• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਨਰਾਜ਼ਗੀਆਂ ਛੱਡੋ, ਆਓ ਸਾਰੇ ਰਲ ਕੇ ਪੰਜਾਬ ਤੇ ਪੰਥ ਨੂੰ ਮਜ਼ਬੂਤ ਕਰੀਏ- ਭੂੰਦੜ ਦੀ ਸਾਰੇ ਅਕਾਲੀਆਂ ਨੂੰ ਅਪੀਲ

Asli Punjabi by Asli Punjabi
March 27, 2025
in Top Stories
0
ਨਰਾਜ਼ਗੀਆਂ ਛੱਡੋ, ਆਓ ਸਾਰੇ ਰਲ ਕੇ ਪੰਜਾਬ ਤੇ ਪੰਥ ਨੂੰ ਮਜ਼ਬੂਤ ਕਰੀਏ- ਭੂੰਦੜ ਦੀ ਸਾਰੇ ਅਕਾਲੀਆਂ ਨੂੰ ਅਪੀਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 27 ਮਾਰਚ 2025- ਅਕਾਲੀ ਦਲ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਾਰੇ ਅਕਾਲੀਆਂ ਨੂੰ ਸੋਸ਼ਲ ਮੀਡੀਆ ਤੇ ਇੱਕ ਅਪੀਲ ਕੀਤੀ ਹੈ ਕਿ, ਆਓ ਸਾਰੇ ਰਲ ਕੇ ਪੰਜਾਬ ਤੇ ਪੰਥ ਨੂੰ ਮਜ਼ਬੂਤ ਕਰੀਏ। ਭੂੰਦੜ ਨੇ ਆਪਣੀ ਪੋਸਟ ਦੇ ਵਿੱਚ ਲਿਖਿਆ ਕਿ, ਪੰਜਾਬ ਅਤੇ ਸਮੁੱਚਾ ਖ਼ਾਲਸਾ ਪੰਥ ਇਸ ਵਕਤ ਇਕ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਨ । ਸਾਡੀ ਧਾਰਮਿਕ ਹੋਂਦ, ਵਿਰਸੇ ਅਤੇ ਪਹਿਚਾਣ ਉੱਤੇ ਭਿਆਨਕ ਹਮਲੇ ਹੋ ਰਹੇ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਹਰਿਆਣਾ ਤੇ ਹੋਰ ਥਾਵਾਂ ‘ਤੇ ਸਥਿਤ ਸਾਡੀਆਂ ਧਾਰਮਿਕ ਸੰਸਥਾਵਾਂ ਉੱਤੇ ਸਿੱਖ ਵਿਰੋਧੀ ਤਾਕਤਾਂ ਕਬਜ਼ਾ ਕਰ ਚੁੱਕੀਆਂ ਹਨ । ਹੁਣ ਇਹ ਹਮਲੇ ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਪੰਜਾਬ ਵਿਚ ਸਥਿਤ ਸਾਡੇ ਪਾਵਨ ਅਤੇ ਇਤਿਹਾਸਿਕ ਗੁਰਧਾਮਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਾਡੀਆਂ ਧਾਰਮਿਕ ਸੰਸਥਾਵਾਂ ਦੀ ਦਹਿਲੀਜ਼ ਤੱਕ ਪਹੁੰਚ ਚੁੱਕੇ ਹਨ। ਇਹ ਵਕਤ ਕੌਮ ਅਤੇ ਸੂਬੇ ਦੀ ਮਹਾਨ ਵਿਰਾਸਤ ਨੂੰ ਬਾਹਰੀ ਸਾਜ਼ਿਸ਼ਾਂ ਤੋਂ ਬਚਾਉਣ ਦਾ ਹੈ।

