• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

Canada ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ

Asli Punjabi by Asli Punjabi
April 24, 2025
in World
0
Canada ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾਏ
585
SHARES
3.3k
VIEWS
Share on FacebookShare on TwitterShare on Whatsapp

ਸਰੀ, 24 ਅਪ੍ਰੈਲ 2025-ਕੈਨੇਡਾ ਚੋਣਾਂ ਲਈ 18 ਤੋਂ 21 ਅਪ੍ਰੈਲ ਤੱਕ 4 ਦਿਨ ਹੋਈ ਐਡਵਾਂਸ ਪੋਲ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਲੈਕਸ਼ਨਜ਼ ਕੈਲੇਡਾ ਏਜੰਸੀ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਪਿਛਲੇ ਹਫਤੇ ਦੇ ਅੰਤ ਵਿੱਚ 7.3 ਮਿਲੀਅਨ ਵੋਟਰਾਂ ਨੇ ਐਡਵਾਂਸ ਪੋਲ ਵਿੱਚ ਆਪਣੀ ਵੋਟ ਪਾਈ, ਜੋ ਕਿ 2021 ਦੀਆਂ ਫੈਡਰਲ ਚੋਣਾਂ ਵਿੱਚ ਹੋਈ ਐਡਵਾਂਸ ਪੋਲ ਵਿਚ ਪਈਆਂ 5.8 ਮਿਲੀਅਨ ਵੋਟਾਂ ਤੋਂ 25 ਪ੍ਰਤੀਸ਼ਤ ਵੱਧ ਹੈ।

ਅੱਜ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 2025 ਦੀਆਂ ਐਡਵਾਂਸ ਪੋਲ ਵਿਚ ਸ਼ੁੱਕਰਵਾਰ ਅਤੇ ਸੋਮਵਾਰ ਨੂੰ ਬੈਲਟ ਬਾਕਸ ਵਿੱਚ ਕੈਨੇਡੀਅਨਾਂ ਦੀ ਸਭ ਤੋਂ ਵੱਡੀ ਗਿਣਤੀ ਦੇਖੀ ਗਈ। ਸ਼ੁੱਕਰਵਾਰ ਨੂੰ ਰਿਕਾਰਡ ਗਿਣਤੀ ਵਿੱਚ ਵੋਟਰਾਂ ਨੇ ਆਪਣੀਆਂ ਪਹਿਲੀਆਂ ਵੋਟਾਂ ਪਾਈਆਂ, ਜਿਸ ਵਿੱਚ 2,054,525 ਵੋਟਾਂ ਪਈਆਂ ਜੋ ਕਿ ਸਤੰਬਰ 2021 ਵਿੱਚ ਐਡਵਾਂਸ ਪੋਲ ਦੇ ਪਹਿਲੇ ਦਿਨ ਪਾਈਆਂ ਗਈਆਂ 1,401,010 ਵੋਟਾਂ ਤੋਂ ਵੱਡੀ ਛਾਲ ਹੈ। ਸੋਮਵਾਰ ਨੂੰ ਐਡਵਾਂਸ ਪੋਲ ਦੇ ਆਖਰੀ ਦਿਨ ਸਭ ਤੋਂ ਵੱਧ ਵੋਟਰਾਂ ਨੇ ਆਪਣੀ ਵੋਟ ਪਾਈ ਅਤੇ ਇਸ ਦਿਨ ਕੁੱਲ 2,100,273 ਵੋਟਾਂ ਪਈਆਂ ਜਦੋਂ ਕਿ 2021 ਵਿੱਚ ਐਡਵਾਂਸ ਪੋਲ ਦੇ ਆਖਰੀ ਦਿਨ 1,906,617 ਵੋਟਾਂ ਪਈਆਂ ਸਨ। ਸ਼ਨੀਵਾਰ ਨੂੰ 1,659,952 ਅਤੇ ਈਸਟਰ ਐਤਵਾਰ ਨੂੰ 1,466,225 ਵੋਟਾਂ ਪਈਆਂ। ਯੂਕੋਨ ਨੂੰ ਛੱਡ ਕੇ ਹਰੇਕ ਸੂਬੇ ਅਤੇ ਪ੍ਰਦੇਸ਼ ਵਿੱਚ 2021 ਨਾਲੋਂ ਵੱਧ ਵੋਟਾਂ ਪਈਆਂ, ਜਿਸ ਵਿੱਚ ਸਭ ਤੋਂ ਵੱਧ ਵੋਟਾਂ ਓਨਟਾਰੀਓ, ਕਿਊਬੈਕ ਅਤੇ ਬ੍ਰਿਟਿਸ਼ ਕੋਲੰਬੀਆ ਵਿਚ ਪਈਆ। ਓਨਟਾਰੀਓ ਵਿੱਚ ਅਨੁਮਾਨਿਤ ਵੋਟਿੰਗ 2,792,881 ਤੱਕ ਪਹੁੰਚ ਗਈ, ਕਿਊਬੈਕ ਵਿੱਚ 1,595,591 ਵੋਟਾਂ ਪਈਆਂ ਅਤੇ ਬੀ.ਸੀ. ਵਿੱਚ 1,104,151 ਵੋਟਾਂ ਪਈਆਂ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਐਡਵਾਂਸ ਪੋਲ ਵਿੱਚ ਸੂਬਿਆਂ ਅਤੇ ਪ੍ਰਦੇਸ਼ਾਂ ਵਿੱਚ ਪਈਆਂ ਅਨੁਮਾਨਿਤ ਵੋਟਾਂ ਦੀ ਗਿਣਤੀ ਇਸ ਪ੍ਰਕਾਰ ਰਹੀ-

