• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮੌਕੇ ਸਮਾਗਮ

Asli Punjabi by Asli Punjabi
April 14, 2025
in Punjab
0
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮੌਕੇ ਸਮਾਗਮ
585
SHARES
3.3k
VIEWS
Share on FacebookShare on TwitterShare on Whatsapp

ਫਾਜ਼ਿਲਕਾ, 14 ਅਪ੍ਰੈਲ-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਮੌਕੇ ਸਥਾਨਕ ਐਮ.ਆਰ. ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਨੇ ਮਹਾਨ ਸਖ਼ਸੀਅਤ ਦੀ ਤਸਵੀਰ *ਤੇ ਨਤਮਸਤਕ ਹੋ ਕੇ ਫੁੱਲ ਭੇਟ ਕੀਤੇ ਅਤੇ ਸਮਾਜਿਕ ਭੇਦਭਾਵ ਦੇ ਖਿਲਾਫ ਲੜਨ ਵਾਲੇ ਅਤੇ ਔਰਤਾਂ ਅਤੇ ਸਮਾਜ ਦੇ ਪਿਛੜੇ ਵਰਗਾਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਵਾਲੇ ਡਾ. ਭੀਮ ਰਾਓ ਅੰਬੇਡਕਰ ਨੁੰ ਸਿਜਦਾ ਕੀਤਾ।

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈਚਾਰਕ ਸਾਂਝ ਨੂੰ ਹੁਲਾਰੇ ਵਜੋਂ ਇਕ ਵਡੀ ਦੇਣ ਡਾ. ਭੀਮ ਰਾਓ ਅੰਬੇਡਕਰ ਵੱਲੋਂ ਸਾਨੂੰ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਪ੍ਰਸਿੱਧ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿਖਿਆਵਾਂ ਅਤੇ ਰਾਹਾਂ *ਤੇ ਚੱਲ ਕੇ ਭਾਈਚਾਰਕ ਸਾਂਝ ਮਜਬੂਤ ਕਰ ਰਹੀ ਹੈ ਤੇ ਹਰੇਕ ਵਰਗ ਨੁੰ ਨਾਂਲ ਲੈ ਕੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ *ਤੇ ਲੈ ਕੇ ਜਾ ਰਹੇ ਹਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਸ੍ਰੀ ਸਵਨਾ ਨੇ ਕਿਹਾ ਕਿ ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਡਾਕਟਰ ਅੰਬੇਡਕਰ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ। ਉਨ੍ਹਾਂ ਹਾਜਰੀਨ ਨੁੰ ਕਿਹਾ ਕਿ ਆਪਾਂ ਬਾਬਾ ਸਾਹਿਬ ਦੇ ਵਿਚਾਰਾਂ *ਤੇ ਅਮਲੇ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਇਕਜੁੱਟ ਹੋਣ ਦਾ ਸਬੂਤ ਦੇਈਏ ਅਤੇ ਨਸਿਆਂ ਵਰਗੀਆਂ ਮਾੜੀਆਂ ਕੁਰੀਤੀਆਂ ਦਾ ਖਾਤਮਾ ਕਰਕੇ ਵਿਖਾਈਏ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰੀਏ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਤਾਕਤ ਸਾਡਾ ਨੁਕਸਾਨ ਨਾ ਪਹੁੰਚਾ ਸਕੇ।

ਇਸ ਮੌਕੇ ਖੁਸ਼ਬੂ ਸਾਵਨ ਸੁਖਾ ਸਵਨਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਔਰਤਾਂ ਅਤੇ ਕਿਰਤੀਆਂ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਦਿੱਤੀ ਇਹ ਦੇਣ ਪ੍ਰਤੀ ਔਰਤਾਂ ਅਤੇ ਲੜਕੀਆਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ *ਤੇ ਸਾਨੂੰ ਪਹਿਰਾ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਦਿਖਾਈ ਦਿਸ਼ਾ *ਤੇ ਚਲਣਾ ਚਾਹੀਦਾ ਹੈ।

ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਵਲੋਂ ਸਿਖਿਆ ਖੇਤਰ ਨੂੰ ਵੱਧ ਤੋਂ ਵੱਧ ਉਜਾਗਰ ਕੀਤਾ ਗਿਆ ਤਾਂ ਜੋ ਕੋਈ ਵੀ ਵਿਅਕਤੀ ਸਿਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਿਖਿਆ ਹਾਸਲ ਕਰਕੇ ਅਸੀਂ ਕਿਸੇ ਵੀ ਪਦਵੀ *ਤੇ ਪਹੁੰਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਇਕ ਦੂਸਰੇ ਦਾ ਭਲਾ ਕਰਨਾ ਪ੍ਰਤੀ ਵੀ ਸੁਨੇਹਾ ਦਿੱਤਾ ਗਿਆ ਤਾਂ ਜੋ ਲੋਕ ਇਕ ਦੂਸਰੇ ਦੇ ਕੰਮ ਆ ਸਕਣ ਤੇ ਭਲਾਈ ਦਾ ਪ੍ਰਸਾਰ ਹੋ ਸਕੇ।

ਇਸ ਮੋਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੁੱਖ ਮਹਿਮਾਨ ਵੱਲੋ ਸਭ ਨੂੰ ਸਹੁੰ ਵੀ ਚੁਕਾਈ ਗਈ ਤੇ ਬਾਬਾ ਸਾਹਿਬ ਨੂੰ ਸਮਰਪਿਤ ਭਲਾਈ ਵਿਭਾਗ ਵੱਲੋਂ ਜਾਰੀ ਕਿਤਾਬਚਾ ਵੀ ਰਿਲੀਜ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੁੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Previous Post

ਸਾਇੰਸ ਪ੍ਰੋਫੈਸਰ ਡਾ. ਭਵਨਦੀਪ ਉੱਪਲ ਨੇ ਜਿੱਤਿਆ ‘ਵਿਸ਼ਵ ਵਿਆਪੀ ਪੁਰਸਕਾਰ’

Next Post

ਬਾਜਵਾ ‘ਤੇ FIR, ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਬਾਜਵਾ ‘ਤੇ FIR, ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

ਬਾਜਵਾ ‘ਤੇ FIR, ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

Recommended

ਰਿਜ਼ਰਵ ਸੀਟ ’ਤੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ, ਕਰਨਗੇ ਦੱਖਣੀ ਹਲਕੇ ਵਿਚ ਰੈਲੀ

ਰਿਜ਼ਰਵ ਸੀਟ ’ਤੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ, ਕਰਨਗੇ ਦੱਖਣੀ ਹਲਕੇ ਵਿਚ ਰੈਲੀ

October 11, 2021
ਕੋਰੋਨਾ ਦਾ ਕਹਿਰ : ਸੋਹਾਣਾ ਦੇ ਸ੍ਰੀ ਗੁਰੂ ਹਰਿਕ੍ਰਸ਼ਨ ਮਲਟੀਸਪੈਸ਼ਲਿਟੀ ਹਸਪਤਾਲ ਦੇ ਸਾਰੇ ਵਿੰਗ ਸੀਲ

ਕੋਰੋਨਾ ਦਾ ਕਹਿਰ : ਸੋਹਾਣਾ ਦੇ ਸ੍ਰੀ ਗੁਰੂ ਹਰਿਕ੍ਰਸ਼ਨ ਮਲਟੀਸਪੈਸ਼ਲਿਟੀ ਹਸਪਤਾਲ ਦੇ ਸਾਰੇ ਵਿੰਗ ਸੀਲ

July 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In