• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

World Breaking: 28 ਅਪ੍ਰੈਲ ਨੂੰ Canada ਦੀਆਂ ਫੈਡਰਲ ਚੋਣਾਂ ਦਾ ਅਚਨਚੇਤ ਐਲਾਨ -ਲੋਕਾਂ ਦਾ ਮੁੜ ਫਤਵਾ ਮੰਗਿਆ ਮਾਰਕ ਕਾਰਨੀ ਨੇ

Asli Punjabi by Asli Punjabi
March 24, 2025
in World
0
World Breaking: 28 ਅਪ੍ਰੈਲ ਨੂੰ Canada ਦੀਆਂ ਫੈਡਰਲ ਚੋਣਾਂ ਦਾ ਅਚਨਚੇਤ ਐਲਾਨ -ਲੋਕਾਂ ਦਾ ਮੁੜ ਫਤਵਾ ਮੰਗਿਆ ਮਾਰਕ ਕਾਰਨੀ ਨੇ
586
SHARES
3.3k
VIEWS
Share on FacebookShare on TwitterShare on Whatsapp

ਓਟਵਾ, 22 ਮਾਰਚ,2025 – ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਗਵਰਨਰ-ਜਨਰਲ ਮੈਰੀ ਸਾਈਮਨ ਨਾਲ ਮੁਲਾਕਾਤ ਕਰਕੇ ਹਾਊਸ ਆਫ ਕਾਮਨਜ਼ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਅਤੇ 28 ਅਪ੍ਰੈਲ ਨੂੰ ਅਚਨਚੇਤ ਚੋਣਾਂ ਦਾ ਐਲਾਨ ਕੀਤਾ।

ਮੁਲਾਕਾਤ ਤੋਂ ਬਾਅਦ ਰੀਡੋ ਹਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ “ਅਮਰੀਕਾ ਫਸਟ” ਏਜੰਡੇ ਦਾ ਜਵਾਬ ਦੇਣ ਅਤੇ ਕੈਨੇਡਾ ਦੀ ਅਰਥਵਿਵਸਥਾ ਨੂੰ ਮੁੜ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਲੋਕਾਂ ਤੋਂ ਸਪੱਸ਼ਟ ਸਮਰਥਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ, “ਟਰੰਪ ਦੀਆਂ ਗੈਰ-ਵਾਜਬ ਨੀਤੀਆਂ ਅਤੇ ਸਾਡੀ ਸੁਤੰਤਰਤਾ ਨੂੰ ਚੁਣੌਤੀ ਦੇਣ ਵਾਲੇ ਖਤਰਿਆਂ ਕਾਰਨ ਅਸੀਂ ਇੱਕ ਵੱਡੇ ਸੰਕਟ ਦਾ ਸਾਹਮਣਾ ਕਰ ਰਹੇ ਹਾਂ। ਸਾਨੂੰ ਇੱਕ ਮਜ਼ਬੂਤ ਅਰਥਵਿਵਸਥਾ ਅਤੇ ਸੁਰੱਖਿਅਤ ਕੈਨੇਡਾ ਦੀ ਲੋੜ ਹੈ।”

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਕਾਰਨੀ ਨੇ ਰਾਸ਼ਟਰਪਤੀ ਟਰੰਪ ਦੀ ਇਸ ਟਿੱਪਣੀ ਦੀ ਸਖ਼ਤ ਆਲੋਚਨਾ ਕੀਤੀ ਕਿ ਕੈਨੇਡਾ ਕੋਈ ਅਸਲ ਦੇਸ਼ ਨਹੀਂ ਹੈ ਅਤੇ ਉਹ ਇਸ ਨੂੰ ਤੋੜ ਕੇ ਅਮਰੀਕਾ ਦਾ ਹਿੱਸਾ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅਸੀਂ ਇਹ ਕਦੇ ਨਹੀਂ ਹੋਣ ਦੇਵਾਂਗੇ।” ਇਸ ਦੇ ਨਾਲ ਹੀ, ਉਨ੍ਹਾਂ ਨੇ ਕੰਸਰਵੇਟਿਵ ਲੀਡਰ ਪੀਅਰ ਪੋਲੀਵਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਆਰਥਿਕ ਸੰਕਟ ਦੇ ਸਮੇਂ ਦੇਸ਼ ਨੂੰ ਸੰਭਾਲਣ ਦੇ ਲਾਇਕ ਨਹੀਂ ਹਨ।

ਲਿਬਰਲ ਲੀਡਰ ਨੇ ਆਪਣੇ ਤਜ਼ਰਬੇ ਦਾ ਹਵਾਲਾ ਦਿੰਦਿਆਂ ਕਿਹਾ ਕਿ 2008 ਦੇ ਵਿਸ਼ਵਵਿਆਪੀ ਆਰਥਿਕ ਸੰਕਟ ਦੌਰਾਨ ਬੈਂਕ ਆਫ ਕੈਨੇਡਾ ਦੇ ਗਵਰਨਰ ਅਤੇ ਬ੍ਰੈਕਸਿਟ ਸਮੇਂ ਬੈਂਕ ਆਫ ਇੰਗਲੈਂਡ ਦੇ ਮੁਖੀ ਵਜੋਂ ਉਨ੍ਹਾਂ ਨੇ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕੀਤਾ। ਉਨ੍ਹਾਂ ਵਿਰੋਧੀਆਂ ਦੀ ਨਕਾਰਾਤਮਕ ਸੋਚ ‘ਤੇ ਤੰਜ ਕੱਸਦਿਆਂ ਕਿਹਾ, “ਜਦੋਂ ਕੁਝ ਕਰਨ ਦੀ ਸਮਰੱਥਾ ਨਾ ਹੋਵੇ ਤਾਂ ਨਕਾਰਾਤਮਕ ਗੱਲਾਂ ਕਰਨਾ ਸੌਖਾ ਹੁੰਦਾ ਹੈ।”

