• About
  • Contact
  • Hindi News
  • English News
Saturday, June 14, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਹਿਲਗਾਮ ਅੱਤਵਾਦੀ ਹਮਲੇ ਖ਼ਿਲਾਫ਼- ਫੂਕਿਆ ਪਾਕਿਸਤਾਨ ਦਾ ਪੁਤਲਾ

Asli Punjabi by Asli Punjabi
April 24, 2025
in Punjab
0
ਪਹਿਲਗਾਮ ਅੱਤਵਾਦੀ ਹਮਲੇ ਖ਼ਿਲਾਫ਼- ਫੂਕਿਆ ਪਾਕਿਸਤਾਨ ਦਾ ਪੁਤਲਾ
585
SHARES
3.3k
VIEWS
Share on FacebookShare on TwitterShare on Whatsapp

You might also like

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

ਤਰਨਤਾਰਨ, 24ਅਪ੍ਰੈਲ 2025 : ਜੰਮੂ ਕਸ਼ਮੀਰ ਵਿੱਚ ਸੁਰੱਖਿਆ ਤੇ ਭਰੋਸੇ ਦੇ ਵਾਤਾਵਰਨ ਦੀ ਬਹਾਲੀ ਤੋਂ ਨਿਰਾਸ਼ ਅੱਤਵਾਦੀਆਂ ਵਲੋਂ ਮੰਗਲਵਾਰ ਨੂੰ ਮਸ਼ਹੂਰ ਸੈਰ ਸਪਾਟਾ ਕੇਂਦਰ ਪਹਿਲਗਾਮ ਦੇ ਬੈਸਰਨ ਵਿੱਚ 28 ਸੈਲਾਨੀਆਂ ਉੱਪਰ ਬਹੁਤ ਨੇੜਿਓਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ,ਇਸ ਦੌਰਾਨ ਦੋ ਦਰਜਨ ਤੋਂ ਵੱਧ ਲੋਕ ਗੰਭੀਰ ਜਖਮੀਂ ਵੀ ਹੋ ਗਏ,ਜਿਸ ਨਾਲ ਪੂਰੇ ਦੇਸ਼ ਵਿੱਚ ਸਨਸਨੀ ਫੈਲ ਗਈ ਅਤੇ ਸਹਿਮ ਦਾ ਮਾਹੌਲ ਬਣ ਗਿਆ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਤਰਨਤਾਰਨ ਵਿਖੇ ਜ਼ਿਲ੍ਹੇ ਦੇ ਸਮੁੱਚੇ ਪਾਰਟੀ ਆਗੂਆਂ ਨਾਲ ਪਾਕਿਸਤਾਨ ਅਤੇ ਅੱਤਵਾਦ ਖਿਲ਼ਾਫ ਤਿੱਖਾ ਰੋਸ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਰੂਬਰੂ ਹੁੰਦਿਆਂ ਕਹੇ ਅਤੇ ਪਾਕਿਸਤਾਨ ਮੁਰਦਾਬਾਦ, ਅੱਤਵਾਦ ਮੁਰਦਾਬਾਦ ਦੀ ਜਬਰਦਸਤ ਨਾਅਰੇਬਾਜੀ ਕੀਤੀ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਦੌਰਾਨ ਇਹ ਕਸ਼ਮੀਰ ਵਿੱਚ ਸੈਲਾਨੀਆਂ ਤੇ ਹੁਣ ਤੱਕ ਦਾ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ।ਹਮਲੇ ਵਿੱਚ ਇਜਰਾਇਲੀ ਅਤੇ ਇਟਲੀ ਤੋਂ ਇਲਾਵਾ ਭਾਰਤ ਦੇ ਸੈਲਾਨੀ ਵੀ ਮੌਜੂਦ ਸਨ ਜਿੰਨਾ ਨੂੰ ਸ਼ਰੇਆਮ ਮਨੁੱਖਤਾ ਦਾ ਘਾਣ ਕਰਦਿਆਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੈਲਾਨੀਆਂ ‘ਤੇ ਉਸ ਵੇਲੇ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਪਰਿਵਾਰਾਂ ਦੇ ਨਾਲ ਸਮਾਂ ਬਿਤਾ ਰਹੇ ਸਨ।ਚਾਰ ਅੱਤਵਾਦੀਆਂ ਨੇ ਇਸ ਖੂਨੀ ਖੇਡ ਨੂੰ ਅੰਜਾਮ ਦਿੱਤਾ ਗਿਆ ਜਿਸ ਨਾਲ ਪਾਕਿਸਤਾਨ ਦੇ ਖੌਫਨਾਕ ਚਿਹਰੇ ਦੀ ਅਸਲੀਅਤ ਸਾਹਮਣੇ ਆਈ ਅਤੇ ਸਾਬਤ ਹੋ ਗਿਆ ਕਿ ਹਿੰਦੋਸਤਾਨ ਦੀ ਚੜ੍ਹਤ ਅਤੇ ਸਫਲਤਾ ਪਾਕਿਸਤਾਨ ਕੋਲੋਂ ਬਰਦਾਸ਼ਤ ਨਹੀਂ ਹੋ ਰਹੀ।ਹਰਜੀਤ ਸਿੰਘ ਸੰਧੂ ਨੇ ਦੇਸ਼ ਵਿੱਚ ਹੋਈ ਬਹੁਤ ਹੀ ਘਿਨੌਣੀ ਅਤੇ ਭਿਆਨਕ ਘਟਨਾ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦੁਆਉਣ ਦਾ ਭਰੋਸਾ ਦਿੱਤਾ ਕਿ ਬਹੁਤ ਜਲਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੀੜਤ ਪਰਿਵਾਰਾਂ ਨੂੰ ਇਨਸਾਫ ਦੁਆਉਣਗੇ ਅਤੇ ਹਮੇਸ਼ਾਂ ਹੀ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜੇ ਰਹਿਣਗੇ।ਇਸ ਮੌਕੇ ‘ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਯੁਵਾ ਮੋਰਚਾ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਕਿਸਾਨ ਮੋਰਚਾ ਜਿਲਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈ, ਤਰਨਤਾਰਨ ਸ਼ਹਿਰੀ ਸਰਕਲ ਪ੍ਰਧਾਨ ਪਵਨ ਕੁੰਦਰਾ,ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ, ਜਿਲਾ ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਰੋਹਿਤ ਵੇਦੀ, ਸਕੱਤਰ ਵਿਜੇ ਵਿਨਾਇਕ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ,ਸਰਕਲ ਪ੍ਰਧਾਨ ਪਵਨ ਦੇਵਗਨ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਹਰਪਾਲ ਸੋਨੀ,ਸਰਕਲ ਪ੍ਰਧਾਨ ਡਾ.ਦਵਿੰਦਰ ਕੁਮਾਰ, ਸਰਕਲ ਪ੍ਰਧਾਨ ਜਸਬੀਰ ਸਿੰਘ,ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ,ਡਾ.ਬੂਟਾ ਸਿੰਘ ਬਹਿਲਾ,ਅਸੀਸ਼ ਚੀਮਾ,ਰਣਜੀਤ ਸਿੰਘ ਗਿੱਲ ਵੜੈਚ, ਸੁਖਵਿੰਦਰ ਸਿੰਘ ਜੀਓਬਾਲਾ,ਸੁਭਾਸ਼ ਬਾਠ,ਲਵਰਾਜ ਸਿੰਘ ਬਘਿਆੜੀ,ਰੋਹਿਤ ਸ਼ਰਮਾ,ਦੀਪਕ ਸ਼ਰਮਾ,ਨਿਸ਼ਾਨ ਸਿੰਘ ਤਰਨਤਾਰਨ, ਜਸਵਿੰਦਰ ਸਿੰਘ,ਪਰਮਜੀਤ ਸਿੰਘ ਲਾਲਕਾ,ਬਚਿੱਤਰ ਸਿੰਘ ਅਲਾਵਲਪੁਰ, ਮਨੀ ਤਰਨਤਾਰਨ,ਪਰਮਜੀਤ ਸਿੰਘ ਮਾਨ,ਲੱਕੀ ਜੋਸ਼ੀ, ਐਡਵੋਕੇਟ ਬਿਕਰਮਜੀਤ ਅਰੋੜਾ,ਬਾਬਾ ਗੁਰਭੇਜ ਸਿੰਘ ਐਮਾ, ਕਾਲਾ ਸੋਹਲ,ਬਾਊ ਪਲਾਸੌਰ,ਬਲਕਾਰ ਸਿੰਘ ਝਬਾਲ, ਜਗਤਾਰ ਸਿੰਘ ਠੱਠਾ ਆਦਿ ਹਾਜ਼ਰ ਸਨ।