ਬ੍ਰਿਟਿਸ਼ ਕੋਲੰਬੀਆ: 1,104,151, ਅਲਬਰਟਾ: 815,131, ਸਸਕੈਚਵਨ: 206,754, ਮੈਨੀਟੋਬਾ: 229,379, ਓਨਟਾਰੀਓ: 2,792,881, ਕਿਊਬੈਕ: 1,595,591, ਨੋਵਾ ਸਕੋਸ਼ੀਆ: 210,030, ਨਿਊ ਬਰੰਜ਼ਵਿਕ: 202,006, ਪ੍ਰਿੰਸ ਐਡਵਰਡ ਆਈਲੈਂਡ: 40,015, ਨਿਊਫਾਊਂਡਲੈਂਡ ਅਤੇ ਲੈਬਰਾਡੋਰ: 75,691, ਉੱਤਰ-ਪੱਛਮੀ ਪ੍ਰਦੇਸ਼: 3,631, ਯੂਕੋਨ: 4,748 ਅਤੇ ਨੂਨਾਵਟ: 967

Previous Post

BREAKING: ਅੱਤਵਾਦੀ ਹਮਲੇ ਮਗਰੋਂ CM ਮਾਨ ਦਾ ਵੱਡਾ ਐਕਸ਼ਨ! ਪੰਜਾਬ ਦੇ ਸੈਰ-ਸਪਾਟਾ ਸਥਾਨਾਂ ‘ਤੇ ਸੁਰੱਖਿਆ ਵਧਾਈ

Next Post

Canada ਵਿਚ ਹੁਣ ਬਦਲਾਅ ਦਾ ਸਮਾਂ ਆ ਗਿਆ ਹੈ–ਕੰਸਰਵੇਟਿਵ ਉਮੀਦਵਾਰ ਹਰਜੀਤ ਸਿੰਘ ਗਿੱਲ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
Canada ਵਿਚ ਹੁਣ ਬਦਲਾਅ ਦਾ ਸਮਾਂ ਆ ਗਿਆ ਹੈ–ਕੰਸਰਵੇਟਿਵ ਉਮੀਦਵਾਰ ਹਰਜੀਤ ਸਿੰਘ ਗਿੱਲ

Canada ਵਿਚ ਹੁਣ ਬਦਲਾਅ ਦਾ ਸਮਾਂ ਆ ਗਿਆ ਹੈ–ਕੰਸਰਵੇਟਿਵ ਉਮੀਦਵਾਰ ਹਰਜੀਤ ਸਿੰਘ ਗਿੱਲ

Recommended

ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਨੂੰ ਦੋ ਨਕਾਬਪੋਸ਼ ਸ਼ੱਕੀ ਵਿਅਕਤੀਆਂ ਦੀ ਭਾਲ

ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਨੂੰ ਦੋ ਨਕਾਬਪੋਸ਼ ਸ਼ੱਕੀ ਵਿਅਕਤੀਆਂ ਦੀ ਭਾਲ

June 22, 2023
ਰਜਨੀਕਾਂਤ ਵੱਲੋਂ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ

ਰਜਨੀਕਾਂਤ ਵੱਲੋਂ ਰਾਜਨੀਤੀ ਵਿੱਚ ਨਾ ਆਉਣ ਦਾ ਫੈਸਲਾ

December 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In