• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ 27ਵਾਂ ਰੋਜਾ ਅੱਜ 28 ਮਾਰਨ ਨੂੰ ਖੁਲ੍ਹੇਗਾ ਸ਼ਾਮ 6:45 ਵਜੇ

Asli Punjabi by Asli Punjabi
March 28, 2025
in Punjab
0
ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ 27ਵਾਂ ਰੋਜਾ ਅੱਜ 28 ਮਾਰਨ ਨੂੰ ਖੁਲ੍ਹੇਗਾ ਸ਼ਾਮ 6:45 ਵਜੇ
586
SHARES
3.3k
VIEWS
Share on FacebookShare on TwitterShare on Whatsapp

ਮਾਲੇਰਕੋਟਲਾ 28 ਮਾਰਚ 2025, ਇਸਲਾਮ ਦਾ ਸਭ ਤੋ ਪਵਿੱਤਰ ਰਮਜਾਨ ਉਲ ਮੁਬਾਰਕ ਦਾ ਮਹੀਨਾਂ ਅੱਜ 2 ਮਾਰਚ ਤੋ ਸ਼ੁਰੂ ਹੋ ਚੁੱਕਾ ਹੈ ਜਿਸ ਸਬੰਧੀ ਮੁਫਤੀ-ਏ-ਆਜ਼ਮ ਪੰਜਾਬ ਹਜ਼ਰਤ ਮੌਲਾਨਾ ਮੁਫਤੀ ਇਰਤਕਾ-ਉਲ-ਹਸਨ ਕਾਂਧਲਵੀ ਅਤੇ ਹਜ਼ਰਤ ਮੌਲਾਨਾ ਅਬਦੁਲ ਸੱਤਾਰ ਇਮਾਮ ਤੇ ਖਤੀਬ ਜਾਮਾ ਮਸਜਿਦ ਮਾਲੇਰਕੋਟਲਾ ਨੇ ਰਮਜ਼ਾਨ-ਉਲ-ਮੁਬਾਰਕ ਦੇ ਮਹੀਨੇ ਦੀ ਮਹੱਤਤਾਂ ਸਬੰਧੀ ਦੱਸਦਿਆ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਆਖਰੀ ਨਬੀ ਹਜ਼ਰਤ ਮੁਹੰਮਦ (ਸਲ.) ਇਸ ਸਬੰਧੀ ਫਰਮਾਉਂਦੇ ਹਨ ਕਿ ਜੰਨਤ (ਸਵਰਗ) ਦੇ ਅੱੱਠ ਦਰਵਾਜਿਆਂ ਵਿੱਚੋ ਇੱਕ ਦਰਵਾਜਾ ਸਿਰਫ ਰੋਜ਼ੇਦਾਰਾਂ ਲਈ ਹੈ ਅਤੇ ਜੋ ਬੰਦਾ ਇੱਕ ਵਾਰ ਇਨ੍ਹਾਂ ਦਰਵਾਜਿਆਂ ਵਿੱਚੋਂ ਦੀ ਗੁਜ਼ਰ ਗਿਆ ਤਾਂ ਉਸ ਨੂੰ ਕਦੇ ਭੁੱਖ ਜਾਂ ਪਿਆਸ ਮਹਿਸੂਸ ਨਹੀਂ ਹੋਵੇਗੀ। ਇਸੇ ਤਰ੍ਹਾਂ ਹਜ਼ਰਤ ਮੁਹੰਮਦ (ਸਲ.) ਫਰਮਾਉਂਦੇ ਹਨ ਕਿ ਰੋਜ਼ੇਦਾਰ ਲਈ ਰੱਬ ਵੱਲੋਂ ਦੋ ਖੁਸ਼ੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਰੋਜ਼ਾ ਖੁੱਲ੍ਹਣ ਸਮੇਂ ਅਤੇ ਦੂਜੀ ਖੁਸ਼ੀ ਉਦੋਂ ਹੋਵੇਗੀ ਜਦੋਂ ਮਰਨ ਉਪਰੰਤ ਰੱਬ ਨਾਲ ਰੋਜ਼ੇਦਾਰ ਦੀ ਮੁਲਾਕਾਤ ਹੋਵੇਗੀ ਜੋ ਕਿ ਆਖਰਤ ਦੀਆਂ ਖੁਸ਼ੀਆਂ ਵਿੱਚੋਂ ਸਭ ਤੋਂ ਵੱਡੀ ਖੁਸ਼ੀ ਹੈ। ਹਜ਼ਰਤ ਮੁਹੰਮਦ (ਸਲਾ.) ਫਰਮਾਉਂਦੇ ਹਨ ਕਿ ਰੋਜ਼ਾ ਅਤੇ ਕੁਰਆਨ-ਸ਼ਰੀਫ ਕਿਆਮਤ ਵਾਲੇ ਦਿਨ ਬਦਲਾ ਲੈਣ ਲਈ ਰੱਬ ਨਾਲ ਝਗੜਨਗੇ। ਰੋਜ਼ਾ ਰੱਬ ਅੱਗੇ ਰੋਜ਼ੇਦਾਰ ਦੀ ਸਿਫਾਰਸ਼ ਕਰਦਾ ਹੋਇਆ ਕਹੇਗਾ ਕਿ ਮੈਂਨੇ ਇਸ ਨੂੰ ਭੁੱਖਾ- ਪਿਆਸਾ ਰੱਖਿਆ ਅਤੇ ਹਰੇਕ ਨਫਸਾਨੀ ਚਾਹਤ ਤੋਂ ਦੂਰ ਰੱਖਿਆ ਅਤੇ ਕੁਰਆਨ-ਮਜੀਦ ਕਹੇਗਾ ਕਿ ਮੈਨੇ ਇਸ ਨੂੰ ਰਾਤਾਂ ਨੂੰ ਤਿਲਾਵਤ ਲਈ ਜਗਾਕੇ ਰੱਖਿਆ।ਇਸ ਲਈ ਤੂੰ ਇਸ ਨੂੰ ਮੁਆਫ ਕਰ ਦੇ।