Previous Post

Canada: ਸਰੀ ਫਲੀਟਵੁੱਡ-ਪੋਰਟ ਕੈਲਸ ਤੋਂ ਕੰਸਰਵੇਟਿਵ ਉਮੀਦਵਾਰ ਸੁਖ ਪੰਧੇਰ ਵੱਲੋਂ ਵੋਟਰਾਂ ਨਾਲ ਨੁੱਕੜ ਮੀਟਿੰਗਾਂ

Next Post

Punjab ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ

Asli Punjabi

Asli Punjabi

Related Posts

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

by Asli Punjabi
June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

by Asli Punjabi
June 13, 2025
ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

by Asli Punjabi
June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

by Asli Punjabi
June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by Asli Punjabi
June 13, 2025
Next Post
Punjab ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ

Punjab ਦੇ ਇਸ ਸ਼ਹਿਰ 'ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ

Recommended

ਅਮਰਨਾਥ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂ ਦੀ 300 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ

ਅਮਰਨਾਥ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂ ਦੀ 300 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮੌਤ

August 19, 2023
ਭੰਗੜਾ ਕਲਾਕਾਰ ਜੱਗੀ ਯੂਕੇ ਦਾ ਫਰਿਜ਼ਨੋ ਵਿਖੇ ਸਨਮਾਨ

ਭੰਗੜਾ ਕਲਾਕਾਰ ਜੱਗੀ ਯੂਕੇ ਦਾ ਫਰਿਜ਼ਨੋ ਵਿਖੇ ਸਨਮਾਨ

June 7, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In