• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

Canada Election : ਐਡਵਾਂਸ ਪੋਲਿੰਗ ਦੇ ਪਹਿਲੇ ਦਿਨ NDP ਨੇਤਾ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਵੋਟ ਪਾਈ

Asli Punjabi by Asli Punjabi
April 19, 2025
in Top Stories, World
0
Canada Election : ਐਡਵਾਂਸ ਪੋਲਿੰਗ ਦੇ ਪਹਿਲੇ ਦਿਨ NDP ਨੇਤਾ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਵੋਟ ਪਾਈ
586
SHARES
3.3k
VIEWS
Share on FacebookShare on TwitterShare on Whatsapp

ਸਰੀ, 19 ਅਪ੍ਰੈਲ 2025-ਕੈਨੇਡਾ ਵਿਚ ਹੋ ਰਹੀਆਂ ਫੈਡਰਲ ਚੋਣਾਂ ਲਈ ਅੱਜ ਐਡਵਾਂਸ ਪੋਲਿੰਗ ਦਾ ਪਹਿਲਾ ਦਿਨ ਸੀ ਅਤੇ ਬਹੁਤ ਸਾਰੇ ਵੋਟਰ ਅੱਜ ਆਪਣੇ ਨੇੜਲੇ ਪੋਲਿੰਗ ਸਟੇਸ਼ਨਾਂ ‘ਤੇ ਵੋਟ ਪਾਉਣ ਲਈ ਪੁੱਜੇ। ਇਸੇ ਦੌਰਾਨ ਬਰਨਬੀ ਸਾਊਥ ਹਲਕੇ ਤੋਂ ਚੋਣ ਲੜ ਰਹੇ ਐਨ.ਡੀ.ਪੀ. ਨੇਤਾ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਕਿਰਨ ਕੌਰ ਸਿੱਧੂ ਨੇ ਅੱਜ ਬਰਨਬੀ ਸੈਂਟਰਲ ਸੈਕੰਡਰੀ ਸਕੂਲ (6011 ਡੀਅਰ ਲੇਕ ਪੀਕੇਵਾਈ) ਵਿਖੇ ਬਰਨਬੀ-ਸੈਂਟਰਲ ਐਡਵਾਂਸਡ ਪੋਲਿੰਗ ਸਟੇਸ਼ਨ ‘ਤੇ ਪਹਿਲੇ ਦਿਨ ਵੋਟ ਪਾਈ। ਆਪਣੀ ਵੋਟ ਪਾਉਣ ਤੋਂ ਬਾਅਦ ਜਗਮੀਤ ਸਿੰਘ ਨੇ ਵੋਟਰਾਂ ਨੂੰ ਘਰਾਂ ‘ਚੋਂ ਨਿਕਲਣ ਅਤੇ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ। ਜ਼ਿਕਰਯੋਗ ਹੈ ਕਿ ਜਗਮੀਤ ਸਿੰਘ ਫਰਵਰੀ 2019 ਵਿੱਚ ਹੋਈ ਉਪ-ਚੋਣ ਤੋਂ ਬਾਅਦ ਬਰਨਬੀ-ਸਾਊਥ ਹਲਕੇ ਵਿੱਚ ਆਪਣੀ ਸੀਟ ‘ਤੇ ਕਾਇਮ ਹਨ।

