• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

‘ਜੇਕਰ ਸਰਕਾਰ ਨਾਲ ਜੁੜੇ ਅਦਾਰੇ ਹੀ ਨਹੀਂ ਰੱਖਣਗੇ ਧਿਆਨ ਤਾਂ ਕਿਵੇਂ ਰਹਿਣਗੇ ਕੁਦਰਤੀ ਸੋਮੇ ਸਾਫ ਸੁਥਰੇ”

Asli Punjabi by Asli Punjabi
April 26, 2025
in Sports
0
‘ਜੇਕਰ ਸਰਕਾਰ ਨਾਲ ਜੁੜੇ ਅਦਾਰੇ ਹੀ ਨਹੀਂ ਰੱਖਣਗੇ ਧਿਆਨ ਤਾਂ ਕਿਵੇਂ ਰਹਿਣਗੇ ਕੁਦਰਤੀ ਸੋਮੇ ਸਾਫ ਸੁਥਰੇ”
586
SHARES
3.3k
VIEWS
Share on FacebookShare on TwitterShare on Whatsapp

ਕਈ ਸਮਾਜਸੇਵੀ ਜਥੇਬੰਦੀਆਂ ਕੁਦਰਤੀ ਸੋਮਿਆ ਤੇ ਨਹਿਰਾਂ ਦੀ ਸਫਾਈ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ ਅਤੇ ਸਰਕਾਰ ਵੀ ਸਮੇਂ ਸਮੇਂ ਤੇ ਲੋਕਾਂ ਨੂੰ ਕੁਦਰਤੀ ਸੋਮਿਆਂ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕਰਦੀ ਰਹਿੰਦੀ ਹੈ ਪਰ ਸਰਕਾਰ ਨਾਲ ਜੁੜੇ ਕੁਝ ਪ੍ਰਾਈਵੇਟ ਅਦਾਰੇ ‌ ਇਸ ਮਾਮਲੇ ਵਿੱਚ ਕਿਸੇ ਵੀ ਹਿਦਾਇਤ ਦੀ ਪਰਵਾਹ ਨਹੀਂ ਕਰਦੇ। ਗੁਰਦਾਸਪੁਰ ਸ੍ਰੀ ਹਰਗੋਬਿੰਦ ਪੁਰ ਰੋਡ ਤੇ ਸਥਿਤ ਬੱਬੇਹਾਲੀ ਪੁੱਲ ਤੇ 2007 _08 ਵਿੱਚ ਤਤਕਾਲੀ ਸੂਬਾ ਸਰਕਾਰ ਵੱਲੋਂ ਬਿਜਲੀ ਬਣਾਉਣ ਦਾ ਇੱਕ ਪਾਵਰ ਪਲਾਂਟ ਲਗਾਇਆ ਗਿਆ ਸੀ। ਯੂਨਿਟ ਹੁਣ 2.7 ਮੈਗਾਵਾਟ ਬਿਜਲੀ ਦਾ ਉਤਪਾਦਨ ਕਰ ਰਿਹਾ ਹੈ। ਇਸ ਪ੍ਰੋਜੈਕਟ ਦਾ ਸੰਚਾਲਨ ਇੱਕ ਪ੍ਰਾਈਵੇਟ ਕੰਪਨੀ ਗਿੱਲ ਪਾਵਰ ਜਨਰੇਸ਼ਨ ਕੰਪਨੀ ਪ੍ਰਾਈਵੇਟ ਲਿਮਟਿਡ ਕਰ ਰਹੀ ਹੈ ।

