• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

‘ਹੁਣ ਪਟਵਾਰੀ, ਸਰਪੰਚ, ਨੰਬਰਦਾਰ, ਐਮ.ਸੀ ਆਨਲਾਇਨ ਦਸਤਾਵੇਜ਼ ਕਰਨਗੇ ਤਸਦੀਕ”

Asli Punjabi by Asli Punjabi
March 6, 2025
in Top Stories
0
‘ਹੁਣ ਪਟਵਾਰੀ, ਸਰਪੰਚ, ਨੰਬਰਦਾਰ, ਐਮ.ਸੀ ਆਨਲਾਇਨ ਦਸਤਾਵੇਜ਼ ਕਰਨਗੇ ਤਸਦੀਕ”
587
SHARES
3.3k
VIEWS
Share on FacebookShare on TwitterShare on Whatsapp

ਮਾਨਸਾ, 6 ਮਾਰਚ 2025 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਨਲਾਈਨ ਦਸਤਾਵੇਜ਼ ਤਸਦੀਕ ਦੀ ਸੁਵਿਧਾ ਸੁਰੂ ਕੀਤੀ ਜਾ ਰਹੀ ਹੈ ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਹੁਣ ਕਿਸੇ ਵੀ ਕਿਸਮ ਦੇ ਸਰਟੀਫਿਕੇਟ ਅਪਲਾਈ ਕਰਨ ਜਾਂ ਜ਼ਿਲ੍ਹਾ ਵਾਸੀਆਂ ਨੂੰ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਅਰਜ਼ੀ/ ਫਾਰਮਾਂ ਆਦਿ ਨੂੰ ਪਟਵਾਰੀ, ਸਰਪੰਚ , ਨੰਬਰਦਾਰ ਜਾਂ ਐੱਮ ਸੀ ਕੋਲ ਜਾ ਕੇ ਤਸਦੀਕ ਕਰਵਾਉਣ ਦੀ ਜ਼ਰੂਰਤ ਨਹੀਂ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਉਨ੍ਹਾਂ ਦੱਸਿਆ ਕਿ ਹੁਣ ਕਿਸੇ ਵੀ ਕਿਸਮ ਦੇ ਸਰਟੀਫਿਕੇਟ ਨੂੰ ਪਟਵਾਰੀ, ਸਰਪੰਚ, ਨੰਬਰਦਾਰ, ਐਮ.ਸੀ ਖੁਦ ਆਨਲਾਇਨ ਹੀ ਤਸਦੀਕ ਕਰਨਗੇ। ਹੁਣ ਨਾਗਰਿਕ ਕਿਸੇ ਵੀ ਜ਼ਿਲ੍ਹੇ ਤੋਂ ਆਪਣੇ ਘਰ ਦੇ ਪਰੂਫ ਲਗਾ ਕੇ ਅਪਲਾਈ ਕਰ ਸਕੇਗਾ। ਉਨ੍ਹਾਂ ਨੂੰ ਕਿਸੇ ਵੀ ਦਸਤੀ ਤਸਦੀਕ ਦੀ ਜ਼ਰੂਰਤ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਸਰਵਿਸ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਪੈਨਸ਼ਨ ਸਬੰਧੀ ਕੋਈ ਵੀ ਸਰਟੀਫਿਕੇਟ ਅਪਲਾਈ ਕੀਤਾ ਜਾ ਸਕਦਾ ਹੈ। ਸਰਟੀਫਿਕੇਟ ਅਪਲਾਈ ਕਰਨ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਆਉਣ ‘ਤੇ ਪ੍ਰਾਰਥੀ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰ ਸਕਦੇ ਹਨ।

Previous Post

ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰਨੇਡ ਅਤੇ ਵਿਸਫੋਟਕ ਬਰਾਮਦ

Next Post

ਕੈਨੇਡਾ: ਸ਼ਰਾਬ ਚੋਰੀ ਮਾਮਲੇ ’ਚ ਪੰਜ ਪੰਜਾਬੀ ਗ੍ਰਿਫਤਾਰ, ਦੋ ਫਰਾਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੈਨੇਡਾ: ਸ਼ਰਾਬ ਚੋਰੀ ਮਾਮਲੇ ’ਚ ਪੰਜ ਪੰਜਾਬੀ ਗ੍ਰਿਫਤਾਰ, ਦੋ ਫਰਾਰ

ਕੈਨੇਡਾ: ਸ਼ਰਾਬ ਚੋਰੀ ਮਾਮਲੇ ’ਚ ਪੰਜ ਪੰਜਾਬੀ ਗ੍ਰਿਫਤਾਰ, ਦੋ ਫਰਾਰ

Recommended

ਬਰਤਾਨੀਆ ਵਿੱਚ ਕਬੱਡੀ ਮੈਚ ਦੌਰਾਨ ਦੋ ਗਰੋਹਾਂ ਦੀ ਲੜਾਈ ਵਿੱਚ ਚੱਲੀਆਂ ਗੋਲ਼ੀਆਂ ਅਤੇ ਤਲਵਾਰਾਂ

August 21, 2023
ਮੁੱਖ ਮੰਤਰੀ ਦੇ ਚੇਹਰੇ ਨੁੰ ਲੈ ਕੇ ਕਾਂਗਰਸ ਵਿਚ ਜੰਗ ਹੋਈ ਤੇਜ਼, ਪੜ੍ਹੋ ਕਿਸ ਕਿਸ ਨੇ ਕੀ ਕੀਤੀ ਮੰਗ

January 20, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In