• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

Punjab ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ

Asli Punjabi by Asli Punjabi
April 24, 2025
in Punjab
0
Punjab ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ
585
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ 24 ਅਪ੍ਰੈਲ 2025 – ਬੀਤੀ ਦੇਰ ਸਾਮ ਸਥਾਨਕ ਕਸਬਾ ਮਹਿਤਾ ਚੌਕ ਘੁਮਾਣ ਰੋਡ ਤੇ ਇਕ ਸਵੀਟਸ ਸੋਪ ਦੇ ਸਾਹਮਣੇ ਅਣਪਛਾਤੇ ਬੁੱਲਟ ਮੋਟਰਸਾਇਕਲ ਸਵਾਰਾਂ ਵੱਲੋਂ ਦੁਕਾਨਦਾਰਾ ਤੇ ਸਿੱਧੀਆ ਤਾਬੜਤੋੜ ਗੋਲੀਆ ਚਲਾ ਕੇ ਦਹਿਸਤ ਦਾ ਮਾਹੋਲ ਪੈਦਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦੁਕਾਨ ਮਾਲਕ ਰਮਨ ਤਨੇਜ਼ਾ ਅਤੇ ਪੰਕਜ਼ ਤਨੇਜ਼ ਨੇ ਦੱਸਿਆ ਕੇ ਉਹਨਾਂ ਨੂੰ ਕੁੱਝ ਸਮੇਂ ਤੋਂ ਫਿਰੋਤੀ ਮੰਗਣ ਵਾਲਿਆ ਦੀਆ ਧਮਕੀਆ ਆ ਰਹੀਆ ਸਨ ਫਿਰੋਤੀ ਦੀ ਰਕਮ ਨਾ ਦਿੱਤੇ ਜਾਣ ਤੇ ਸਾਨੂੰ ਜਾਨੋ ਮਾਰਨ ਦੀ ਨੀਅਤ ਨਾਲ ਅੱਜ ਇਹ ਹਮਲਾ ਕੀਤਾ ਗਿਆ ਹੈ।

ਰਮਨ ਤਨੇਜ਼ਾ ਨੇ ਦੱਸਿਆ ਕੇ ਦੁਕਾਨ ਤੇ ਉਹਨਾਂ ਦਾ ਇਕਲੋਤਾ ਬੇਟਾ ਕਾਊਟਰ ਤੇ ਬੈਠਾ ਸੀ ਅਚਾਨਕ ਗੋਲੀ ਚੱਲਣ ਨਾਲ ਦੁਕਾਨ ਦੇ ਟਫਨ ਸੀਸੇ ਚਕਨਾ ਚੂਰ ਹੋ ਗਏ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕਾਊਟਰ ਤੇ ਬੈਠੇ ਰਮਨ ਤਨੇਜ਼ਾ ਦੇ ਲੜਕੇ ਅੰਸ ਤਨੇਜਾ ਵੱਲੋਂ ਲਾਇਸੰਸ਼ੀ ਰਾਇਫਲ ਨਾਲ ਜੁਵਾਬੀ ਫਾਇਰੰਗ ਕੀਤੀ ਪਰ ਬਦਮਾਸ਼ ਗੋਲੀਆ ਚਲਾ ਕੇ ਫਰਾਰ ਹੋ ਗਏ ।

ਮੋਕੇ ਤੇ ਪਹੁੰਚੇ ਥਾਣਾ ਮਹਿਤਾ ਦੇ ਮੁਖੀ ਐਸ ਐਚ ਓ ਸਮਸੇਰ ਸਿੰਘ ਸੀ.ਸੀਟੀਵੀ ਫੁਟੇਜ਼ ਵੇਖ ਹਮਲਾਵਰਾਂ ਦੀ ਭਾਲ ਕਰਨ ਵਿੱਚ ਜੁਟੇ ਹਨ।

ਅਣਪਛਾਤੇ ਨੌਜਵਾਨਾਂ ਵੱਲੋਂ ਦੁਕਾਨਦਾਰਾਂ ਉੱਪਰ ਸ਼ਰੇਆਮ ਗੋਲੀਆ ਚਲਾਏ ਜਾਣ ਨਾਲ ਹੋਰ ਦੁਕਾਨਦਾਰਾਂ ਦੇ ਮਨਾਂ ‘ਚ ਭਾਰੀ ਦਹਿਸ਼ਤ ਦਾ ਮਾਹੌਲ ਤੇ ਰੋਸ ਪੁਲਸ ਪ੍ਰਸ਼ਾਸਾਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ਼ ਪਾਇਆ ਜਾ ਰਿਹਾ ਹੈ । ਮੋਕੇ ਤੇ ਇੱਕਠੇ ਹੋਏ ਸਮੂਹ ਦੁਕਾਨਦਾਰਾਂ ਅਤੇ ਪ੍ਰਧਾਨ ਅਮਰ ਰਾਵਤ ਪੰਕਜ਼ ਤਨੇਜ਼ਾ ਰਮਨ ਤਨੇਜ਼ਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੂੰ ਟੈਕਸ਼ ਦਈਏ ਅਤੇ ਦੂਜ਼ੇ ਪਾਸੇ ਫਿਰੋਤੀਆ ਮੰਗਣ ਵਾਲਿਆ ਨੂੰ ਮੋਟੀਆ ਰਕਮਾਂ ਕਿੱਥੋ ਦਈਏ।

ਰੋਸ ਵਜ਼ੋ ਸਮੂਹ ਦੁਕਾਨ ਦਾਰਾਂ ਨੇ ਕਸਬਾ ਮਹਿਤਾ ਚੌਕ ਬੰਦ ਰੱਖਣ ਦਾ ਐਲਾਨ ਵੀ ਕੀਤਾ ਹੈ।

Previous Post

ਪਹਿਲਗਾਮ ਅੱਤਵਾਦੀ ਹਮਲੇ ਖ਼ਿਲਾਫ਼- ਫੂਕਿਆ ਪਾਕਿਸਤਾਨ ਦਾ ਪੁਤਲਾ

Next Post

Canada Election : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉੱਪਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
Canada Election : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉੱਪਰ

Canada Election : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉੱਪਰ

Recommended

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

February 17, 2021
ਕਾਂਗਰਸ ਸਰਕਾਰ ਦੇ ਚਾਰ ਸਾਲ ਦੌਰਾਨ ਲੁੱਟਾਂ ਖੋਹਾਂ ਵਿਚ ਚੋਖਾ ਵਾਧਾ ਹੋਇਆ ਤੇ ਹਾਕਮਾਂ ਨੇ ਲੋਕਾਂ ਨੂੰ ਉਹਨਾਂ ਦੀ ਕਿਸਮਤ ‘ਤੇ ਛੱਡ ਦਿੱਤਾ : ਅਕਾਲੀ ਦਲ

September 1, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In