• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

Canada Election : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉੱਪਰ

Asli Punjabi by Asli Punjabi
April 24, 2025
in Top Stories, World
0
Canada Election : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉੱਪਰ
586
SHARES
3.3k
VIEWS
Share on FacebookShare on TwitterShare on Whatsapp

ਸਰੀ, 24 ਅਪ੍ਰੈਲ 2025-ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ 32 ਦਿਨ ਮੁਕੰਮਲ ਕਰ ਚੁੱਕੀ ਹੈ। ਸਾਰੀਆਂ ਧਿਰਾਂ ਵੱਲੋਂ ਲੋਕ ਲੁਭਾਉਣੇ ਵਾਅਦਿਆਂ ਨਾਲ ਵੋਟਰਾਂ ਨੂੰ ਭਰਮਾਉਣ ‘ਤੇ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਜਿੱਥੇ ਚੋਣਾਂ ਦੇ ਐਲਾਨ ਤੋਂ ਪਹਿਲਾਂ ਲੱਗ ਰਿਹਾ ਸੀ ਕਿ ਕੰਸਰਵੇਟਿਵ ਪਾਰਟੀ ਦੀ ਸਰਕਾਰ ਬਣਨੀ ਲੱਗਭੱਗ ਤੈਅ ਹੈ ਓਥੇ ਹੀ ਚੋਣਾਂ ਦਾ ਐਲਾਨ ਕਰ ਕੇ ਮਾਰਕ ਕਾਰਨੇ ਨੇ ਪਾਸਾ ਪਲਟ ਦਿੱਤਾ ਅਤੇ ਵੋਟਰਾਂ ਦਾ ਰੌਂਅ ਲਿਬਰਲ ਪਾਰਟੀ ਵੱਲ ਹੁੰਦਾ ਨਜ਼ਰ ਆਇਆ। ਵੱਖ ਵੱਖ ਚੋਣ ਸਰਵਿਆਂ ਅਨੁਸਾਰ ਦੋ ਹਫਤੇ ਪਹਿਲਾਂ ਤੱਕ ਲਿਬਰਲ ਆਪਣੀ ਨਜ਼ਦੀਕੀ ਵਿਰੋਧੀ ਕੰਸਰਵੇਟਿਵਾਂ ਤੋਂ 12 ਪ੍ਰਤੀਸ਼ਤ ਦੀ ਲੀਡ ਨਾਲ ਉੱਪਰ ਸਨ ਪਰ ਹੁਣ ਆਏ ਤਾਜ਼ਾ ਸਰਵੇਖਣਾਂ ਅਨੁਸਾਰ ਇਹ ਲੀਡ ਘਟ ਗਈ ਹੈ। ਇਕ ਸਰਵੇਖਣ ਅਨੁਸਾਰ ਇਹ ਲੀਡ 5 ਪ੍ਰਤੀਸ਼ਤ ਹੈ ਰਹਿ ਗਈ ਹੈ ਅਤੇ ਦੂਜੇ ਸਰਵੇਖਣ ਅਨੁਸਾਰ ਹੁਣ ਲੀਡ ਸਿਰਫ 3 ਪ੍ਰਤੀਸ਼ਤ ਹੈ।

ਗਲੋਬਲ ਨਿਊਜ਼ ਲਈ ‘ਇਪਸੋਸ ਪੋਲ’ ਵੱਲੋਂ ਕਰਵਾਏ ਤਾਜ਼ਾ ਸਰਵੇਖਣ ਮੁਤਾਬਿਕ 41 ਪ੍ਰਤੀਸ਼ਤ ਕੈਨੇਡੀਅਨ ਦਾ ਕਹਿਣਾ ਹੈ ਕਿ ਉਹ ਲਿਬਰਲ ਪਾਰਟੀ ਨੂੰ ਆਪਣੀ ਵੋਟ ਪਾਉਣਗੇ। ਦੂਜੇ ਪਾਸੇ 38 ਪ੍ਰਤੀਸ਼ਤ ਵੋਟਰ ਕੰਸਰਵੇਟਿਵ ਦੀ ਹਮਾਇਤ ‘ਤੇ ਹਨ। ਇਸ ਸਰਵੇਖਣ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਨੂੰ 12 ਪ੍ਰਤੀਸ਼ਤ, ਗ੍ਰੀਨ ਪਾਰਟੀ ਨੂੰ 2 ਪ੍ਰਤੀਸ਼ਤ ਅਤੇ ਬਲਾਕ ਕਿਊਬੇਕ ਨੂੰ 5 ਪ੍ਰਤੀਸ਼ਤ ਵੋਟ ਮਿਲਣ ਦੀ ਗੱਲ ਕਹੀ ਗਈ ਹੈ। ਇਸ ਪੋਲ ਵਿੱਚ 41 ਪ੍ਰਤੀਸ਼ਤ ਵੋਟਰਾਂ ਨੇ ਮਾਰਕ ਕਾਰਨੇ ਨੂੰ ਪ੍ਰਧਾਨ ਮੰਤਰੀ ਲਈ ਸਭ ਤੋਂ ਵਧੀਆ ਲੀਡਰ ਦੱਸਿਆ ਹੈ ਅਤੇ ਕੰਸਰਵੇਟਿਵ ਨੇਤਾ ਪੀਅਰ ਪੋਲੀਵਰ ਨੂੰ 36 ਪ੍ਰਤੀਸ਼ਤ ਵੋਟਰਾਂ ਦਾ ਸਮਰੱਥਨ ਹਾਸਲ ਹੋਇਆ

