• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

Canada : ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ

Asli Punjabi by Asli Punjabi
April 26, 2025
in World
0
Canada : ਬਲਵੀਰ ਢੱਟ,ਤੇਗਜੋਤ ਬੱਲ, ਬਲਦੀਪ ਝੰਡ ਅਤੇ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਸੰਭਾਲਿਆ ਮੋਰਚਾ
585
SHARES
3.3k
VIEWS
Share on FacebookShare on TwitterShare on Whatsapp

ਸਰੀ, 26 ਅਪ੍ਰੈਲ 2025-ਕੈਨੇਡਾ ਚੋਣਾਂ ਦੇ ਆਖਰੀ ਦਿਨਾਂ ਵਿੱਚ ਸ਼ਭਨਾਂ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਰੀ ਸੈਂਟਰ ਹਲਕੇ ਤੋਂ ਚੋਣ ਲੜ ਰਹੇ ਕੰਸਰਵੇਟਿਵ ਉਮੀਦਵਾਰ ਰਾਜਵੀਰ ਢਿੱਲੋਂ ਦੀ ਮੁਹਿੰਮ ਨੂੰ ਬਲਵੀਰ ਢੱਟ, ਤੇਗਜੋਤ ਬੱਲ, ਬਲਦੀਪ ਝੰਡ ਅਤੇ ਸ਼ਰੀ ਨੌਰਥ ਤੋਂ ਐਮਐਲਏ ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਦੇ ਹੱਕ ਵਿੱਚ ਮੋਰਚਾ ਸੰਭਾਲ ਕੇ ਹਲਕੇ ਵਿੱਚ ਨੁੱਕੜ ਮੀਟਿੰਗਾਂ ਰਾਹੀ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਬਲਵੀਰ ਢੱਟ ਨੇ ਸਰਵੇ ਦੀ ਭਰੋਸੇ ਯੋਗਤਾ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਆਮ ਲੋਕ ਰਾਜਵੀਰ ਢਿੱਲੋਂ ਦੀ ਜਿੱਤ ਪ੍ਰਤੀ ਹਨ ਉਤਸਕ। ਮਨਦੀਪ ਧਾਲੀਵਾਲ ਨੇ ਰਾਜਵੀਰ ਢਿੱਲੋਂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰਾਜਵੀਰ ਢਿੱਲੋਂ ਜਿਹਾ ਪੜਿਆ-ਲਿਖਿਆ, ਸੂਝਵਾਨ ਵਿਅਕਤੀ ਸਾਡੀ ਸਾਰਿਆਂ ਦੀ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰੇਗਾ।ਬਲਦੀਪ ਝੰਡ ਨੇ ਕਿਹਾ ਕਿ ਲਿਬਰਲ ਦੇ ਕਾਰਜਕਾਲ ‘ਚ ਆਮ ਆਦਮੀ ਦਾ ਜਿਊਣਾ ਮੁਹਾਲ ਹੋਇਆ ਅਤੇ ਹੁਣ ਲੋਕ ਦੁਬਾਰਾ ਕੈਨੇਡਾ ਨੂੰ ਪਹਿਲੇ ਜਿਹਾ ਵੇਖਣਾ ਚਾਹੁੰਦੇ ਹਨ। ਆਪਣੇ ਸਮਰਥਕਾਂ ਨਾਲ ਘਰ-ਘਰ ਡੋਰ ਨਾਕਿੰਗ,ਕਰ ਰਹੇ ਤੇਗਜੋਤ ਬੱਲ ਨੇ ਕਿਹਾ ਕਿ ਢਿੱਲੋਂ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੁਹਿੰਮ ਵਿੱਚ ਸੰਦੀਪ ਤੂਰ,ਰਾਜਵੀਰ ਬਾਜਵਾ,ਸੁੱਖ ਚੀਮਾ,ਜਗਦੀਪ ਸੰਧੂ,ਜੱਗੀ ਜੋਹਲ,ਇੱਕਬਾਲ ਸੰਧੂ,ਅਮਰੀਕ ਸਿੱਧੂ,ਰਿੱਕੀ ਬਾਜਵਾ,ਦੀਪ ਰੰਧਾਵਾ,ਪਰਮਿੰਦਰ ਵੀ ਭਰਪੂਰ ਯੋਗਦਾਨ ਪਾ ਰਹੇ ਹਨ।