ਮਾਲੇਰਕੋਟਲਾ ਵਿਖੇ ਜਾਰੀ ਵੱਖ ਵੱਖ ਸੰਸਥਾਵਾਂ ਅਨੁਸਾਰ ਜਾਰੀ ਕੀਤੇ ਗਏ ਰਮਜ਼ਾਨ ਕਲੰਡਰ ਅਨੁਸਾਰ ਰਮਜ਼ਾਨ ਮਹੀਨੇ ਦੀ ਸਮਾਂ ਸਾਰਨੀ ਅਨੁਸਾਰ ਰਮਜ਼ਾਨ ਉਲ ਮੁਬਾਰਕ ਦਾ 27ਵਾਂ ਰੋਜ਼ਾ ਮਾਲੇਰਕੋਟਲਾ ਵਿਖੇ ਅੱਜ 28 ਮਾਰਚ ਨੂੰ ਸ਼ਾਮ 6:45 ਤੇ ਖੋਲਿਆ ਜਾਵੇਗਾ ਤੇ ਅਗਲੇ ਦਿਨ 28ਵਾਂ ਰੋਜ਼ਾ 29 ਮਾਰਚ ਨੂੰ ਰੱਖਣ (ਸ਼ਹਿਰੀ) ਦਾ ਸਮਾਂ ਸਵੇਰੇ 5:01 ਵਜੇ ਤੱਕ ਰਹੇਗਾ। ਜਦੋਂ ਕਿ ਪੰਜਾਬ ਦੇ ਦੂਜੇ ਸ਼ਹਿਰਾਂ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ (ਰੋਜ਼੍ਹਾ ਖੋਲਣ ਤੇ ਰੱਖਣ ਦਾ ਸਮਾਂ) ਮਾਲੇਰਕੋਟਲਾ ਮੁਤਾਬਿਕ ਹੀ ਹੋਵੇਗਾ ਪਰ ਨਾਭਾ ਅੱਧਾ ਮਿੰਟ, ਸਰਹਿੰਦ 2 ਮਿੰਟ, ਹੁਸ਼ਿਆਰਪੁਰ ਅੱਧਾ ਮਿੰਟ, ਚੰਡੀਗੜ੍ਹ 3 ਮਿੰਟ, ਖੰਨਾਂ 1 ਮਿੰਟ, ਰੋਪੜ 3 ਮਿੰਟ, ਪਟਿਆਲਾ 2 ਮਿੰਟ, ਅੰਬਾਲਾ 4 ਮਿੰਟ, ਰਾਜਪੁਰਾ ਜਿਥੇ 2 ਮਿੰਟ ਪਹਿਲਾ ਹੋਵੇਗਾ ਉਥੇ ਹੀ ਸੰਗਰੂਰ ਅੱਧਾ ਮਿੰਟ, ਮਾਨਸਾ 2 ਮਿੰਟ, ਸੁਨਾਮ ਅੱਧਾ ਮਿੰਟ, ਜਲੰਧਰ 3 ਮਿੰਟ, ਅਹਿਮਦਗੜ੍ਹ 2 ਮਿੰਟ, ਪਠਾਨਕੋਟ 3 ਮਿੰਟ, ਬਰਨਾਲਾ 2 ਮਿੰਟ, ਮੋਗਾ 3 ਮਿੰਟ, ਫੂਲ ਮੰਡੀ 2 ਮਿੰਟ, ਬਟਾਲਾ 3 ਮਿੰਟ, ਕਪੂਰਥਲਾ 2 ਮਿੰਟ, ਬਠਿੰਡਾ 4 ਮਿੰਟ, ਅੰਮ੍ਰਿਤਸਰ 4 ਮਿੰਟ, ਫਰੀਦਕੋਟ ਚ 4 ਮਿੰਟ ਬਾਅਦ ਹੋਵੇਗਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਰੋਜ਼ਾ ਰੱਖਣ ਅਤੇ ਖੋਲ੍ਹਣ ਸਮੇਂ ਇਹ ਨੀਯਤ (ਦੁਆ) ਪੜ੍ਹੀ ਜਾਦੀ ਹੈ
ਰੋਜ਼ਾ ਖੋਲਣ ਦੀ ਅਰਬੀ ‘ਚ ਨੀਯਤ (ਦੁਆ)
“ਅੱਲ੍ਹਾਹੁੰਮਾ ਇੰਨੀ ਲਕਾ ਸੁਮਤੁ ਵ ਬਿਕਾ ਆਮਨਤੂ ਵ ਅਲੈਕਾ ਤਵੱਕਲਤੂ ਵ ਅਲਾ ਰਿਜ਼ਕਿਕਾ ਅਫਤਰਤੂ”
ਰੋਜ਼ਾ ਰੱਖਣ ਦੀ ਅਰਬੀ ਚ ਨੀਯਤ (ਦੁਆ)
“ ਵ ਬਿ ਸੋਮੀ ਗ਼ਦਿੱਨ ਨਵੈਤੂ ਮਿਨ ਸ਼ਹਿਰੀ ਰਮਜ਼ਾਨ”

