• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

Asli Punjabi by Asli Punjabi
April 25, 2025
in Top Stories
0
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ
585
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 25 ਅਪ੍ਰੈਲ 2025- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸ. ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਮੇਜਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਲੰਮਾਂ ਸਮਾਂ ਸੇਵਾ ਨਿਭਾਈ ਅਤੇ ਉਹ ਅਕਾਲੀ ਮੋਰਚਿਆਂ ਵਿੱਚ ਵੀ ਹਮੇਸ਼ਾਂ ਮੋਹਰੀ ਹੋ ਕੇ ਲੜੇ। ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਮੇਜਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

You might also like

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

Previous Post

ਸੁਖਜਿੰਦਰ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਦਾ ਦੇਹਾਂਤ, ਰਸਮ ਉਠਾਲਾ 29 ਅਪ੍ਰੈਲ ਨੂੰ

Next Post

ਗੁਰਦਾਸਪੁਰ: ਕਰੀਬ ਪੌਣੇ 9 ਕਰੋੜ ਦੀ ਲਾਗਤ ਨਾਲ ਕਾਦੀਆਂ ਤੋਂ ਧਾਰੀਵਾਲ ਤੱਕ ਨਵੀਂ ਬਣੇਗੀ ਸੜਕ, ਸ਼ੈਰੀ ਕਲਸੀ ਨੇ ਰੱਖਿਆ ਨੀਹ ਪੱਥਰ

Asli Punjabi

Asli Punjabi

Related Posts

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

by Asli Punjabi
June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

by Asli Punjabi
June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

by Asli Punjabi
June 13, 2025
ਡਾ. ਗੁਰਪ੍ਰੀਤ ਕੌਰ ਮਾਨ ਅਰੋੜਾ ਲਈ ਕਰ ਰਹੇ ਹਨ ਜ਼ੋਰਦਾਰ ਪ੍ਰਚਾਰ

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
Next Post
ਗੁਰਦਾਸਪੁਰ: ਕਰੀਬ ਪੌਣੇ 9 ਕਰੋੜ ਦੀ ਲਾਗਤ ਨਾਲ ਕਾਦੀਆਂ ਤੋਂ ਧਾਰੀਵਾਲ ਤੱਕ ਨਵੀਂ ਬਣੇਗੀ ਸੜਕ, ਸ਼ੈਰੀ ਕਲਸੀ ਨੇ ਰੱਖਿਆ ਨੀਹ ਪੱਥਰ

ਗੁਰਦਾਸਪੁਰ: ਕਰੀਬ ਪੌਣੇ 9 ਕਰੋੜ ਦੀ ਲਾਗਤ ਨਾਲ ਕਾਦੀਆਂ ਤੋਂ ਧਾਰੀਵਾਲ ਤੱਕ ਨਵੀਂ ਬਣੇਗੀ ਸੜਕ, ਸ਼ੈਰੀ ਕਲਸੀ ਨੇ ਰੱਖਿਆ ਨੀਹ ਪੱਥਰ

Recommended

ਹਰਿਆਣਾ ਵਿਚ ਪਹਿਲੀ ਮਾਰਚ, 2021 ਤੋਂ ਕੋਵਿਡ 19 ਵੈਕਸੀਨੇ੪ਨ ਦੇ ਤੀਜੇ ਪੜਾਅ ਦੀ ੪ੁਰੂਆਤ ਹੋਣ ਜਾ ਰਹੀ ਹੈ – ਸਿਹਤ ਮੰਤਰੀ

March 1, 2021
ਪੰਜਾਬ ਵਲੋਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

May 31, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In