You might also like

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

Previous Post

PAU ‘ਚ ਮਹਿੰਦਰ ਸਿੰਘ ਰੰਧਾਵਾ ਲਾਇਬਰੇਰੀ ਨੇ ਵਿਸ਼ਵ ਪੁਸਤਕ ਅਤੇ ਕਾਪੀਰਾਈਟ ਦਿਹਾੜਾ ਮਨਾਇਆ

Next Post

ਭਾਰਤ-ਪਾਕਿਸਤਾਨ ਤਣਾਅ ਦਾ ਤੁਹਾਡੀ ਜੇਬ ‘ਤੇ ਕੀ ਪ੍ਰਭਾਵ ਪਵੇਗਾ ?

Asli Punjabi

Asli Punjabi

Related Posts

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

by Asli Punjabi
May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’
World

Canada: ਐਬਸਫੋਰਡ ਵਿਖੇ 24 ਮਈ ਨੂੰ ਹੋਵੇਗਾ ਪੰਜਾਬੀ ਮੇਲਾ 2025 ‘ਵਿਰਸੇ ਦੇ ਸ਼ੌਕੀਨ’

by Asli Punjabi
May 22, 2025
Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼
World

Canada: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਜਮੇਰ ਸਿੰਘ ਢਿੱਲੋਂ ਦੀ ਪੁਸਤਕ ‘ਜੀਵਨ ਫੁੱਲ ਜਾਂ ਕੰਡੇ’ ਰਿਲੀਜ਼

by Asli Punjabi
May 22, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
Next Post
ਭਾਰਤ-ਪਾਕਿਸਤਾਨ ਤਣਾਅ ਦਾ ਤੁਹਾਡੀ ਜੇਬ ‘ਤੇ ਕੀ ਪ੍ਰਭਾਵ ਪਵੇਗਾ ?

ਭਾਰਤ-ਪਾਕਿਸਤਾਨ ਤਣਾਅ ਦਾ ਤੁਹਾਡੀ ਜੇਬ 'ਤੇ ਕੀ ਪ੍ਰਭਾਵ ਪਵੇਗਾ ?

Recommended

ਸਮਾਂ ਆਉਣ ਤੇ ਕਿਸਾਨ ਤੇ ਦਲਿਤ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ – ਜਸਵੀਰ ਸਿੰਘ ਗੜ੍ਹੀ

ਸਮਾਂ ਆਉਣ ਤੇ ਕਿਸਾਨ ਤੇ ਦਲਿਤ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ – ਜਸਵੀਰ ਸਿੰਘ ਗੜ੍ਹੀ

July 23, 2021
ਬਡਗਾਮ ਤੇ ਉੜੀ ਵਿੱਚ ਲਸ਼ਕਰ-ਏ-ਤੋਇਬਾ ਦੇ ਛੇ ਸਾਥੀ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ 15 ਅਗਸਤ ਨੂੰ ਹਮਲੇ ਦੀ ਬਣਾ ਰਹੇ ਸੀ ਯੋਜਨਾ

ਬਡਗਾਮ ਤੇ ਉੜੀ ਵਿੱਚ ਲਸ਼ਕਰ-ਏ-ਤੋਇਬਾ ਦੇ ਛੇ ਸਾਥੀ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ 15 ਅਗਸਤ ਨੂੰ ਹਮਲੇ ਦੀ ਬਣਾ ਰਹੇ ਸੀ ਯੋਜਨਾ

August 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In