ਇਲੈਕਸ਼ਨ ਕੈਨੇਡਾ ਅਨੁਸਾਰ ਐਡਵਾਂਸਡ ਵੋਟਿੰਗ ਸ਼ਨੀਵਾਰ, ਐਤਵਾਰ ਅਤੇ ਸੋਮਵਾਰ 19 ਅਪ੍ਰੈਲ ਤੋਂ 21 ਅਪ੍ਰੈਲ ਤੱਕ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਜਾਰੀ ਰਹੇਗੀ। ਪਹਿਲਾਂ ਵੋਟ ਪਾਉਣ ਲਈ ਵੋਟਰ 22 ਅਪ੍ਰੈਲ ਤੱਕ ਕਿਸੇ ਵੀ ਇਲੈਕਸ਼ਨ ਕੈਨੇਡਾ ਦਫ਼ਤਰ ਵਿੱਚ ਵੋਟ ਪਾ ਸਕਦੇ ਹਨ ਅਤੇ ਇਹਨਾਂ ਦਫ਼ਤਰਾਂ ਦੀ ਜਾਣਕਾਰੀ ਔਨਲਾਈਨ ਮਿਲ ਸਕਦੀ ਹੈ। ਇਹ ਦਫ਼ਤਰ ਹਫ਼ਤੇ ਦੇ ਸੱਤ ਦਿਨ ਖੁੱਲ੍ਹੇ ਰਹਿਣਗੇ: ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ, ਸ਼ਨੀਵਾਰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਐਤਵਾਰ ਦੁਪਹਿਰ ਤੋਂ ਸ਼ਾਮ 4 ਵਜੇ ਤੱਕ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਵੋਟਰ ਵਿਸ਼ੇਸ਼ ਬੈਲਟ ਪ੍ਰਕਿਰਿਆ ਦੀ ਵਰਤੋਂ ਕਰ ਕੇ ਡਾਕ ਰਾਹੀਂ ਵੀ ਵੋਟ ਪਾ ਸਕਦੇ ਹਨ। ਵਿਸ਼ੇਸ਼ ਬੈਲਟ ਦੁਆਰਾ ਵੋਟ ਪਾਉਣ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ ਮੰਗਲਵਾਰ, 22 ਅਪ੍ਰੈਲ ਹੈ ਅਤੇ ਇਹ ਬੈਲਟ ਪੇਪਰ ਚੋਣ ਵਾਲੇ ਦਿਨ – ਸੋਮਵਾਰ, 28 ਅਪ੍ਰੈਲ ਤੱਕ ਵਾਪਸ ਕਰਨੇ ਹੋਣਗੇ।

Previous Post

ਬਜ਼ੁਰਗ ਪਿਤਾ ਦੀਆਂ ਬੁੱਢੀਆਂ ਅੱਖਾਂ ਤਰਸ ਰਹੀਆਂ ਹਨ ਪੁੱਤ ਦੇ ਅੰਤਿਮ ਦਰਸ਼ਨਾਂ ਨੂੰ

Next Post

ਹਾਰ ਗਿਆ ‘ਮਾੜੀ ਮੁਸਤਫ਼ਾ ਦਾ ਰਾਜਾ’; ਚਿੱਟੇ ਦਿਨੇ ਕਣਕ ਦੀ ਫ਼ਸਲ ਸੜ੍ਹ ਕੇ ਸਵਾਹ, ਨਹੀਂ ਦੇਖਿਆ ਜਾ ਰਿਹਾ ਵਿਰਲਾਪ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਹਾਰ ਗਿਆ ‘ਮਾੜੀ ਮੁਸਤਫ਼ਾ ਦਾ ਰਾਜਾ’; ਚਿੱਟੇ ਦਿਨੇ ਕਣਕ ਦੀ ਫ਼ਸਲ ਸੜ੍ਹ ਕੇ ਸਵਾਹ, ਨਹੀਂ ਦੇਖਿਆ ਜਾ ਰਿਹਾ ਵਿਰਲਾਪ

ਹਾਰ ਗਿਆ 'ਮਾੜੀ ਮੁਸਤਫ਼ਾ ਦਾ ਰਾਜਾ'; ਚਿੱਟੇ ਦਿਨੇ ਕਣਕ ਦੀ ਫ਼ਸਲ ਸੜ੍ਹ ਕੇ ਸਵਾਹ, ਨਹੀਂ ਦੇਖਿਆ ਜਾ ਰਿਹਾ ਵਿਰਲਾਪ

Recommended

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ: ਰਾਣਾ ਸੋਢੀ

March 18, 2021
ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ, ਮਾਮਲਾ 10 ਲੱਖ ਰੁਪਏ ਦੀ ਧੋਖਾਧੜੀ ਨਾਲ ਸਬੰਧਤ

ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ, ਮਾਮਲਾ 10 ਲੱਖ ਰੁਪਏ ਦੀ ਧੋਖਾਧੜੀ ਨਾਲ ਸਬੰਧਤ

February 7, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In