• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਠਿੰਡਾ​​​​​​​: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ ਤਹਿਤ ਲਾਇਸੰਸ ਰੱਦ

Asli Punjabi by Asli Punjabi
March 27, 2025
in Punjab
0
ਬਠਿੰਡਾ​​​​​​​: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ ਤਹਿਤ ਲਾਇਸੰਸ ਰੱਦ
586
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 27 ਮਾਰਚ 2025 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ M/s kenny G. Consultancy ਬਾਲਾ ਜੀ ਕੰਪਲੈਕਸ ਬੀਬੀ ਵਾਲਾ ਰੋਡ ਐਡਜੋਆਈਨਿੰਗ ਐਲਆਈਸੀ ਬਿਲਡਿੰਗ, ਬਠਿੰਡਾ ਦੇ ਨਾਮ ’ਤੇ ਸ਼੍ਰੀ ਕਨਵਦੀਪ ਗੁਪਤਾ ਪੁੱਤਰ ਸ੍ਰੀ ਸਵੰਤਤਰ ਗੁਪਤਾ ਵਾਸੀ ਮਕਾਨ ਨੰਬਰ 20440-ਏ ਗੁਰੂ ਤੇਗ ਬਹਾਦਰ ਨਗਰ ਗਲੀ ਨੰਬਰ 12 ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 88/ਸੀ.ਈ.ਏ/ਸੀ.ਸੀ.3 ਮਿਤੀ 8 ਮਾਰਚ 2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 7 ਮਾਰਚ 2024 ਤੱਕ ਸੀ।

ਇਸੇ ਤਰ੍ਹਾਂ ਹੁਕਮ ਅਨੁਸਾਰ ਐਮਐਸ ਮਾਨ ਤੇ ਐਸੋਸੀਏਟਸ ਇੰਮੀਗ੍ਰੇਸ਼ਨ ਸਰਵਿਸਜ਼ ਗਲੀ ਨੰਬਰ 16 ਭਾਈ ਮਤੀ ਦਾਸ ਨਗਰ ਬਠਿੰਡਾ ਦੇ ਨਾਮ ’ਤੇ ਸ਼੍ਰੀ ਰਮਿੰਦਰ ਸਿੰਘ ਮਾਨ ਪੁੱਤਰ ਸ੍ਰੀ ਗੁਰਦੀਪ ਸਿੰਘ ਵਾਸੀ ਮਕਾਨ ਨੰਬਰ 23287 ਗਲੀ ਨੰਬਰ 16 ਭਾਈ ਮਤੀ ਦਾਸ ਨਗਰ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 103/ਸੀ.ਈ.ਏ/ਸੀ.ਸੀ.3 ਮਿਤੀ 18-11-2019 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 17-11-2024 ਤੱਕ ਸੀ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਹੁਕਮ ਮੁਤਾਬਿਕ ਐਮਐਸ ਵਾਈਸ ਬਰੇਨਜ਼, ਨੇੜੇ ਐਚਡੀਐਫਸੀ ਬੈਂਕ ਬਾਜਾਖਾਨਾ ਰੋਡ ਭਗਤਾ ਭਾਈਕਾ ਜ਼ਿਲ੍ਹਾ ਬਠਿੰਡਾ ਦੇ ਨਾਮ ’ਤੇ ਸ਼੍ਰੀਮਤੀ ਨਛੱਤਰ ਕੌਰ ਢਿੱਲੋਂ ਪਤਨੀ ਸ਼੍ਰੀ ਗੁਰਪਾਲ ਸਿੰਘ ਵਾਸੀ ਨੇੜੇ ਆਰ.ਓ ਪਲਾਂਟ ਵੀਪੀਓ ਢਿੱਲਵਾਂ ਜ਼ਿਲ੍ਹਾ ਮੋਗਾ ਨੂੰ ਆਈਲੈਟਸ ਇੰਸਟੀਚਿਊਟ ਅਤੇ ਕੰਸਲਟੈਂਸੀ ਦਾ ਲਾਇਸੰਸ ਨੰਬਰ 100/ਸੀ.ਈ.ਏ/ਸੀ.ਸੀ 3 ਮਿਤੀ 05-10-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 04-10-2024 ਤੱਕ ਸੀ।

