• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਨਾਮਧਾਰੀ ਸਿੱਖਾਂ ਵੱਲੋਂ “ਵਕਫ ਸੰਸ਼ੋਧਨ ਬਿੱਲ” ਦਾ ਸਮਰਥਨ

Asli Punjabi by Asli Punjabi
April 15, 2025
in Top Stories
0
ਨਾਮਧਾਰੀ ਸਿੱਖਾਂ ਵੱਲੋਂ “ਵਕਫ ਸੰਸ਼ੋਧਨ ਬਿੱਲ” ਦਾ ਸਮਰਥਨ
587
SHARES
3.3k
VIEWS
Share on FacebookShare on TwitterShare on Whatsapp

ਸਰੀ, 15 ਅਪ੍ਰੈਲ 2025- “ਵਕਫ ਸੰਸ਼ੋਧਨ ਬਿੱਲ 2025″ ਦਾ ਸਮਰਥਨ ਕਰਦਿਆਂ ਵਰਤਮਾਨ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਅਸੀਂ ਨਾਮਧਾਰੀ ਸਿੱਖ: ਭਾਜਪਾ ਵੱਲੋਂ ਪਾਸ ਕੀਤੇ ਗਏ “ਵਕਫ਼ ਸੰਸ਼ੋਧਨ ਬਿੱਲ” ਦਾ ਖੁੱਲ੍ਹ ਕੇ ਸਮਰਥਨ ਕਰਦੇ ਹਾਂ ਅਤੇ ਐਸਾ ਉੱਤਮ ਕਾਰਜ ਕਰਨ ਲਈ ਭਾਜਪਾ ਸਰਕਾਰ ਨੂੰ ਵਧਾਈ ਵੀ ਦਿੰਦੇ ਹਾਂ। ਪਹਿਲਾ “ਵਕਫ਼ ਬੋਰਡ ਬਿੱਲ” ਗੈਰ-ਸੰਵਿਧਾਨਿਕ ਸੀ, ਇਸ ਸੋਧ ਕੀਤੇ ਬਿੱਲ ਵਿੱਚ ਭਾਜਪਾ ਨੇ ਕਾਫੀ ਗਲਤੀਆਂ ਸੁਧਾਰ ਦਿੱਤੀਆਂ ਹਨ; ਭਾਵੇਂ ਅਜੇ ਹੋਰ ਵੀ ਗਲਤੀਆਂ ਸੁਧਾਰਨ ਵਾਲੀਆਂ ਰਹਿੰਦੀਆਂ ਹਨ।