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਐਂਗੁਸ ਰੀਡ ਇੰਸਟੀਚਿਊਟ ਦੇ ਤਾਜ਼ਾ ਸਰਵੇਖਣ ਅਨੁਸਾਰ 44 ਪ੍ਰਤੀਸ਼ਤ ਯੋਗ ਕੈਨੇਡੀਅਨ ਵੋਟਰਾਂ ਦਾ ਕਹਿਣਾ ਹੈ ਕਿ ਉਹ ਆਪਣੇ ਲਿਬਰਲ ਉਮੀਦਵਾਰ ਦਾ ਸਮਰਥਨ ਕਰਨਗੇ, ਜਦੋਂ ਕਿ 39 ਪ੍ਰਤੀਸ਼ਤ ਨੇ ਕੰਸਰਵੇਟਿਵ ਨੂੰ ਵੋਟ ਪਾਉਣ ਦੀ ਗੱਲ ਕਹੀ ਹੈ। ਲਿਬਰਲ ਨੇਤਾ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ 54 ਪ੍ਰਤੀਸ਼ਤ ਵੋਟਰ ਬਤੌਰ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ, ਜਦੋਂ ਕਿ ਕੰਸਰਵੇਟਿਵ ਨੇਤਾ ਪੀਅਰ ਪੋਲੀਵਰ ਨੂੰ 38 ਪ੍ਰਤੀਸ਼ਤ ਵੋਟਰ ਪ੍ਰਧਾਨ ਮੰਤਰੀ ਵਜੋਂ ਦੇਖ ਰਹੇ ਹਨ।

ਨੈਨੋਸ ਰਿਸਰਚ ਦੁਆਰਾ 20ਤੋਂ 22 ਅਪ੍ਰੈਲ ਤੱਕ ਕੀਤੇ ਗਏ ਤਿੰਨ ਦਿਨਾਂ ਦੇ ਰੋਲਿੰਗ ਸੈਂਪਲ ਵਿੱਚ ਲਿਬਰਲਾਂ ਨੂੰ 44 ਪ੍ਰਤੀਸ਼ਤ ਅਤੇ ਕੰਜ਼ਰਵੇਟਿਵਾਂ ਨੂੰ 39 ਪ੍ਰਤੀਸ਼ਤ ਸਮਰਥਨ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 28 ਅਪ੍ਰੈਲ 2025 ਪੋਲਿੰਗ ਦਾ ਫਾਈਨਲ ਦਿਨ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ 5 ਦਿਨਾਂ ਵਿਚ ਦੋਵੇਂ ਪ੍ਰਮੁੱਖ ਪਾਰਟੀਆਂ ਦੇ ਲੀਡਰ ਕੀ ਵੋਟਰ ਮਨਾਂ ਨੂੰ ਕੁਝ ਬਦਲ ਸਕਣਗੇ?

Previous Post

Punjab ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ ਕਾਰਨ ਦਹਿਸ਼ਤ ਦਾ ਮਹੋਲ

Next Post

ਅਗਲੇ ਤਿੰਨ ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Next Post
ਅਗਲੇ ਤਿੰਨ ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ

ਅਗਲੇ ਤਿੰਨ ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ

Recommended

ਜੋਅ ਬਾਈਡੇਨ ਨੇ ਅਮਰੀਕਾ ਦੇ ਪੋਸਟਲ ਸਰਵਿਸ ਬੋਰਡ ਲਈ ਤਿੰਨ ਮੈਂਬਰਾਂ ਨੂੰ ਕੀਤਾ ਨਾਮਜ਼ਦ

ਜੋਅ ਬਾਈਡੇਨ ਨੇ ਅਮਰੀਕਾ ਦੇ ਪੋਸਟਲ ਸਰਵਿਸ ਬੋਰਡ ਲਈ ਤਿੰਨ ਮੈਂਬਰਾਂ ਨੂੰ ਕੀਤਾ ਨਾਮਜ਼ਦ

February 26, 2021
ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

October 22, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In