ਪਿਛਲੇ ਸੌ ਸਾਲ ਦੌਰਾਨ ਕੇਵਲ ਅਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਪੰਥ ਅਤੇ ਪੰਜਾਬ ਦੀ ਅਣਖ, ਆਬਰੂ ਅਤੇ ਪਹਿਚਾਣ ਉੱਤੇ ਪਹਿਰਾ ਦੇਣ ਲਈ ਜੂਝਦਾ ਆਇਆ ਹੈ। ਅਜਿਹੇ ਵਕਤਾਂ ਦੌਰਾਨ ਗੁਰੂ ਮਹਾਰਾਜ ਜੀ ਨੇ ਖੁਦ ਆਪਣੇ ਪੰਥ ਦੇ ਸਿਰ ‘ਤੇ ਮਹਿਰ ਦਾ ਹੱਥ ਰੱਖ ਕੇ ਕੌਮ ਅੰਦਰ ਏਕਤਾ ਅਤੇ ਇਤਫ਼ਾਕ ਦੀ ਦਾਤ ਬਖ਼ਸ਼ੀ ਹੈ। ਉਸੇ ਏਕਤਾ ਸਦਕਾ ਕੌਮ ਤੇ ਪਾਰਟੀ ਨੇ ਇਤਿਹਾਸਿਕ ਜਿੱਤਾਂ ਹਾਸਿਲ ਕੀਤੀਆਂ ਹਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਹਾਲਾਂਕਿ ਸ਼੍ਰੋਮਣੀ ਅਕਾਲ ਦਲ ਦੇ ਵਰਕਰ ਸਾਹਿਬਾਨ ਭਰਤੀ ਦਾ ਅਮਲ ਪੂਰਾ ਕਰ ਚੁੱਕੇ ਹਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਓਦੋਂ ਦੇ ਜਥੇਦਾਰ ਸਾਹਿਬ ਇਸ ਭਰਤੀ ਅਤੇ ਉਸ ਲਈ ਲਾਈਆਂ ਗਈਆਂ ਸਮੂਹ ਜ਼ਿੰਮੇਵਾਰੀਆਂ ਨੂੰ ਇੱਕ ਚੰਗਾ ਕਦਮ ਦੱਸ ਕੇ ਉਸ ਦਾ ਜਨਤਕ ਤੌਰ ਉੱਤੇ ਸਵਾਗਤ ਕਰ ਚੁੱਕੇ ਹਨ, ਫਿਰ ਵੀ ਪੰਜਾਬ ਅਤੇ ਕੌਮ ਨੂੰ ਦਰਪੇਸ਼ ਖਤਰਿਆਂ ਅਤੇ ਸਮੂਹ ਪੰਜਾਬੀਆਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੈਂ ਸਮੁੱਚੀ ਪਾਰਟੀ ਵੱਲੋਂ ਸਾਡੇ ਨਾਰਾਜ਼ ਵੀਰਾਂ ਨੂੰ ਕਈ ਵਾਰ ਸਨਿਮਰ ਬੇਨਤੀ ਕੀਤੀ ਸੀ ਕਿ ਪੰਜਾਬ ਦੀ ਇੱਕੋ-ਇੱਕ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਤੁਸੀਂ ਵੀ ਪਾਰਟੀ ਦੀ ਨਿਯਮਤ ਭਰਤੀ ਵਿਚ ਯੋਗਦਾਨ ਪਾਓ । ਇਸ ਨਿਯਮਤ ਭਰਤੀ ਲਈ ਲੋੜੀਂਦੀਆਂ ਕਾਪੀਆਂ ਵਗ਼ੈਰਾ ਤੁਹਾਨੂੰ ਦੇਣ ਲਈ ਪਾਰਟੀ ਦਫ਼ਤਰ ਦੇ ਦੁਆਰ ਹਰ ਵਕਤ ਖੁੱਲੇ ਹਨ ।

ਮੈਂ ਇੱਕ ਵਾਰ ਫਿਰ ਉਹ ਹੀ ਬੇਨਤੀ ਦੁਹਰਾਉਂਦਾ ਹਾਂ। ਆਓ, ਹੁਣ ਬੀਤੇ ਦੀਆਂ ਨਰਾਜ਼ਗੀਆਂ ਭੁੱਲ ਕੇ ਆਪਸੀ ਸਤਿਕਾਰ ਤੇ ਵਿਸ਼ਵਾਸ ਦੀ ਭਾਵਨਾ ਨਾਲ ਇਕੱਠੇ ਹੋ ਕੇ ਪੰਜਾਬ ਦੀ ਵਾਹਿਦ ਨੁਮਾਇੰਦਾ ਤੇ ਖੇਤਰੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ ਤੇ ਪੰਥ ਅਤੇ ਪੰਜਾਬ ਦੀ ਸੇਵਾ ਵਿਚ ਆਪਣਾ ਫ਼ਰਜ਼ ਅਦਾ ਕਰਕੇ ਗੁਰੂ ਪਿਆਰ ਦੇ ਕਾਬਿਲ ਬਣੀਏ। ਆਉਣ ਵਾਲੀਆਂ ਨਸਲਾਂ ਪ੍ਰਤੀ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ।

Previous Post

ਪੰਜਾਬ ਦਾ ਬਜਟ ਖੋਖਲਾ ਅਤੇ ਝੂਠ ਦਾ ਪੁਲੰਦਾ- ਸੁਖਜਿੰਦਰ ਰੰਧਾਵਾ ਦਾ ਵੱਡਾ ਦੋਸ਼

Next Post

ਬਠਿੰਡਾ​​​​​​​: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ ਤਹਿਤ ਲਾਇਸੰਸ ਰੱਦ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਬਠਿੰਡਾ​​​​​​​: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ ਤਹਿਤ ਲਾਇਸੰਸ ਰੱਦ

ਬਠਿੰਡਾ​​​​​​​: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ ਤਹਿਤ ਲਾਇਸੰਸ ਰੱਦ

Recommended

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ

January 2, 2021
ਦਿੱਲੀ ਦੇ ਸਿਹਤ ਮੰਤਰੀ ਹਸਪਤਾਲ ਦਾਖਲ – ਦਿਸੇ ਕੋਰੋਨਾ ਦੇ ਲੱਛਣ

ਦਿੱਲੀ ਦੇ ਸਿਹਤ ਮੰਤਰੀ ਹਸਪਤਾਲ ਦਾਖਲ – ਦਿਸੇ ਕੋਰੋਨਾ ਦੇ ਲੱਛਣ

June 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In