ ਲਈ ਰੁਜ਼ਗਾਰ ਉਪਲਭਦ ਕਰਵਾਉਣੇ ਆਦਿ ਅਜਿਹੀਆਂ ਬਹੁਤ ਸਾਰੀਆਂ ਸਹੂਲਤਾਂ ਉਪਲਭਦ ਕਰਵਾਉਣ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਤਹਾਸਿਕ ਫੈਸਲੇ ਲੈਣ ਵਾਲੀ ਇੱਕੋ ਇੱਕ ਪਾਰਟੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਹੀ ਕਾਰਨ ਹੈ ਸਰਕਾਰ ਵੱਲੋਂ ਲੋਕ ਹਿੱਤ ਕੀਤੇ ਕੰਮਾਂ ਨੂੰ ਦੇਖਦੇ ਹੋਏ ਲੋਕ ਆਮ ਆਦਮੀ ਪਾਰਟੀ ‘ਚ ਲਗਾਤਾਰ ਸ਼ਾਮਿਲ ਵੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਨਵੀਂ ਲੋਕ ਹਿੱਤ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਪੰਜਾਬ ਖੁਸ਼ਹਾਲ ਸੂਬੇ ਵਜੋਂ ਜਾਣਿਆ ਜਾਵੇਗਾ। ਆਖਿਰ ਵਿੱਚ ਉਨ੍ਹਾਂ ਨੇ ਚੇਅਰਮੈਨ ਵਜੋਂ ਬਿਹਤਰ ਸੇਵਾਵਾਂ ਦੇਣ ਦਾ ਵਿਸ਼ਵਾਸ਼ ਦਿਲਾਉਂਦੇ ਹੋਏ ਉੱਕਤ ਹਾਈ ਕਮਾਂਡ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਵਾਲੇ ਵਲੰਟੀਅਰਾਂ, ਆਮ ਲੋਕਾਂ ਤੇ ਨੌਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਕ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਨਰਿੰਦਰ ਸਿੰਘ ਸੋਹੀ ਸਰਪੰਚ, ਯਾਸਰ ਅਰਫਾਤ,ਦਰਸ਼ਨ ਸਿੰਘ ਦਰਦੀ, ਉਸਮਾਨ ਸਿਦੀਕੀ,ਸਾਜਨ ਅਨਸਾਰੀ, ਯਾਸੀਨ ਨੇਸਤੀ, ਹਾਜੀ ਮੁਹੰਮਦ ਜਮੀਲ , ਮੁਹੰਮਦ ਯਾਮੀਨ ਆਦਿ ਹਾਜ਼ਰ ਸਨ।

Previous Post

ਸਰੂਚੀ ਵੱਲੋਂ ਲਿਖੀ ਗਈ ਜਜ਼ਬਾਤਾਂ ਦੀ ਦਾਸਤਾਨ ‘ਅਲੱਗ ਅਲੱਗ ‘ ਪੁਸਤਕ ਰਿਲੀਜ਼

Next Post

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

ਈਡੀਅਟ ਕਲੱਬ ਦਾ ਜਸਪਾਲ ਭੱਟੀ ਐਵਾਰਡ ਸਮਾਰੋਹ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਹੋਇਆ ਸੰਪੰਨ

Recommended

ਕਿਸਾਨੀ ਅੰਦੋਲਨ ਸਿਰਫ ਜਥੇਬੰਦਕ ਅੰਦੋਲਨ ਸੀ – ਹਰਜੀਤ ਗਰੇਵਾਲ

ਕਿਸਾਨੀ ਅੰਦੋਲਨ ਸਿਰਫ ਜਥੇਬੰਦਕ ਅੰਦੋਲਨ ਸੀ – ਹਰਜੀਤ ਗਰੇਵਾਲ

December 14, 2021
ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

August 23, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In