• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਾਰੀ ਉਤਸ਼ਾਹ

Asli Punjabi by Asli Punjabi
July 11, 2020
in Punjab
0
ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਾਰੀ ਉਤਸ਼ਾਹ
597
SHARES
3.3k
VIEWS
Share on FacebookShare on TwitterShare on Whatsapp

ਫਿਰੋਜ਼ਪੁਰ 11ਜੁਲਾਈ 2020 : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ, ਵਿਦਿਅਕ ਮੁਕਾਬਲਿਆਂ ਨੂੰ ਰਾਜ ਭਰ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।

ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਉਲੀਕੇ ਗਏ 11 ਮੁਕਾਬਲਿਆਂ ਦੀਆਂ ਪੇਸ਼ਕਾਰੀਆਂ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ ‘ਤੇ ਅਧਾਰਤ ਰੱਖਿਆ ਗਿਆ ਹੈ। ਰਾਜ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ 6 ਜੁਲਾਈ ਤੋਂ ਸ਼ੁਰੂ ਕੀਤੇ ਗਏ ਇੰਨ੍ਹਾਂ ਆਨਲਾਈਨ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਹੋਈ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਜਿਲ੍ਹਾ ਸਿੱਖਿਆ ਅਫਸਰ (ਸੈ.) ਕੁਲਵਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਗੇੜ ਤਹਿਤ 11 ਜੁਲਾਈ ਤੱਕ ਵਿਦਿਆਰਥੀ ਕਲਾਕਾਰਾਂ ਵੱਲੋਂ ਸਕੂਲ ਪੱਧਰੀ ਮੁਕਾਬਲੇ ਲਈ ਸ੍ਰੀ ਗੁਰੁ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਤ ਸ਼ਬਦ ਗਾਇਨ ਦੀਆਂ ਵੀਡੀਓਜ਼ ਵੱਖ-ਵੱਖ ਸ਼ੋਸ਼ਲ ਮੀਡੀਆ ਸਾਧਨਾਂ ‘ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਜਿੰਨ੍ਹਾਂ ਦਾ ਮੁਲਾਂਕਣ ਕਰਕੇ 12 ਜੁਲਾਈ ਨੂੰ ਸਕੂਲ ਪੱਧਰ ਦੇ ਜੇਤੂਆਂ ਦਾ ਐਲਾਨ ਕੀਤਾ ਜਾਵੇਗਾ। ਇਹ ਮੁਕਾਬਲੇ 6 ਵਰਗਾਂ ‘ਚ ਹੋ ਰਹੇ ਹਨ ਜਿੰਨ੍ਹਾਂ ‘ਚ ਪ੍ਰਾਇਮਰੀ,ਮਿਡਲ ਤੇ ਸੈਕੰਡਰੀ ਵਿੰਗ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਵੱਖਰੇ ਤੌਰ ‘ਤੇ ਤਿੰਨੇ ਵਰਗਾਂ ‘ਚ ਆਪਣੀ ਕਲਾ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰੀ ਕੋਮਲ ਅਰੋੜਾ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਤੇ ਮਾਪਿਆਂ ‘ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੰਨ੍ਹਾਂ ਮੁਕਾਬਲ਼ਿਆਂ ਦੀ ਖੂਬੀ ਇਹ ਹੈ ਕਿ ਵਿਦਿਆਰਥੀ ਘਰਾਂ ‘ਚ ਬੈਠੇ ਹੀ ਆਨਲਾਈਨ ਵਿਦਿਅਕ ਮੁਕਾਬਲਿਆਂ ‘ਚ ਹਿੱਸਾ ਲੈ ਰਹੇ ਹਨ। ਵਿਦਿਆਰਥੀਆਂ ਨੂੰ ਨਾਲੋ-ਨਾਲ ਹੀ ਖੂਬਸੂਰਤ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਏ ਜਾ ਰਹੇ ਹਨ।ਇਹ ਮੁਕਾਬਲੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਕਮ ਨੋਡਲ ਇੰਚਾਰਜ਼ ਸੰਦੀਪ ਕੰਬੋਜ, ਸੁਖਜਿੰਦਰ ਸਿੰਘ ਲੈਕਚਰਾਰ ,ਅਨਿਲ ਧਵਨ ਲੈਕਚਰਾਰ ,ਅਸ਼ਵਨੀ ਸ਼ਰਮਾ ਮੈਥ ਮਾਸਟਰ, ਸੰਦੀਪ ਸਹਿਗਲ ਮੈਥ ਮਾਸਟਰ, ਰਜਨੀ ਜੱਗਾ ਲੈਕਚਰਾਰ ,ਰਵੀ ਗੁਪਤਾ ਡੀ ਐਮ ,ਉਮੇਸ਼ ਕੁਮਾਰ ਡੀ ਐਮ, ਗੁਰਵਿੰਦਰ ਸਿੰਘ ਡੀ ਐੱਮ ਵੱਲੋਂ ਜ਼ਿਲ੍ਹਾ ਪੱਧਰੀ ਟੀਮ ਦੇ ਰੂਪ ਵਿੱਚ ਕਰਵਾਏ ਜਾ ਰਹੇ ਹਨ।

Previous Post

ਨਵੀਆਂ ਖੇਤੀ ਤਕਨੀਕਾਂ ਦੇ ਰਾਹ ਤੁਰੇ ਬਰਨਾਲਾ ਜ਼ਿਲ੍ਹੇ ਦੇ ਕਿਸਾਨ

Next Post

ਨਿਊਜ਼ੀਲੈਂਡ: ਹਮਿਲਟਨ ਟੈਕਸੀ ਸੁਸਾਇਟੀ ‘ਚ ਛਾਏ ਤਿੰਨ ਪੰਜਾਬੀ, ਜਿੰਦੀ ਔਜਲਾ ਮੁਠੱਡਾ ਬਣੇ ਚੇਅਰਮੈਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਨਿਊਜ਼ੀਲੈਂਡ: ਹਮਿਲਟਨ ਟੈਕਸੀ ਸੁਸਾਇਟੀ ‘ਚ ਛਾਏ ਤਿੰਨ ਪੰਜਾਬੀ, ਜਿੰਦੀ ਔਜਲਾ ਮੁਠੱਡਾ ਬਣੇ ਚੇਅਰਮੈਨ

ਨਿਊਜ਼ੀਲੈਂਡ: ਹਮਿਲਟਨ ਟੈਕਸੀ ਸੁਸਾਇਟੀ 'ਚ ਛਾਏ ਤਿੰਨ ਪੰਜਾਬੀ, ਜਿੰਦੀ ਔਜਲਾ ਮੁਠੱਡਾ ਬਣੇ ਚੇਅਰਮੈਨ

Recommended

ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਮਹੀਨਾ 30 ਜੂਨ ਤੱਕ ਮਨਾਇਆ ਜਾਵੇਗਾ- ਵਿਨੀਤ ਕੁਮਾਰ

ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਮਹੀਨਾ 30 ਜੂਨ ਤੱਕ ਮਨਾਇਆ ਜਾਵੇਗਾ- ਵਿਨੀਤ ਕੁਮਾਰ

June 9, 2023
ਕੈਨੇਡਾ ਪੁਲੀਸ ਵਲੋਂ 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ਤੇ ਕੈਨੇਡਾ ਭੇਜਣ ਵਾਲਾ ਜਲੰਧਰ ਦਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

ਕੈਨੇਡਾ ਪੁਲੀਸ ਵਲੋਂ 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ਤੇ ਕੈਨੇਡਾ ਭੇਜਣ ਵਾਲਾ ਜਲੰਧਰ ਦਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

June 24, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In