ਹੁਕਮ ਅਨੁਸਾਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਦੇ ਸੈਕਸ਼ਨ 5 ਦੇ ਨਿਯਮ 4 (4) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ ਪਰ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮਾਂ ਖਤਮ ਹੋਣ ਦੇ ਬਾਵਜੂਦ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀਂ ਕੀਤੀਆਂ। ਇਸ ਸਬੰਧ ਨੋਟਿਸ ਜਾਰੀ ਕੀਤੇ ਗਏ ਸਨ ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾਵਾਂ ਨਹੀਂ ਭੇਜੀਆਂ।

ਇਸ ਤਰ੍ਹਾਂ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾ ਕੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇ ਕੇ ਪੰਜਾਬ ਟਰੈਵਲ ਪ੍ਰੋਫੈਸਨਲ ਰੈਗੂਲੇਸ਼ਨ ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।

ਹੁਕਮ ਅਨੁਸਾਰ ਉਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ ਉਕਤ ਦਾ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸਨਲ ਰੈਗੂਲੇਸ਼ਨ ਦੇ ਸੈਕਸ਼ਨ 6(1)(ਈ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਰਮ ਜਾਂ ਸ੍ਰੀ ਕਨਵਦੀਪ ਗੁਪਤਾ, ਸ਼੍ਰੀ ਰਮਿੰਦਰ ਸਿੰਘ ਮਾਨ ਤੇ ਸ਼੍ਰੀਮਤੀ ਨਛੱਤਰ ਕੌਰ ਢਿੱਲੋਂ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦੇ ਜਿੰਮੇਵਾਰ ਹੋਣਗੇ।

Previous Post

ਨਰਾਜ਼ਗੀਆਂ ਛੱਡੋ, ਆਓ ਸਾਰੇ ਰਲ ਕੇ ਪੰਜਾਬ ਤੇ ਪੰਥ ਨੂੰ ਮਜ਼ਬੂਤ ਕਰੀਏ- ਭੂੰਦੜ ਦੀ ਸਾਰੇ ਅਕਾਲੀਆਂ ਨੂੰ ਅਪੀਲ

Next Post

“ਯੁੱਧ ਨਸ਼ਿਆਂ ਵਿਰੁੱਧ”: ਮੋਗਾ ਪੁਲਿਸ ਵੱਲੋਂ 4 ਵਿਅਕਤੀਆਂ ਦੇ ਖਿਲਾਫ ਮੁਕੱਦਮੇ ਦਰਜ ਕਰਕੇ, ਨਸ਼ਿਆਂ ਦੀ ਕੀਤੀ ਬਰਾਮਦਗੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
“ਯੁੱਧ ਨਸ਼ਿਆਂ ਵਿਰੁੱਧ”: ਮੋਗਾ ਪੁਲਿਸ ਵੱਲੋਂ 4 ਵਿਅਕਤੀਆਂ ਦੇ ਖਿਲਾਫ ਮੁਕੱਦਮੇ ਦਰਜ ਕਰਕੇ, ਨਸ਼ਿਆਂ ਦੀ ਕੀਤੀ ਬਰਾਮਦਗੀ

"ਯੁੱਧ ਨਸ਼ਿਆਂ ਵਿਰੁੱਧ": ਮੋਗਾ ਪੁਲਿਸ ਵੱਲੋਂ 4 ਵਿਅਕਤੀਆਂ ਦੇ ਖਿਲਾਫ ਮੁਕੱਦਮੇ ਦਰਜ ਕਰਕੇ, ਨਸ਼ਿਆਂ ਦੀ ਕੀਤੀ ਬਰਾਮਦਗੀ

Recommended

ਕਿਸਾਨਾਂ ‘ਤੇ ਹੋਏ ਤਸ਼ੱਦਦ ‘ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਕਿਸਾਨਾਂ ‘ਤੇ ਹੋਏ ਤਸ਼ੱਦਦ ‘ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

February 20, 2024
ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

ਪੂਰੇ ਸੂਬੇ ਵਿਚ 1100 ਸਥਾਨਾਂ ‘ਤੇ 55000 ਲੋਕਾਂ ਨੇ ਯੋਗਾ ਅਭਿਆਸ ਕੀਤਾ

June 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In