Previous Post

ਸਰਕਾਰ ਦੁਆਰਾ ਪੇਸ਼ ਕੀਤਾ ਬਜਟ ਸੂਬੇ ਨੂੰ ਡੂੰਘੇ ਆਰਥਿਕ ਸੰਕਟ ਵੱਲ ਧੱਕਣ ਵਾਲਾ: ਢੀਂਡਸਾ

Next Post

ਚੀਨ ਨੇ ਬਣਾਇਆ ਸੁਪਰਫਾਸਟ ਚਾਰਜਰ-6 ਮਿੰਟਾਂ ’ਚ ਇਲੈਕਟਰਿਕ ਕਾਰ ਦੀ ਬੈਟਰੀ ਰੀਚਾਰਜ ਹੋਏਗੀ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਚੀਨ ਨੇ ਬਣਾਇਆ ਸੁਪਰਫਾਸਟ ਚਾਰਜਰ-6 ਮਿੰਟਾਂ ’ਚ ਇਲੈਕਟਰਿਕ ਕਾਰ ਦੀ ਬੈਟਰੀ ਰੀਚਾਰਜ ਹੋਏਗੀ

ਚੀਨ ਨੇ ਬਣਾਇਆ ਸੁਪਰਫਾਸਟ ਚਾਰਜਰ-6 ਮਿੰਟਾਂ ’ਚ ਇਲੈਕਟਰਿਕ ਕਾਰ ਦੀ ਬੈਟਰੀ ਰੀਚਾਰਜ ਹੋਏਗੀ

Recommended

ਨੇਪਾਲ ਦੇ ਪੀ ਐਮ ਪੁਸ਼ਪ ਕਮਲ ਦਹਿਲ ਪ੍ਰਚੰਡ ਦੀ ਪਤਨੀ ਦਾ ਦਿਹਾਂਤ

ਨੇਪਾਲ ਦੇ ਪੀ ਐਮ ਪੁਸ਼ਪ ਕਮਲ ਦਹਿਲ ਪ੍ਰਚੰਡ ਦੀ ਪਤਨੀ ਦਾ ਦਿਹਾਂਤ

July 12, 2023
ਤੰਜਾਨੀਆ ਵਿੱਚ ਫ੍ਰਾਂਸੀਸੀ ਦੂਤਘਰ ਨੇੜੇ ਹਮਲਾ, 3 ਪੁਲੀਸ ਮੁਲਾਜ਼ਮਾਂ ਅਤੇ ਸੁਰੱਖਿਆ ਗਾਰਡ ਦੀ ਮੌਤ

ਤੰਜਾਨੀਆ ਵਿੱਚ ਫ੍ਰਾਂਸੀਸੀ ਦੂਤਘਰ ਨੇੜੇ ਹਮਲਾ, 3 ਪੁਲੀਸ ਮੁਲਾਜ਼ਮਾਂ ਅਤੇ ਸੁਰੱਖਿਆ ਗਾਰਡ ਦੀ ਮੌਤ

August 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In