ਸ੍ਰੀ ਮੁਕਤਸਰ ਸਾਹਿਬ, 28 ਮਾਰਚ, 2025: ਪੰਜਾਬ ਸਰਕਾਰ ਨੇ ਕਿਸਾਨ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ ਕੁਝ ਹੋਰ ਆਗੂਆਂ ਨੂੰ ਰਿਹਾਅ ਕਰ ਦਿੱਤਾ ਹੈ।
ਸਰਵਣ ਸਿੰਘ ਪੰਧੇਰ ਇਸ ਵੇਲੇ ਪਟਿਆਲਾ ਦੇ ਬਹਾਦਰਗੜ੍ਹ ਕਿਲ੍ਹੇ ਵੱਲ ਵੱਧ ਰਹੇ ਹਨ ਜਿਥੇ ਤਕਰੀਬਨ 9 ਵਜੇ ਉਹ ਮੀਡੀਆ ਨਾਲ ਗੱਲਬਾਤ ਕਰਨਗੇ।

© 2020 Asli PunjabiDesign & Maintain byTej Info.