ਉਨ੍ਹਾਂ ਕਿਹਾ ਕਿ “ਵਕਫ ਸੰਸ਼ੋਧਨ ਬਿੱਲ” ਅਨੁਸਾਰ: ਪਹਿਲਾਂ ਕਿਸੇ ਵੀ ਇਸਤਰੀ ਨੂੰ ਵਕਫ-ਬੋਰਡ ਵਿੱਚ ਸ਼ਾਮਿਲ ਕਰਨਾ ਜ਼ਰੂਰੀ ਨਹੀਂ ਸੀ। ਭਾਜਪਾ ਸਰਕਾਰ ਨੇ ਮੁਸਲਮਾਨ ਇਸਤਰੀਆਂ ਨੂੰ ਵਕਫ-ਬੋਰਡ ਪ੍ਰਬੰਧ ਵਿੱਚ ਸ਼ਾਮਿਲ ਕਰਨਾ ਜ਼ਰੂਰੀ ਕਰ ਕੇ, ਇਸਤਰੀ-ਸਸ਼ਕਤੀਕਰਨ ਕੀਤਾ ਹੈ ਅਤੇ ਮੁਸਲਮਾਨ ਇਸਤਰੀਆਂ ਨੂੰ ਉਚਿੱਤ ਸਥਾਨ ਦਿਵਾਇਆ ਹੈ। ਜਿਵੇਂ: ਭਾਜਪਾ ਨੇ “ਤੀਨ ਤਲਾਕ” ਦੀ ਗਲਤ ਪ੍ਰਥਾ ਖਤਮ ਕਰ ਕੇ, ਮੁਸਲਮਾਨ ਇਸਤਰੀਆਂ ਦੀ ਪਹਿਲਾਂ ਵੀ ਸਹਾਇਤਾ ਕੀਤੀ ਸੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਪਹਿਲਾਂ ਵਕਫ ਬੋਰਡ ਦੇ ਮੈਂਬਰ ਕੇਵਲ ਇਸਲਾਮ ਦੇ ਸੁੰਨੀ ਫਿਰਕੇ ਦੇ ਲੋਕ ਹੀ ਹੁੰਦੇ ਸਨ। ਹੁਣ ਭਾਜਪਾ ਨੇ ਵਕਫ਼-ਬੋਰਡ ਵਿੱਚ ਇਸਲਾਮ ਦੇ ਘੱਟ ਗਿਣਤੀ ਵਾਲੇ ਫ਼ਿਰਕਿਆਂ ਦੇ ਮੁਸਲਮਾਨਾਂ ਨੂੰ ਵੀ ਸ਼ਾਮਿਲ ਕਰਨਾ ਜ਼ਰੂਰੀ ਕਰ ਦਿੱਤਾ ਹੈ। ਗਰੀਬ ਮੁਸਲਮਾਨਾਂ ਨੂੰ ਵਕਫ਼ ਦੀ ਜਾਇਦਾਦ ਤੋਂ ਲਾਭ ਦੇਣ ਲਈ, ਐਸੇ ਹੋਰ ਵੀ ਬਹੁਤ ਸਾਰੇ ਸੁਧਾਰ ਕੀਤੇ ਗਏ ਹਨ, ਜੋ ਬਹੁਤ ਹੀ ਸ਼ਲਾਘਾਯੋਗ ਹਨ ਕਿਉਂਕਿ, ਵਕਫ-ਬੋਰਡ ਲੋਕ-ਭਲਾਈ ਵਾਸਤੇ ਹੁੰਦਾ ਹੈ। ਵਕਫ਼-ਬੋਰਡ ਲਈ ਕੋਈ, ਜੋ ਕੁਝ ਵੀ ਦਾਨ ਕਰਦਾ ਹੈ, ਉਹ ‘ਅੱਲ੍ਹਾ’ ਦੇ ਨਾਮ ਉੱਪਰ ਲੋਕ ਭਲਾਈ ਲਈ ਹੀ ਦਿੰਦਾ ਹੈ। ਪਰੰਤੂ ਵਕਫ਼-ਬੋਰਡ ਦੇ ਪ੍ਰਬੰਧਕ ਮੁਲਤਵੀਆਂ ਆਦਿ ਵੱਲੋਂ ਪ੍ਰਬੰਧ ਠੀਕ ਨਾ ਕਰਨ ਕਰ ਕੇ, ਲੋਕ-ਭਲਾਈ ਲਈ ਦਿੱਤੇ ਦਾਨ ਨਾਲ ਮੁੱਖ ਰੂਪ ਵਿੱਚ ਗਰੀਬਾਂ ਦੀ ਸਹਾਇਤਾ ਨਹੀਂ ਸੀ ਹੋ ਰਹੀ। ਵਕਫ਼-ਬੋਰਡ ਪ੍ਰਬੰਧ ਵਿੱਚ ਗਰੀਬ ਮੁਸਲਮਾਨ ਫਿਰਕੇ ਦੇ ਲੋਕਾਂ ਨੂੰ ਤਾਂ ਕੋਈ ਵੜਨ ਹੀ ਨਹੀਂ ਸੀ ਦਿੰਦਾ। ਕੁਝ ਚਲਾਕ, ਲਾਲਚੀ ਲੋਕ ਹੀ ਵਕਫ਼-ਬੋਰਡ ਦੀ ਆਮਦਨ ਅਤੇ ਜਾਇਦਾਦਾਂ ਨੂੰ ਆਪਸ ਵਿੱਚ ਰਲ-ਮਿਲ ਕੇ ਖਾ ਪੀ ਜਾਂਦੇ ਸਨ। “ਵਕਫ਼-ਬੋਰਡ ਕੋਲ ਧਾਰਾ 40 ਅਧੀਨ ਦੂਸਰਿਆਂ ਦੀ ਜ਼ਮੀਨ ਹੜੱਪਣ ਦੀਆਂ, ਜੋ ਗੈਰ-ਸੰਵਿਧਾਨਿਕ ਬਹੁਤ ਵੱਡੀਆਂ ਸ਼ਕਤੀਆਂ ਪਹਿਲੇ ਬਿੱਲ ਰਾਹੀਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਦੇ ਆਧਾਰ ਉੱਪਰ ਵਕਫ਼-ਬੋਰਡ ਦੇ ਪ੍ਰਬੰਧਕ ਕਿਸੇ ਵੀ ਜਾਇਦਾਦ ਨੂੰ ‘ਆਪਣਾ’ ਕਹਿ ਕੇ ਉਸ ਉੱਪਰ ਕਬਜ਼ਾ ਕਰ ਸਕਦੇ ਸਨ ਅਤੇ ਉਸ ਦੀ ਆਮ ਕਚਹਿਰੀ ਵਿੱਚ ਸੁਣਵਾਈ ਨਹੀਂ ਸੀ ਹੋ ਸਕਦੀ”।

ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਐਸੀਆਂ ਸ਼ਕਤੀਆਂ ਸਰਕਾਰ ਨੇ ਉਹਨਾਂ ਤੋਂ ਖੋਹ ਕੇ ਵਕਫ਼-ਬੋਰਡ ਨੂੰ ਸੰਵਿਧਾਨ ਦੇ ਦਾਇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਤਾਂ ਕਿ ਵਕਫ਼-ਬੋਰਡ ਰਾਹੀਂ ਗਰੀਬ ਮੁਸਲਮਾਨਾਂ ਦੀ ਸਹਾਇਤਾ ਹੋ ਸਕੇ ਅਤੇ ਇਸਤਰੀਆਂ ਨੂੰ ਵੀ ਪ੍ਰਤੀਨਿਧਤਾ ਮਿਲ ਸਕੇ। ਇਹ ‘ਵਕਫ਼ ਸੰਸ਼ੋਧਨ ਬਿੱਲ’ ਸਮੁੱਚੇ ਭਾਰਤੀ ਮੁਸਲਮਾਨਾਂ ਵਾਸਤੇ ਅਤਿਅੰਤ ਲਾਭਦਾਇਕ ਹੈ; ਮੁਸਲਮਾਨ-ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਰਗੀਆਂ ਵੱਡੀਆਂ ਸਿੱਖ ਸੰਸਥਾਵਾਂ ਨੂੰ ਇਸ ਮੁਸਲਮਾਨ-ਸਮਰਥਕ ਬਿੱਲ ਦਾ ਖੁੱਲ੍ਹ ਕੇ ਸਮਰਥਨ ਕਰਨਾ ਚਾਹੀਦਾ ਸੀ; ਨਾ ਕਿ ਵਿਰੋਧ। ਕਿਉਂਕਿ ਇਹ ਬਿੱਲ ਘੱਟ ਗਿਣਤੀਆਂ ਦਾ ਸਮਰਥਕ ਹੈ।

Previous Post

ਕੈਨੇਡਾ: ਟਿਮ ਉੱਪਲ ਤੇ ਜਸਰਾਜ ਹੱਲਣ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸਰੀ ਸੈਂਟਰ ਦਾ ਦੌਰਾ ਕੀਤਾ

Next Post

ਚੰਨੀ ਵੱਲੋਂ ਉਦਘਾਟਨ ਕੀਤੇ ਜਾਣ ਤੋਂ ਬਾਅਦ ਵੀ ਫਾਜ਼ਿਲਕਾ ਦਾ ਬੱਸ ਸਟੈਂਡ ਅਜੇ ਵੀ ਚਾਲੂ ਨਹੀਂ ਹੈ; ਜਨਹਿੱਤ ਦਾਇਰ ਕੀਤੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਚੰਨੀ ਵੱਲੋਂ ਉਦਘਾਟਨ ਕੀਤੇ ਜਾਣ ਤੋਂ ਬਾਅਦ ਵੀ ਫਾਜ਼ਿਲਕਾ ਦਾ ਬੱਸ ਸਟੈਂਡ ਅਜੇ ਵੀ ਚਾਲੂ ਨਹੀਂ ਹੈ; ਜਨਹਿੱਤ ਦਾਇਰ ਕੀਤੀ

ਚੰਨੀ ਵੱਲੋਂ ਉਦਘਾਟਨ ਕੀਤੇ ਜਾਣ ਤੋਂ ਬਾਅਦ ਵੀ ਫਾਜ਼ਿਲਕਾ ਦਾ ਬੱਸ ਸਟੈਂਡ ਅਜੇ ਵੀ ਚਾਲੂ ਨਹੀਂ ਹੈ; ਜਨਹਿੱਤ ਦਾਇਰ ਕੀਤੀ

Recommended

ਪੰਜਾਬ ਸਰਕਾਰ ਵੱਲੋਂ ਪੀ.ਐਸ.ਐਸ.ਐਸ.ਬੀ ਦੇ ਚੇਅਰਮੈਨ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ ਅਗਲੇ ਦੋ ਸਾਲਾਂ ਲਈ ਵਧਾਈ

ਪੰਜਾਬ ਸਰਕਾਰ ਵੱਲੋਂ ਪੀ.ਐਸ.ਐਸ.ਐਸ.ਬੀ ਦੇ ਚੇਅਰਮੈਨ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ ਅਗਲੇ ਦੋ ਸਾਲਾਂ ਲਈ ਵਧਾਈ

March 4, 2021
ਆਂਧਰਾ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਆਹ ਤੋਂ ਆ ਰਹੀ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ

ਆਂਧਰਾ ਪ੍ਰਦੇਸ਼ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਵਿਆਹ ਤੋਂ ਆ ਰਹੀ ਵੈਨ ਪਲਟਣ ਨਾਲ 7 ਵਿਅਕਤੀਆਂ ਦੀ ਮੌਤ

October 31, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In