ਨਵੀਂ ਦਿੱਲੀ, 16 ਮਈ, 2025: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਬਿੱਟੂ ਨੇ ਖੁਦ ਸੋਸ਼ਲ ਮੀਡੀਆ ਪੋਸਟ ਵਿਚ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ।

© 2020 Asli PunjabiDesign & Maintain byTej Info.