• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

Punjab News: ਪੰਜਾਬ ਮੰਡੀ ਬੋਰਡ ਵੱਲੋਂ ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਸੰਧੂ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਿਸ਼, ਸੁਪਰਵਾਈਜ਼ਰ ਦੀ ਕੁੱਟਮਾਰ ਦਾ ਮਾਮਲਾ

Asli Punjabi by Asli Punjabi
May 16, 2025
in Punjab
0
Punjab News: ਪੰਜਾਬ ਮੰਡੀ ਬੋਰਡ ਵੱਲੋਂ ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਸੰਧੂ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਿਸ਼, ਸੁਪਰਵਾਈਜ਼ਰ ਦੀ ਕੁੱਟਮਾਰ ਦਾ ਮਾਮਲਾ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 16 ਮਈ 2025- ਪੰਜਾਬ ਮੰਡੀ ਬੋਰਡ ਵੱਲੋਂ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ ਕੁਲਦੀਪ ਸਿੰਘ ਸੰਧੂ ਨੂੰ ਅਹੁਦੇ ਤੋਂ ਹਟਾਉਣ ਦੀ ਸਿਫ਼ਾਰਿਸ਼ ਪੰਜਾਬ ਸਰਕਾਰ ਨੂੰ ਕੀਤੀ ਗਈ ਹੈ। ਇਸ ਸਬੰਧੀ ਇੱਕ ਪੱਤਰ ਵੀ ਮੰਡੀ ਬੋਰਡ ਦੇ ਡਿਪਟੀ ਜਨਰਲ ਮੈਨੇਜਰ (ਮ)/ ਸਕੱਤਰ ਮੰਡੀ ਬੋਰਡ ਵੱਲੋਂ ਸੁਪਰਡੈਂਟ ਗਰੇਡ-1, ਪੰਜਾਬ ਸਰਕਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੰਡੀ ਸ਼ਾਖਾ ਚੰਡੀਗੜ੍ਹ ਨੂੰ ਭੇਜਿਆ ਗਿਆ ਹੈ।

ਸੁਪਰਡੰਟ ਗਰੇਡ-1 (ਪੰਜਾਬ ਸਰਕਾਰ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਨੂੰ ਭੇਜੇ ਆਪਣੇ ਪੱਤਰ ਵਿੱਚ ਪੰਜਾਬ ਮੰਡੀ ਬੋਰਡ ਨੇ ਲਿਖਿਆ ਹੈ ਕਿ “ਕੁਲਦੀਪ ਸਿੰਘ ਸੰਧੂ ਪੁੱਤਰ ਖਜਾਨ ਸਿੰਘ ਵਾਸੀ ਪਿੰਡ ਕੰਧਵਾਲਾ ਹਾਜਰਖਾਂ, ਥਾਣਾ ਅਰਨੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ, ਮਾਰਕੀਟ ਕਮੇਟੀ ਅਰਨੀਵਾਲਾ ਵਿਖੇ ਬਤੌਰ ਚੇਅਰਮੈਨ ਕੰਮ ਕਰ ਰਿਹਾ ਹੈ। ਇੰਨਾ ਨੂੰ (ਕੁਲਦੀਪ ਸਿੰਘ ਸੰਧੂ) ਪੰਜਾਬ ਸਰਕਾਰ ਵੱਲੋਂ ਅਧਿਸੂਚਨਾ ਨੰ: 01/01/2023-ਮ- 5/6165 ਮਿਤੀ: 23.08.2023 ਰਾਹੀਂ ਧਾਰਾ12(2Xc)(iii) ਤਹਿਤ ਤੋਲਾ ਕੈਟਾਗਰੀ ਵਿਚ ਮਾਰਕੀਟ ਕਮੇਟੀ, ਅਰਨੀਵਾਲਾ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜ਼ਦ ਕੀਤਾ ਗਿਆ ਸੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਆਪਣੇ ਪੱਤਰ ਵਿੱਚ ਮੰਡੀ ਬੋਰਡ ਨੇ ਅੱਗੇ ਲਿਖਿਆ ਹੈ ਕਿ, ਚੇਅਰਮੈਨ ਵੱਲੋਂ ਮਾਰਕੀਟ ਕਮੇਟੀ ਅਰਨੀਵਾਲਾ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਗੌਰਵ ਮੌਂਗਾ ਪੁੱਤਰ ਸਵ. ਗਿਰਧਾਰੀ ਲਾਲ ਵਾਸੀ ਕ੍ਰਿਸ਼ਨਾ ਨਗਰ ਮਲੋਟ, ਸ੍ਰੀ ਮੁਕਤਸਰ ਸਾਹਿਬ ਨੂੰ 27 ਅਪ੍ਰੈਲ 2025 ਨੂੰ ਆਪਣੇ ਕਮਰੇ ਵਿੱਚ ਬੁਲਾ ਕੇ ਕੁੱਟਮਾਰ ਕੀਤੀ ਗਈ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ ਗਿਆ। ਸਬੰਧਿਤ ਸੁਪਰਵਾਈਜ਼ਰ ਗੌਰਵ ਮੌਂਗਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਅਰਨੀਵਾਲਾ ਵਿਖੇ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ ਵਿਰੁੱਧ ਐਫ.ਆਈ.ਆਰ ਨੰ: 52 ਮਿਤੀ: 27.04.2025 ਨੂੰ ਦਰਜ ਕੀਤੀ ਗਈ ਹੈ।