ਬਿਜਲੀ ਬਣਾਉਣ ਲਈ ਕੰਪਨੀ ਵੱਲੋਂ ਅਪਰਬਾਰੀ ਦੁਆਬ ਨਹਿਰ ਵਿੱਚੋਂ ਪਾਣੀ ਲਿਆ ਜਾਂਦਾ ਹੈ ਜੋ ਰਾਵੀ ਦਰਿਆ ਵਿੱਚੋਂ ਨਿਕਲਦੀ ਹੈ ਤੇ ਤਿਬੜੀ ਤੋਂ ਹੁੰਦੀ ਹੋਈ ਇਸ ਪਾਸੇ ਆਉਂਦੀ ਹੈ। ਬਿਜਲੀ ਬਣਾਉਣ ਲਈ ‌ ਸਾਫ ਪਾਣੀ ਦੀ ਲੋੜ ਹੁੰਦੀ ਹੈ ‌। ਇਸ ਵਿੱਚ ਕੂੜਾ ਕਚਰਾ ਨਹੀਂ ਹੋਣਾ ਚਾਹੀਦਾ ਇਸ ਲਈ ‌ ਬਿਜਲੀ ਬਣਾਉਣ ਲਈ ਪ੍ਰਯੋਗ ਕੀਤੇ ਜਾਣ ਵਾਲੇ ਪਾਣੀ ਵਿੱਚ ਕੂੜਾ ਕਚਰਾ ਨਾ ਜਾਵੇ ਇਸ ਦੇ ਲਈ ਜੰਗਲੇ ਲਗਾ ਕੇ ਕੂੜਾ ਕਚਰਾ ਰੋਕਿਆ ਜਾਂਦਾ ਹੈ। ਬਾਅਦ ਵਿੱਚ ਇਹ ਕੂੜਾ ਕਚਰਾ ‌ ਜੰਗਲੇ ਚੋਂ ਕੱਢ ਕੇ ਇੱਕ ਥਾਂ ਤੇ ਰੱਖ ਲਿਆ ਜਾਂਦਾ ਹੈ। ਜਿਸ ਕਾਰਨ ਨਹਿਰ ਦੀ ਵੀ ਕਾਫੀ ਹੱਦ ਤੱਕ ਸਫਾਈ ਹੋ ਜਾਂਦੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਗਿੱਲ ‌ ਪਾਵਰ ਜਨਰੇਸ਼ਨ ਕੰਪਨੀ ਪ੍ਰਾਈਵੇਟ ਲਿਮਿਟਿਡ ਵੱਲੋਂ ਨਹਿਰ ਵਿੱਚੋਂ ਇੱਕ ਪਾਸਿਓ ਕੂੜਾ ਕੱਢ ਕੇ ਦੂਜੇ ਪਾਸੇ ਨਹਿਰ ਵਿੱਚ ਹੀ ‌ਸੁੱਟ ਦਿੱਤਾ ਜਾਂਦਾ ਹੈ। ਇਹ ਕਿਦੋਂ ਤੋਂ ਚੱਲ ਰਿਹਾ ਹੈ ਇਹ ਤਾਂ ਕਿਹਾ ਨਹੀਂ ਜਾ ਸਕਦਾ ਪਰ ਕੁਝ ਜਾਗਰੂਕ ਨਾਗਰਿਕਾਂ ‌ ਨੇ ਜਦੋਂ ਇਹ ਮਾਮਲਾ ਮੀਡੀਆ ਦੇ ਧਿਆਨ ਵਿੱਚ ਲਿਆਂਦਾ ਤਾਂ ਪੱਤਰਕਾਰਾਂ ਨੇ ਮੌਕੇ ਤੇ ਜਾ ਕੇ ਉਸ ਦੀ ਵੀਡੀਓ ਬਣਾ ਲਈ । ਨਹਿਰ ਸੁੱਕੀ ਪਈ ਸੀ , ਕਿਉਂਕਿ ਪਾਣੀ ਪਿੱਛੋਂ ਰੋਕ ਲਿਆ ਗਿਆ ਸੀ ਪਰ ਕੰਪਨੀ ਵੱਲੋਂ ‌ ਨਹਿਰ ਵਿੱਚ ਸੁੱਟੇ ਜਾਣ ਵਾਲੇ ਕੂੜੇ ਦੇ ਢੇਰ ਕਿਨਾਰੇ ਤੇ ਸਾਫ ਨਜ਼ਰ ਆ ਰਹੇ ਸਨ। ‌ਇਹੋ ਨਹੀਂ ਪਾਵਰ ਪਲਾਂਟ ਦੇ ਅੰਦਰ ਵੀ ਕੂੜੇ ਦੇ ਢੇਰ ਲੱਗੇ ਸਨ ਜੋ ਜਾਹਰ ਤੌਰ ਤੇ ਨਹਿਰ ਵਿੱਚ ਹੀ ਸੁੱਟੇ ਜਾਣੇ ਸਨ।

