ਫਲੋਰਿਡਾ : ਫਲੋਰੀਡਾ ਸਟੇਟ ਯੂਨੀਵਰਸਿਟੀ ਵਿੱਚ 20 ਸਾਲਾ ਹਮਲਾਵਰ ਵੱਲੋਂ ਗੋਲੀਬਾਰੀ ਕੀਤੀ ਗਈ ਜਿਸ ਵਿਚ 2 ਜਣਿਆਂ ਦੀ ਮੌਤ ਹੋ ਗਈ। ਗੋਲੀਆਂ ਚਲਾਉਣ ਵਾਲੇ ਸ਼ੱਕੀ ਦੀ ਪਛਾਣ ਸ਼ੈਰਿਫ ਦੇ ਡਿਪਟੀ ਦੇ ਪੁੱਤਰ ਵਜੋਂ ਹੋਈ ਹੈ।

© 2020 Asli PunjabiDesign & Maintain byTej Info.