ਕੁਲਦੀਪ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਅਰਨੀਵਾਲਾ ਦੇ ਕੇਸ ਵਿੱਚ ਲਈ ਕਾਨੂੰਨੀ ਸਲਾਹਕਾਰ ਪੰਜਾਬ ਮੰਡੀ ਬੋਰਡ ਪਾਸੋਂ ਪ੍ਰਾਪਤ ਹੋਈ ਲੀਗਲ ਰਾਏ ਅਨੁਸਾਰ Removal of members ਸਬੰਧੀ ਐਕਟ ਵਿੱਚ ਦਰਜ ਉਪਬੰਧ ਦਾ ਮੂਲ ਰੂਪਾਂਤਰਨ ਹੇਠ ਲਿਖੇ ਅਨੁਸਾਰ ਹੈ:- (15. Removal of members The State Government may by notification remove any member if, in its opinion, he has been guilty of misconduct or neglect of duty or has lost the qualification on the strength of which he was appointed: provided that before the State Government notify the removal of a member under this section. The reasons for his proposed removal, shall be communicated to the member concerned and he shall be given an opportunity of tendering an explanation in writing.)

Previous Post

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦੇ ਬੱਚਿਆਂ ਨੇ ਸਾਇੰਸ ਸਿਟੀ ਦਾ ਟੂਰ ਲਗਾਇਆ

Next Post

New Zealand: ਕੀ ਸਿੱਖਿਆ? ਚਾਰ ਸਾਲ ਪੜ੍ਹਾਈ-ਚਾਰ ਸਾਲ ਚੋਰੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
New Zealand: ਕੀ ਸਿੱਖਿਆ? ਚਾਰ ਸਾਲ ਪੜ੍ਹਾਈ-ਚਾਰ ਸਾਲ ਚੋਰੀ

New Zealand: ਕੀ ਸਿੱਖਿਆ? ਚਾਰ ਸਾਲ ਪੜ੍ਹਾਈ-ਚਾਰ ਸਾਲ ਚੋਰੀ

Recommended

ਵੱਡੀ ਖ਼ਬਰ: ਦੇਸ਼ ਭਰ ‘ਚ ਵੋਡਾਫੋਨ ਆਈਡੀਆ ਦੀ ਸਰਵਿਸ ਡਾਊਨ?

ਵੱਡੀ ਖ਼ਬਰ: ਦੇਸ਼ ਭਰ ‘ਚ ਵੋਡਾਫੋਨ ਆਈਡੀਆ ਦੀ ਸਰਵਿਸ ਡਾਊਨ?

April 18, 2025
ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

May 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In