You might also like

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

ਜਦੋਂ ਇਸ ਬਾਰੇ ਪਾਵਰ ਪਲਾਂਟ ਵਿੱਚ ਮੌਜੂਦ ‌ ਮੁਲਾਜ਼ਮਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ‌ ਕਿਹਾ ਕਿ ਉਹਨਾਂ ਨੂੰ ਜੋ ਹੁਕਮ ਹੁੰਦੇ ਹਨ ਉਹ ਉਹੀ ਕਰਦੇ ਹਨ ਤੇ ਜਦੋਂ ਇਸ ਬਾਰੇ ਕੰਪਨੀ ਦੇ ਮੈਨੇਜਰ ਸਾਹਿਲ ‌ ਨਾਲ ਫੋਨ ਤੇ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਕੰਪਨੀ ਜੁਆਇਨ ਕੀਤੇ ਸਿਰਫ ਤਿੰਨ ਮਹੀਨੇ ਹੀ ਹੋਏ ਹਨ। ਪਹਿਲਾਂ ਕੀ ਹੁੰਦਾ ਸੀ ਉਹਨਾਂ ਨੂੰ ਨਹੀਂ ਪਤਾ ਪਰ ਹੁਣ ਉਹ ਨਹਿਰ ਵਿੱਚੋਂ ਕੂੜਾ ਕਚਰਾ ਕਢਵਾ ਕੇ ਇੱਕ ਥਾਂ ਤੇ ਇਕੱਠਾ ਕਰਵਾਉਂਦੇ ਹਨ ਅਤੇ ਜਦੋਂ ਕੂੜਾ ਸੁੱਕ ਜਾਂਦਾ ਹੈ ਤਾਂ ਉਸਨੂੰ ਅੱਗ ਲਗਵਾ ਦਿੰਦੇ ਹਨ। ਇਹ ਪੁੱਛੇ ਜਾਣ ਤੇ ਕਿ ਜੇ ਕੁੜਾ ਨਹਿਰ ਵਿੱਚ ਨਹੀਂ ਸੁੱਟਿਆ ਜਾਂਦਾ ਤਾਂ ਅੱਜ ਕਿਉਂ ਸੁੱਟਿਆ ਜਾ ਰਿਹਾ ਹੈ ਉਹਨਾਂ ਨੇ ਕਿਹਾ ਕਿ ਉਹ ਪਿਛਲੇ ਤਿੰਨ ਚਾਰ ਦਿਨ ਤੋਂ ਸਵੇਰੇ ਕੁਝ ਸਮੇਂ ਲਈ ਹੀ ਆਉਂਦੇ ਹਨ । ਘਰੇਲੂ ਕਾਰਨਾਂ ਕਰਨ ਉਹਨਾਂ ਨੂੰ ਜਲਦੀ ਵਾਪਸ ਜਾਨਾ ਪੈਂਦਾ ਹੈ ਕਿਉਂਕਿ ਨਹਿਰ ਸੁੱਕੀ ਹੋਣ ਕਾਰਨ ਕੰਮ ਵੀ ਬੰਦ ਹੈ । ਉਹਨਾਂ ਦੇ ਪਿੱਛੋਂ ਮੁਲਾਜ਼ਮ ਕੂੜਾ ਨਹਿਰ ਵਿੱਚ ਸੁੱਟਦੇ ਹਨ ਜਾਂ ਨਹੀਂ, ਇਸ ਦੀ ਉਹਨਾਂ ਨੂੰ ਜਾਣਕਾਰੀ ਨਹੀਂ।

Previous Post

IAS ਜਸਕਰਨ ਸਿੰਘ ਦੀ ਕਾਮਯਾਬੀ: ਚੌਥੀ ਕੋਸ਼ਿਸ਼ ‘ਚ ਪੂਰਾ ਹੋਇਆ ਸੁਪਨਾ, ਪਿੰਡ ਭੁਮੱਦੀ ‘ਚ ਖੁਸ਼ੀ ਦੀ ਲਹਿਰ

Next Post

ਮੁਸਲਿਮ ਜਮਾਤ ਅਹਿਮਦੀਆ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ

Asli Punjabi

Asli Punjabi

Related Posts

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ
Sports

IND vs WI : Ravindra Jadeja ਨੇ MS ਧੋਨੀ ਦਾ ਤੋੜਿਆ ਰਿਕਾਰਡ

by Asli Punjabi
October 3, 2025
ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ
Sports

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਮੰਡੀ ਮਜ਼ਦੂਰਾਂ ਲਈ ਕੀਤਾ ਇਹ ਵੱਡਾ ਐਲਾਨ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ
Sports

ਖੇਡਾਂ ਵਤਨ ਪੰਜਾਬ ਦੀਆਂ, 24 ਅਗਸਤ ਨੂੰ ਟਾਰਚ ਰਿਲੇਅ

by Asli Punjabi
August 21, 2025
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ
Sports

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਬਠਿੰਡਾ ਪਹੁੰਚਣ ‘ਤੇ ਭਰਵਾਂ ਸਵਾਗਤ

by Asli Punjabi
August 21, 2025
Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!
National

Live Death Video: ਸਟੇਡੀਅਮ ‘ਚ ਬੈਡਮਿੰਟਨ ਖਿਡਾਰੀ ਦੀ ਲਾਈਵ ਮੌਤ ਦੇਖ ਕੇ ਹਰ ਕੋਈ ਹੈਰਾਨ, ਡਾਕਟਰਾਂ ਨੇ ਦੱਸੀ ਵਜ੍ਹਾ!

by Asli Punjabi
July 29, 2025
Next Post
ਮੁਸਲਿਮ ਜਮਾਤ ਅਹਿਮਦੀਆ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ

ਮੁਸਲਿਮ ਜਮਾਤ ਅਹਿਮਦੀਆ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ

Recommended

ਕਲਾਨੌਰ: ਕਾਗਰਸੀ ਭਲਕੇ ਘੇਰਨਗੇ SHO ਦਫ਼ਤਰ

ਕਲਾਨੌਰ: ਕਾਗਰਸੀ ਭਲਕੇ ਘੇਰਨਗੇ SHO ਦਫ਼ਤਰ

September 16, 2024
ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

May 28, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In