World Breaking: Canada’s PM Carney calls for snap Federal elections on April 28
ਲਿਬਰਲ ਪਾਰਟੀ ਇਨ੍ਹਾਂ ਚੋਣਾਂ ਵਿੱਚ ਚੌਥੀ ਵਾਰ ਲੋਕਾਂ ਦਾ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ 2015 ਵਿੱਚ ਬਹੁਮਤ ਨਾਲ ਜਿੱਤ ਹਾਸਲ ਕੀਤੀ ਸੀ ਅਤੇ 2019 ਤੇ 2021 ਵਿੱਚ ਘੱਟਗਿਣਤੀ ਸਰਕਾਰ ਬਣਾਈ।

ਭੰਗ ਹੋਈ ਸੰਸਦ ਵਿੱਚ ਲਿਬਰਲਾਂ ਕੋਲ 152 ਸੀਟਾਂ ਸਨ, ਜਦਕਿ ਕੰਸਰਵੇਟਿਵ ਕੋਲ 120, ਬਲਾਕ ਕਿਊਬੈਕ ਕੋਲ 33, ਐਨਡੀਪੀ ਕੋਲ 24, ਗ੍ਰੀਨ ਪਾਰਟੀ ਕੋਲ 2 ਸੀਟਾਂ ਸਨ, ਨਾਲ ਹੀ 3 ਆਜ਼ਾਦ ਸੀਟਾਂ ਅਤੇ 4 ਸੀਟਾਂ ਖਾਲੀ ਸਨ।

ਇਸ ਵਾਰ ਚੋਣਾਂ ਨਵੀਂ ਹਲਕਾਬੰਦੀ ਅਨੁਸਾਰ ਹੋਣਗੀਆਂ। ਓਨਟਾਰੀਓ ਅਤੇ ਬੀਸੀ ਵਿੱਚ ਇੱਕ-ਇੱਕ ਸੀਟ ਵਾਧੂ ਹੈ, ਜਦਕਿ ਅਲਬਰਟਾ ਵਿੱਚ 3 ਸੀਟਾਂ ਦਾ ਵਾਧਾ ਹੋਇਆ ਹੈ। ਹੁਣ ਹਾਊਸ ਆਫ ਕਾਮਨਜ਼ ਵਿੱਚ ਪਹਿਲਾਂ ਦੀਆਂ 338 ਦੀ ਬਜਾਏ 343 ਸੀਟਾਂ ਹੋਣਗੀਆਂ।

Previous Post

USA ‘ਚ ਪੰਜਾਬੀ ਭਾਸ਼ਾ ਨੂੰ ਵਿਧਾਨਕ ਮਾਨਤਾ ਮਿਲਣੀ ਹੋਈ ਸ਼ੁਰੂ , ਜਾਰਜੀਆ ਨੇ ਚੁੱਕਿਆ ਇਤਿਹਾਸਕ ਕਦਮ

Next Post

ਮੰਤਰੀ ਲਾਲਜੀਤ ਭੁੱਲਰ ਨੇ ਵਿਧਾਨ ਸਭਾ ‘ਚ ਸਪੀਕਰ ਤੋਂ ਕੀਤੀ ਸ਼ਿਕਾਇਤ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਮੰਤਰੀ ਲਾਲਜੀਤ ਭੁੱਲਰ ਨੇ ਵਿਧਾਨ ਸਭਾ ‘ਚ ਸਪੀਕਰ ਤੋਂ ਕੀਤੀ ਸ਼ਿਕਾਇਤ

ਮੰਤਰੀ ਲਾਲਜੀਤ ਭੁੱਲਰ ਨੇ ਵਿਧਾਨ ਸਭਾ 'ਚ ਸਪੀਕਰ ਤੋਂ ਕੀਤੀ ਸ਼ਿਕਾਇਤ

Recommended

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕੱਲ ਵਿਕਾਸ ਕਾਰਜਾਂ ਦਾ ਵੀ ਕਰਨਗੇ ਉਦਘਾਟਨ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕੱਲ ਵਿਕਾਸ ਕਾਰਜਾਂ ਦਾ ਵੀ ਕਰਨਗੇ ਉਦਘਾਟਨ

December 1, 2023
ਅਮਰੀਕਾ ਵਿੱਚ ਹੌਟ ਏਅਰ ਬੈਲੂਨ ਵਿੱਚ ਧਮਾਕੇ ਕਾਰਨ 4 ਵਿਅਕਤੀਆਂ ਦੀ ਮੌਤ

ਅਮਰੀਕਾ ਵਿੱਚ ਹੌਟ ਏਅਰ ਬੈਲੂਨ ਵਿੱਚ ਧਮਾਕੇ ਕਾਰਨ 4 ਵਿਅਕਤੀਆਂ ਦੀ ਮੌਤ

January 15, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In